ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀਆਂ ਵੀਡੀਓਜ਼ ਲੈ ਕੇ ਆਉਂਦੇ ਹਾਂ।ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਤੁਸੀਂ ਆਪਣਾ ਮਨੋਰੰਜਨ ਕਰ ਸਕਦੇ ਹੋ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਵੀ ਹੋ ਰਹੇ ਹਨ ਅਤੇ ਆਪਣਾ ਮਨੋਰੰਜਨ ਵੀ ਕਰ ਰਹੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੋਕ ਆਪਣਾ ਬਿਜ਼ਨਸ ਵਧਾਉਣ ਦੇ ਲਈ ਵੱਖੋ ਵੱਖਰੇ ਤਰੀਕੇ ਅਪਣਾਉਂਦੇ ਹਨ ਤਾਂ ਜੋ ਉਨ੍ਹਾਂ ਦੇ ਸਾਮਾਨ ਦੀ ਜ਼ਿਆਦਾ ਤੋਂ ਜ਼ਿਆਦਾ ਵਿਕਰੀ ਹੋਵੇ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਜ਼ਿਆਦਾ ਪੈਸਾ ਮਸ਼ਹੂਰੀ ਦੇ ਲਈ ਖਰਚ ਕੀਤਾ ਜਾਂਦਾ ਹੈ।ਪਰ ਉੱਥੇ ਹੀ ਕੁਝ ਲੋਕ ਆਪਣੇ ਸਾਮਾਨ ਨੂੰ
ਵੇਚਣ ਦੇ ਲਈ ਕੁਝ ਅਜਿਹੇ ਤਰੀਕੇ ਅਪਣਾਉਂਦੇ ਹਨ,ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਵੀ ਰਹਿ ਜਾਂਦੇ ਹਨ ਅਤੇ ਉਨ੍ਹਾਂ ਦਾ ਹਾਸਾ ਵੀ ਛੁੱਟਦਾ ਹੈ।ਇਸੇ ਤਰ੍ਹਾਂ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੋ ਨੌਜਵਾਨ ਚੜੀਆਂ ਵੇਚ ਰਹੇ ਹਨ।ਇਸ ਦੌਰਾਨ ਉਨ੍ਹਾਂ ਵੱਲੋਂ ਅਜਿਹਾ ਤਰੀਕਾ ਅਪਣਾਇਆ ਜਾ ਰਿਹਾ ਹੈ।ਜਿਸ ਨੂੰ ਵੇਖਣ ਤੋਂ ਬਾਅਦ ਲੋਕ ਕਾਫੀ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ ਇਨ੍ਹਾਂ ਵੱਲੋਂ ਬੌਲੀਵੁੱਡ ਦੇ ਸਾਰੇ ਹੀ ਐਕਟਰਾਂ ਦੀਆਂ ਆਵਾਜ਼ਾਂ ਕੱਢੀਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ ਰਾਜਨੀਤੀ ਦੇ ਵਿੱਚ ਭੂਮਿਕਾ ਨਿਭਾਉਣ ਵਾਲੇ ਲਾਲੂ ਪ੍ਰਸਾਦ ਦੀ ਐਕਟਿੰਗ ਵੀ ਕੀਤੀ ਜਾ ਰਹੀ ਹੈ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਦੇਖਿਆ ਜਾਵੇ ਤਾਂ ਇਨ੍ਹਾਂ ਨੌਜਵਾਨਾਂ ਦੇ ਵਿਚ ਕਲਾ ਹੈ ਜਿਸ ਦੇ ਸਿਰ ਤੇ ਇਹ ਆਪਣੇ ਸਾਮਾਨ ਦੀ ਜ਼ਿਆਦਾ
ਵਿਕਰੀ ਕਰ ਰਹੇ ਹਨ।ਕਿਉਂਕਿ ਲੋਕ ਇਨ੍ਹਾਂ ਦੀ ਆਵਾਜ਼ ਸੁਣਦੇ ਲਈ ਵੀ ਇਨ੍ਹਾਂ ਕੋਲ ਆਉਂਦੇ ਹਨ ਅਤੇ ਇਨ੍ਹਾਂ ਕੋਲੋਂ ਸਾਮਾਨ ਵੀ ਖ਼ਰੀਦ ਕੇ ਲੈ ਕੇ ਜਾਂਦੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਹਾਸੀ ਮਜ਼ਾਕ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਕੁਝ ਲੋਕ ਇਨ੍ਹਾਂ ਦੀ ਕਲਾ ਨੂੰ ਸਰਾਹ ਵੀ ਰਹੇ ਹਨ।ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।