ਪੰਜਾਬ ਦੇ ਵਿੱਚ ਵਧ ਰਹੀ ਆਵਾਜਾਈ ਦੇ ਕਾਰਨ ਪ੍ਰਦੂਸ਼ਣ ਬਹੁਤ ਜ਼ਿਆਦਾ ਵਧ ਰਿਹਾ ਹੈ ਜਿਸਦੇ ਕਾਰਨ ਆਏ ਦਿਨ ਪੰਜਾਬ ਦੇ ਵਿੱਚ ਕੋਈ ਨਾ ਕੋਈ ਨਵੀਂ ਬੀਮਾਰੀ ਜਨਮ ਲੈ ਲੈਂਦੀ ਹੈ ਜਿਸ ਦਾ ਕੇ ਪ੍ਰਭਾਵ ਆਮ ਲੋਕਾਂ ਦੀ ਜ਼ਿੰਦਗੀ ਦੇ ਉੱਪਰ ਦੇਖਣ ਨੂੰ ਮਿਲ ਰਿਹਾ ਹੈ ਹਰ ਇੱਕ ਵਿਅਕਤੀ ਅੱਜ ਦੇ ਯੁੱਗ ਦੇ ਵਿੱਚ ਬਿਮਾਰ ਦਿਖਾਈ ਦੇ ਰਿਹਾ ਹੈ ਅਤੇ ਹਰ ਇੱਕ ਵਿਅਕਤੀ ਆਪਣੇ ਆਪ ਨੂੰ ਸਹੀ ਰੱਖਣ ਦੇ ਲਈ ਤਰ੍ਹਾਂ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰ ਰਿਹਾ ਹੈ ਪਰ ਇਹ ਚੀਨੀ ਸਰਕਾਰ ਦੁਆਰਾ ਇਨ੍ਹਾਂ ਬੀਮਾਰੀਆਂ ਤੇ ਰੋਕਥਾਮ ਦੇ ਲਗਾਉਣ ਦੇ ਲਈ ਅੱਜ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਦੇ ਵਿਚ ਚੀਨੀ ਸਰਕਾਰ ਨੇ ਕਿਹਾ ਹੈ ਕਿ ਪੰਜਾਬ ਦੇ
ਵਿੱਚ ਦੀਵਾਲੀ ਦੇ ਮੌਕੇ ਪਟਾਕੇ ਨਹੀਂ ਚਲਾਏ ਜਾਣਗੇ ਜਿਸ ਦੇ ਕਾਰਨ ਉਨ੍ਹਾਂ ਦਾ ਮੰਨਣਾ ਹੈ ਕਿ ਦੀਵਾਲੀ ਦੇ ਸਮੇਂ ਪਟਾਖੇ ਚਲਾਉਣ ਦੇ ਨਾਲ ਬਹੁਤ ਜ਼ਿਆਦਾ ਪ੍ਰਦੂਸ਼ਣ ਹੁੰਦਾ ਹੈ ਜਿਸ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਾਹ ਦੀ ਸਮੱਸਿਆ ਹੋ ਜਾਂਦੀ ਹੈ ਅਤੇ ਬਹੁਤ ਲੋਕ ਇਸ ਪ੍ਰਦੂਸ਼ਣ ਦੇ ਕਾਰਨ ਆਪਣੀ ਜਾਨ ਨੂੰ ਗਵਾ ਬੈਠਦੇ ਹਨ ਅੱਜ ਚੰਨੀ ਸਰਕਾਰ ਦੁਬਾਰਾ ਇਕ ਵੱਡਾ ਫੈਸਲਾ ਲੈਂਦੇ ਹੋਏ ਇਹ ਹੁਕਮ
ਸੁਣਾਏ ਗਏ ਕਿ ਦੀਵਾਲੀ ਦੇ ਸਮੇਂ ਪੰਜਾਬ ਦੇ ਵਿੱਚ ਪਟਾਕਿਆਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ ਕਿਉਂਕਿ ਚੰਨੀ ਸਰਕਾਰ ਦਾ ਮੰਨਣਾ ਹੈ ਕਿ ਵਾਤਾਵਰਣ ਨੂੰ ਸਹੀ ਰੱਖਣ ਦੇ ਨਾਲ ਹੀ ਲੋਕਾਂ ਦੀ ਜਾਨ ਨੂੰ ਬਚਾਇਆ ਜਾ ਸਕਦਾ ਹੈ ਹੁਣ ਦੇਖਣਾ ਹੈ ਵਰਗੇ ਲੋਕਾਂ ਇਹ ਉੱਪਰ ਚੀਨੀ ਸਰਕਾਰ ਦੁਬਾਰਾ ਸੁਣਾਏ ਗਏ ਇਹ ਵੱਡੇ ਹੁਕਮਾਂ ਤੇ ਕਿੰਨੀ ਕੁ ਅਸਰ ਹੁੰਦਾ ਹੈ ਅਤੇ ਕੀਲ ਪੰਜਾਬ ਦੇ ਲੋਕਾਂ ਦੁਆਰਾ ਕਾਂਗਰਸ ਸਰਕਾਰ ਦੇ ਹੁਕਮਾਂ ਨੂੰ ਮੰਨਿਆ ਜਾਂਦਾ ਹੈ।