ਲਖੀਮਪੁਰ ਮਾਮਲੇ ਦੇ ਵਿੱਚ ਮੁੱਖ ਦੋਸੀ ਅਸੀਸ ਮਿਸ਼ਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Uncategorized

ਯੂ ਪੀ ਦੇ ਲਖੀਮਪੁਰ ਖੀਰੀ ਦੇ ਬੱਚਾ ਪਿਛਲੇ ਦਿਨੀਂ ਭਾਜਪਾ ਦੇ ਇਕ ਨੇਤਾ ਦੇ ਮੁੰਡੇ ਦੇ ਵੱਲੋਂ ਭਾਜਪਾ ਦੀ ਮੀਟਿੰਗ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਉਪਰ ਗੱਡੀ ਚੜ੍ਹਾ ਕੇ ਪੰਜ ਕਿਸਾਨਾਂ ਦੀ ਦਰਦਨਾਕ ਮੌਤ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਕਿਸਾਨਾਂ ਨੇ ਯੂਪੀ ਦੇ ਵਿੱਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਦੇ ਲਈ ਧਰਨੇ ਲਗਾਏ ਸਨ ਜਿਸ ਤੋਂ ਬਾਅਦ ਯੂ ਪੀ ਸਰਕਾਰ ਉੱਪਰ ਕਿਸਾਨਾਂ ਦਾ ਦਬਾਅ ਪਾਇਆ ਜਾ ਰਿਹਾ ਸੀ ਕਿ ਜਲਦ ਤੋਂ ਜਲਦ ਉਸ ਨੇਤਾ ਦੇ ਬੇਟੇ ਅਸੀਸ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਕਿਸਾਨਾਂ ਦੀ ਮੰਗ

ਹੈ ਕਿ ਜਿਸ ਵੀ ਵਿਅਕਤੀ ਨੇ ਇਨ੍ਹਾਂ ਕਿਸਾਨਾਂ ਦੇ ਉਪਰ ਗੱਡੀ ਚੜ੍ਹਾਈ ਹੈ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਪਰ ਭਾਜਪਾ ਦੇ ਨੇਤਾ ਦੇ ਬੇਟੇ ਹੋਣ ਦੇ ਕਾਰਨ ਯੂਪੀ ਪੁਲਿਸ ਅਤੇ ਯੂ ਪੀ ਦੇ ਹੋਰ ਅਧਿਕਾਰੀ ਇਸ ਗੱਲ ਨੂੰ ਟਾਲ ਰਹੇ ਸਨ ਪਰ ਕਿਸਾਨਾਂ ਦੇ ਜਬਰਦਸਤ ਵਿਰੋਧ ਦੇ ਕਾਰਨ ਅੱਜ ਯੂਪੀ ਸਰਕਾਰ ਨੂੰ ਝੁਕਣਾ ਪਿਆ ਅਤੇ ਅੱਜ ਅਜੈ ਮਿਸ਼ਰਾ ਦੇ ਬੇਟੇ ਅਸੀਸ ਮਿਸ਼ਰਾ ਨੇ ਸਰੰਡਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਕੇ ਪੁਲਿਸ ਨੇ ਅਸੀਸ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ।ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਪੁਲਸ ਵੱਲੋਂ ਅਸੀਸ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਅਸੀਸ ਮਿਸ਼ਰਾ ਦੇ ਖਿਲਾਫ ਪੁਲਸ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਆਉਣ

ਵਾਲੇ ਦਿਨਾਂ ਦੇ ਵਿੱਚ ਅਸੀਂ ਇਸ ਮਿਸ਼ਰਣ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਦੀ ਸੁਣਵਾਈ ਵੀ ਅਦਾਲਤ ਦੇ ਵਿਚ ਅਗਲੇ ਦਿਨਾਂ ਵਿੱਚ ਹੋ ਸਕਦੀ ਹੈ ਜੇਕਰ ਅਸੀਸ ਮਿਸ਼ਰਾ ਨੂੰ ਇਸ ਮਾਮਲੇ ਵਿਚ ਦੋਸ਼ੀ ਪਾਇਆ ਜਾਦਾ ਹੈ।ਤਾਂ ਦੇਖਣਾ ਹੋਵੇਗਾ ਕਿ ਅਦਾਲਤ ਦੇ ਵੱਲੋਂ ਇਸ ਅਪਰਾਧੀ ਨੂੰ ਕਿਸ਼ਨ ਰਿਸ਼ਤਿਅਾਂ ਦੀ ਹੈ ਪਰ ਲੋਕਾਂ ਦਾ ਕਹਿਣਾ ਹੈ ਕਿ ਭਾਜਪਾ ਦੀ ਸਰਕਾਰ ਹੈ ਅਤੇ ਇਹ ਵੀ ਭਾਜਪਾ ਦਾ ਹੀ ਵਿਅਕਤੀ ਹੈ ਤਾਂ ਹੋ ਸਕਦਾ ਹੈ ਕਿ ਭਾਜਪਾ ਸਰਕਾਰ ਦੁਆਰਾ ਇਸ ਨੂੰ ਬਰੀ ਕਰਵਾ ਲਿਆ ਜਾਵੇ।

Leave a Reply

Your email address will not be published.