ਪੰਜਾਬ ਦੇ ਵਿੱਚ ਹੋਣ ਵਾਲੀਆਂ ਵਾਰਦਾਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਹਰ ਰੋਜ਼ ਬਦਮਾਸ਼ਾਂ ਦੇ ਵੱਲੋਂ ਸ਼ਰ੍ਹੇਆਮ ਦਿਨ ਦਿਹਾੜੇ ਅਜਿਹੇ ਕਾਂਡ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਇਕ ਵਿਅਕਤੀ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਜਾਂਦਾ ਹੈ।ਇਨ੍ਹਾਂ ਬਦਮਾਸ਼ਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਇਨ੍ਹਾਂ ਨੂੰ ਪੁਰਸ਼ ਦਾ ਬਿਲਕੁਲ ਵੀ ਡਰ ਨਹੀਂ ਹੈ ਅਤੇ ਇਹ ਆਪਣੀ ਮਨਮਾਨੀ ਦੇ ਨਾਲ ਆਪਣੇ ਸਮੇਂ ਦੇ ਅਨੁਸਾਰ ਹੀ ਵਾਰਦਾਤਾਂ ਕਰਦੇ ਰਹਿੰਦੇ ਹਨ।ਪੰਜਾਬ ਦਾ ਮਾਹੌਲ ਦਿਨੋ ਦਿਨ ਵਿਗੜਦਾ ਜਾ ਰਿਹਾ ਹੈ ਅਤੇ ਪੰਜਾਬ ਦੀਆਂ ਗਲੀਆਂ ਬਾਜ਼ਾਰਾਂ ਦੇ ਵਿੱਚ ਹਰ ਰੋਜ਼ ਬਹੁਤ ਸਾਰੇ ਬਦਮਾਸ਼ਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ
ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ।ਇਨ੍ਹਾਂ ਬਦਮਾਸ਼ਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਇਹ ਕਿਸੇ ਨੂੰ ਮਾਰਨ ਲੱਗਿਆਂ ਵੀ ਬਿਲਕੁਲ ਨਹੀਂ ਹੁੰਦੇ ਅਤੇ ਸਾਊ ਲੋਕਾਂ ਦੇ ਸਾਹਮਣੇ ਹੀ ਕਿਸੇ ਨਾ ਕਿਸੇ ਦੀ ਜਾਨ ਲੈ ਲੈਂਦੇ ਹਨ।ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਫਾਜ਼ਿਲਕਾ ਤੋਂ ਜਿਥੇ ਇਕ ਕਾਂਗਰਸੀ ਲੀਡਰ ਰੂਬੀ ਗਿੱਲ ਦੇ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਗੋਲੀਆਂ ਚਲਾਈਆਂ ਗਈਆਂ।ਇਨ੍ਹਾਂ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਰੂਪੀ ਗਿੱਲ ਦੇ ਉੱਪਰ ਉਸ ਸਮੇਂ ਗੋਲੀਬਾਰੀ ਕੀਤੀ ਕਿ ਜਦੋਂ ਉਹ ਆਪਣੀ ਗੱਡੀ ਦੇ ਵਿੱਚ ਰੋਜ਼ਾਨਾ ਇਸ ਹਮਲੇ ਵਿੱਚ ਰੂਬੀ ਗਿੱਲ ਦੀ
ਜਾਨ ਤਾਂ ਬਚ ਗਈ ਹੈ ਪਰ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।ਇਸ ਘਟਨਾ ਦੇ ਨਾਲ ਇਹ ਯਕੀਨੀ ਹੋ ਗਿਆ ਹੈ ਕਿ ਇਨ੍ਹਾਂ ਬਦਮਾਸ਼ਾਂ ਨੂੰ ਪੁਲਸ ਦਾ ਬਿਲਕੁਲ ਵੀ ਡਰ ਨਹੀਂ ਹੈ ਅਤੇ ਇਹ ਜਦੋਂ ਚਾਹੁਣ ਜਿਸ ਵਕਤ ਚਾਹੁਣ ਕਿਸੇ ਵੀ ਵਿਅਕਤੀ ਦੀ ਜਾਨ ਲੈ ਸਕਦੇ ਹਨ।ਹੁਣ ਦੇਖਣਾ ਹੋਵੇਗਾ ਕਿ ਕਦੋਂ ਤਕ ਪੁਲੀਸ ਇਨ੍ਹਾਂ ਨੌਜਵਾਨਾਂ ਨੂੰ ਨੱਥ ਪਾਉਂਦੀ ਹੈ।