ਵਿੰਗ ਵਿਭਾਗ ਭਰਤੀ 2021

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਅਸੀਂ ਰੋਜ਼ਾਨਾ ਦੀ ਤਰ੍ਹਾਂ ਹੀ ਤੁਹਾਡੇ ਸਾਹਮਣੇ ਨੌਜਵਾਨ ਮੁੰਡੇ ਕੁੜੀਆਂ ਲਈ ਅਸਾਮੀਆਂ ਦੀਆਂ ਰੋਜ਼ ਨੋਟੀਫਿਕੇਸ਼ਨਾਂ ਨਵੀਂਆਂ ਤੋਂ ਨਵੀਆਂ ਲੈ ਕੇ ਹਾਜ਼ਰ ਹੁੰਦੇ ਹਾਂ।ਇਥੇ ਅੱਜ ਵੀ ਨੌਜਵਾਨ ਮੁੰਡੇ ਕੁੜੀਆਂ ਲਈ ਪੰਜਾਬ ਵਿੱਚ ਬਹੁਤ ਵੱਡੀਆਂ ਅਸਾਮੀਆਂ ਖੁੱਲ੍ਹੀਆਂ ਹਨ ਜਿਨ੍ਹਾਂ ਦਾ ਨੋਟੀਫਿਕੇਸ਼ਨ ਅਸੀਂ ਤੁਹਾਡੇ ਅੱਗੇ ਸ਼ੇਅਰ ਕਰ ਰਹੇ ਹਾਂ ਜਿਹੜਾ ਕਿ ਵਿੰਗ ਵਿਭਾਗ ਵੱਲੋਂ ਭਰਤੀ ਜਾਰੀ ਕੀਤੀ ਜਾ ਰਹੀ ਹੈ।ਜਿਸ ਵਿੱਚ ਬਹੁਤ ਵੱਡੀਆਂ ਅਸਾਮੀਆਂ ਖੁੱਲ੍ਹੀਆਂ ਹਨ।ਇਸ ਵਿੱਚ ਇਹ ਅਸਾਮੀਆਂ ਕੱਢੀਆਂ ਹਨ ਗਈਆਂ ਹਨ ਕਿ ਦੋ ਅਜਿਹੀਆਂ ਅਸਾਮੀਆਂ ਹਨ ਜਿਸ ਵਿੱਚ ਪਲੈਨਿੰਗ ਦੇ ਆਧਾਰ ਤੇ ਜੋ ਕਿ ਪਲੈਨਿੰਗ ਅਫਸਰ ਹੁੰਦੇ ਹਨ ਉਨ੍ਹਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ।

ਅਤੇ ਇਨ੍ਹਾਂ ਅਸਾਮੀਆਂ ਵਿੱਚ ਸੈਲਰੀ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਬਹੁਤ ਵਧੀਆ ਸੈਲਰੀ ਪ੍ਰੋਵਾਇਡ ਕੀਤੀ ਜਾਵੇਗੀ ਅਤੇ ਇਹ ਸਰਕਾਰ ਦੇ ਨਿਯਮਾਂ ਅਨੁਸਾਰ ਹੀ ਵੇਖਿਆ ਜਾਵੇਗਾ।ਅਤੇ ਇਨ੍ਹਾਂ ਅਸਾਮੀਆਂ ਨੂੰ ਅਪਲਾਈ ਕਰਨ ਦੇ ਅਤੇ ਨੋਟੀਫਿਕੇਸ਼ਨ ਨੂੰ ਦੇਖਣ ਤੇ ਸੁਣਨ ਦੇ ਤਰੀਕੇ ਨੂੰ ਨਜ਼ਰ ਰੱਖਦੇ ਹੋਏ ਇਹ ਸਾਰੀਆਂ ਅਸਾਮੀਆਂ ਦੇਖੇਂਗੀ ਹਨ।ਅਤੇ ਇਨ੍ਹਾਂ ਦੀ ਹੋਰ ਵਧੇਰੇ ਜਾਣਕਾਰੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਵੇਖੋ ਅੱਜ ਦੀਆਂ ਅਸਾਮੀਆਂ ਬਾਰੇ ਪੂਰੀ ਜਾਣਕਾਰੀ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.