ਪੰਜਾਬ ਦਾ ਮਾਹੌਲ ਦਿਨੋਂ ਦਿਨ ਵਿਗੜਦਾ ਜਾ ਰਿਹਾ ਹੈ।ਕਿਉਂਕਿ ਪੰਜਾਬ ਦੇ ਵਿੱਚ ਕਾਲ਼ੇ ਖੇਤੀ ਕਾਨੂੰਨਾਂ ਦੇ ਖਿਲਾਫ਼ ਧਰਨੇ ਲਗਾਏ ਜਾ ਰਹੇ ਹਨ ਅਤੇ ਹਰ ਇੱਕ ਰਾਜਨੀਤਕ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ।ਪੰਜਾਬ ਦੇ ਕਿਸਾਨਾਂ ਵੱਲੋਂ ਹਰ ਇਕ ਪਿੰਡ ਦੇ ਵਿੱਚ ਹਾਰੇ ਕਰੀਏ ਰਾਜਨੀਤਕ ਪਾਰਟੀ ਦਾ ਬਾਈਕਾਟ ਕਰ ਦਿੱਤਾ ਗਿਆ ਹੈ ਦੋਨਾਂ ਦਾ ਕਹਿਣਾ ਹੈ ਕਿ ਕੋਈ ਵੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੇ ਪਿੰਡਾਂ ਵਿੱਚ ਨਾ ਆਵੇ ਅਤੇ ਜੇਕਰ ਕੋਈ ਵੀ ਨੁਮਾਇੰਦਾ ਉਨ੍ਹਾਂ ਭਾਰਤ ਦੇ ਪਿੰਡਾਂ ਵਿਚ ਆਉਂਦਾ ਹੈ ਤਾਂ ਉਹ ਆਪਣੀ ਬੇਇੱਜ਼ਤੀ ਦਾ ਆਪ ਜ਼ਿੰਮੇਵਾਰ ਹੋਵੇਗਾ।ਇਸੇ ਦੌਰਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਜਲੰਧਰ ਦੇ ਵਿੱਚ ਕਾਂਸੀ ਰਾਮ ਜੀ ਦੀ ਬਰਸੀ ਦੇ ਦੌਰਾਨ ਇੱਕ ਰੈਲੀ ਕੱਢੀ ਗਈ।ਜਿਸ ਦਾ ਪਤਾ ਲੱਗਣ ਉਪਰੰਤ ਕਿਸਾਨਾਂ ਦੇ ਵੱਲੋਂ ਸੜਕਾਂ ਦੇ ਉੱਪਰ ਆ ਕੇ ਕਾਲੀਆਂ ਝੰਡੀਆਂ ਦੇ ਨਾਲ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕੀਤਾ ਗਿਆ।ਇਸੇ ਵਿਰੋਧ ਦੇ ਦੌਰਾਨ ਇਕ ਅਜਿਹੀ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਇਕ ਕਿਸਾਨ ਦੇ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਗੱਡੀ ਦੇ ਉੱਪਰ ਇਕ ਜੁੱਤੀ ਸੁੱਟੀ ਜਾਂਦੀ ਹੈ।ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਦੋਵੇਂ ਸਿੰਘ ਬਾਦਲ ਦੀ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਜ਼ਿਆਦਾ ਹਾਸਾ ਮਜ਼ਾਕ ਉਡਾਇਆ ਜਾ ਰਿਹਾ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਹੁਣ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇੰਨੇ ਮਾੜੇ ਦਿਨ ਆ ਚੁੱਕੇ ਹਨ।ਇਹ ਲੋਕਾਂ ਦੇ ਦੁਬਾਰਾ ਇਨ੍ਹਾਂ ਦੇ ਜੁੱਤੀਆਂ ਮਾਰੀਆਂ ਜਾ ਰਹੀਆਂ ਹਨ ਲੋਕਾਂ ਦਾ ਕਹਿਣਾ ਹੈ ਕਿ ਹੁਣ ਅਕਾਲੀ ਦਲ ਦੇ ਪੰਜਾਬ ਦੇ ਵਿੱਚੋਂ ਬਿਨਾਂ ਸਮਾਂ ਬਹੁਤ ਭਿਆਨਕ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਇਨ੍ਹਾਂ ਪਾਰਟੀਆਂ ਨੂੰ ਹੋਰ ਵੀ
ਮਾੜੇ ਦਿਨ ਦੇਖਣੇ ਪੈ ਸਕਦੇ ਹਨ ਕਿਉਂਕਿ ਹੁਣ ਲੋਕ ਇਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿੱਦਿਆ ਲੋਕ ਇਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣ ਵਾਲੇ।ਜੇਕਰ ਅਕਾਲੀ ਦਲ ਅਤੇ ਹੋਰ ਪਾਰਟੀਆਂ ਦੇ ਨੁਮਾਇੰਦੇ ਪਿੰਡਾਂ ਵਿੱਚ ਜਾਂਦੇ ਹਨ ਤਾਂ ਲੋਕਾਂ ਦੁਆਰਾ ਉਨ੍ਹਾਂ ਨੂੰ ਸਵਾਲ ਜਵਾਬ ਕੀਤੇ ਜਾਂਦੇ ਹਨ ਜਿਨ੍ਹਾਂ ਤੋਂ ਬਚਣ ਦੇ ਲਈ ਇਹ ਨੁਮਾਇੰਦੇ ਪਿੰਡਾਂ ਵਿੱਚ ਜਾਣ ਤੋਂ ਕੰਨੀ ਕਤਰਾਉਂਦੇ ਹਨ।ਹੁਣ ਦੇਖਣਾ ਇਹ ਹੈ ਕਿ ਪਿੰਡਾਂ ਵਿਚ ਜਾਣ ਦੇ ਲਈ ਇਨ੍ਹਾਂ ਪਾਰਟੀਆਂ ਦੇ ਨੁਮਾਇੰਦਿਆਂ ਦੇ ਵੱਲੋਂ ਹੀ ਰੱਖ ਕੇ ਬਣਾਏ ਜਾਂਦੇ ਹਨ।