ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਸ ਦੇ ਕਾਰਨ ਪੰਜਾਬ ਦੇ ਵਿੱਤ ਪਾਸੇ ਲੋਕਾਂ ਨੂੰ ਆਪਣੇ ਘਰਾਂ ਦੇ ਵਿੱਚੋਂ ਨਿਕਲਣ ਲੱਗਿਆਂ ਡਰ ਲੱਗਦਾ ਹੈ।ਕਿਉਂਕਿ ਹਰ ਇੱਕ ਵਿਅਕਤੀ ਨੂੰ ਇਹ ਡਰ ਲੱਗਿਆ ਰਹਿੰਦਾ ਹੈ ਕਿ ਜੇਕਰ ਉਹ ਘਰ ਤੋਂ ਬਾਹਰ ਨਿਕਲਿਆ ਤਾਂ ਕੋਈ ਵੀ ਹੋਰ ਵਿਅਕਤੀ ਉਸ ਦੇ ਉੱਪਰ ਕਦੇ ਵੀ ਹਮਲਾ ਕਰ ਸਕਦਾ ਹੈ ਅਤੇ ਉਸ ਨੂੰ ਲੁੱਟਣ ਦੇ ਲਈ ਉਹ ਉਸ ਉਸ ਦੀ ਹੱਤਿਆ ਵੀ ਕਰ ਸਕਦਾ ਹੈ।ਇੱਥੇ ਪੰਜਾਬ ਦੇ ਸ਼ਹਿਰਾਂ ਦੇ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਆਮ ਹੋ ਚੁੱਕੀਆਂ ਹਨ।ਪਰ ਫਿਰ ਵੀ ਇਨ੍ਹਾਂ ਲੁੱਟਾਂ ਖੋਹਾਂ ਨੂੰ ਰੋਕਣ ਦੇ ਲਈ ਪ੍ਰਸ਼ਾਸਨ ਦੇ ਵੱਲੋਂ ਕੋਈ ਵੀ ਪੁਖਤਾ ਕਦਮ ਨਹੀਂ ਚੁੱਕੇ ਜਾ ਰਹੇ।ਅਜਿਹਾ ਹੀ ਮਾਮਲਾ ਅੱਜ
ਸਾਹਮਣੇ ਆਇਆ ਹੈ ਜਿਸ ਵਿਚ ਇਕ ਸੀ ਸੀ ਟੀ ਵੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇਕ ਔਰਤ ਇਕੱਲੀ ਹੀ ਗਲੀ ਦੇ ਵਿੱਚ ਜਾ ਰਹੀ ਹੈ ਅਤੇ ਉਸ ਦੇ ਪਿੱਛੋਂ ਵੀਹ ਦੋ ਮੋਟਰਸਾਈਕਲ ਸਵਾਰ ਨੌਜਵਾਨ ਆਉਂਦੇ ਹਨ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਹਨ।ਇਨ੍ਹਾਂ ਨੌਜਵਾਨਾਂ ਵਿਚੋਂ ਇਕ ਨੌਜਵਾਨ ਮੋਟਰਸਾਈਕਲ ਤੋਂ ਥੱਲੇ ਉੱਪਰ ਉੱਤਰਦਾ ਹੈ ਅਤੇ ਉਸ ਔਰਤ ਦੇ ਪਿੱਛੇ ਚਲਾ ਜਾਂਦਾ ਹੈ ਅਤੇ ਜਦੋਂ ਉਹ ਅੌਰਤ ਬਿਲਕੁੱਲ ਇਕੱਲੀ ਦਿਖਾਈ ਦਿੰਦੀ ਹੈ ਤਾਂ ਇਹ ਨੌਜਵਾਨ ਉਸ ਔਰਤ ਦੇ ਗਲ਼ ਵਿੱਚ ਪਾਈ ਹੋਈ ਸੋਨੇ ਦੀ ਚੀਨੀ ਨੂੰ ਖਿੱਚ ਕੇ ਮੋਟਰਸਾਈਕਲ ਉੱਪਰ ਪੈ ਕੇ ਫ਼ਰਾਰ ਹੋ ਜਾਂਦਾ ਹੈ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਲੋਕਾਂ ਦੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਤਾਂ ਕਿ ਅਜਿਹੇ ਵਾਰਦਾਤਾਂ ਪੰਜਾਬ ਵਿਚ ਆਮ ਹੀ ਹੋਣ ਲੱਗ ਪਈਆਂ ਹਨ ਅਤੇ ਜਦੋਂ ਵੀ ਕੋਈ ਵਿਅਕਤੀ ਕਿਤੇ ਵੀ ਇਕੱਲਾ ਮਿਲਦਾ ਹੈ ਤਾਂ ਚੋਰਾ ਦੁਬਾਰਾ ਉਸ ਨੂੰ ਆਪਣਾ ਨਿਸ਼ਾਨਾ ਬਣਾ ਲਿਆ ਜਾਂਦਾ ਹੈ।ਇਨ੍ਹਾਂ ਵਾਰਦਾਤਾਂ ਨੂੰ ਵੇਖਦੇ ਹੋਏ ਲੋਕਾਂ ਦੁਬਾਰਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਨੱਥ ਪਾਈ ਜਾ ਸਕੇ।ਕਿਉਂਕਿ ਅਜਿਹੇ ਮਾਹੌਲ ਦੇ ਚੱਲਦਿਆਂ ਹਰ ਇੱਕ ਵਿਅਕਤੀ ਨੂੰ ਆਪਣੇ
ਘਰ ਤੋਂ ਨਿਕਲਣ ਲੱਗਿਆਂ ਸੌ ਵਾਰ ਸੋਚਣਾ ਪੈਂਦਾ ਹੈ।ਕਿਉਂਕਿ ਇਹ ਲੁਟੇਰੇ ਅਜਿਹੀਆਂ ਲੁੱਟਾਂ ਖੋਹਾਂ ਕਰਨ ਦੇ ਲਈ ਕਿਸੇ ਵਿਅਕਤੀ ਦੀ ਜਾਨ ਲੈਣ ਲੱਗਿਆਂ ਵੀ ਬਿਲਕੁਲ ਨਹੀਂ ਸੋਚਦੇ ਅਤੇ ਉਹ ਹਰ ਜੋ ਬੇਟੀ ਇਨ੍ਹਾਂ ਦਾ ਵਿਰੋਧ ਕਰਦਾ ਹੈ ਉਸ ਨੂੰ ਮੌਤ ਦੇ ਘਾਟ ਉਤਾਰ ਦਿੰਦੇ ਹਨ।ਹੁਣ ਵੇਖਣਾ ਹੋਵੇਗਾ ਕਿ ਅਜਿਹੀਆਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕੀ ਕਦਮ ਚੁੱਕੇ ਜਾਂਦੇ ਹਨ।