ਚਰਨਜੀਤ ਸਿੰਘ ਚੰਨੀ ਨੇ ਗ਼ ਰੀ ਬਾਂ ਦੇ ਲਈ ਕਰਤਾ ਇਹ ਵੱਡਾ ਐਲਾਨ,ਲੋਕਾਂ ਦੇ ਵਿਚ ਖੁਸ਼ੀ ਦਾ ਮਾ ਹੌ ਲ

Uncategorized

ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਗਾਤਾਰ ਨਵੇਂ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਦੇ ਵਿੱਚ ਰਾਹਤ ਦੇਖੀ ਜਾ ਸਕਦੀ ਹੈ। ਹੁਣ ਤਕ ਉਨ੍ਹਾਂ ਨੇ ਕਈ ਫੈਸਲੇ ਲਏ ਹਨ ਜਿਨ੍ਹਾਂ ਨੂੰ ਲੋਕਾਂ ਨੇ ਪਸੰਦ ਵੀ ਕੀਤਾ ਹੈ।ਦੱਸਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਮੰਤਰੀ ਮੰਡਲ ਦੇ ਵਿੱਚ ਫੇਰਬਦਲ ਕੀਤਾ ਸੀ ਤਾਂ ਜੋ ਨਵੇਂ ਤਰੀਕਿਆਂ ਦੇ ਨਾਲ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਲਿਜਾਇਆ ਜਾ ਸਕੇ।ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਤਾਂ ਜੋ ਸਿਸਟਮ ਨੂੰ ਸੁਧਾਰਿਆ ਜਾ ਸਕੇ

ਅਤੇ ਲੋਕਾਂ ਨੂੰ ਉਨ੍ਹਾਂ ਦੇ ਮਸਲਿਆਂ ਦੇ ਵਿਚ ਇਨਸਾਫ ਮਿਲ ਸਕੇ।ਇਸ ਤੋਂ ਇਲਾਵਾ ਉਨ੍ਹਾਂ ਨੇ ਜਲ ਵਿਭਾਗ ਅਤੇ ਬਿਜਲੀ ਵਿਭਾਗ ਦੇ ਨਾਲ ਸਬੰਧਿਤ ਕੁਝ ਫ਼ੈਸਲੇ ਲਏ ਹਨ ਜਿਨ੍ਹਾਂ ਨੂੰ ਲੋਕਾਂ ਨੇ ਪਸੰਦ ਕੀਤਾ ਹੈ ਭਾਵੇਂ ਕਿ ਇਹ ਬਹੁਤ ਛੋਟੇ ਫ਼ੈਸਲੇ ਹਨ।ਪਰ ਫਿਰ ਵੀ ਲੋਕਾਂ ਨੂੰ ਕਿਤੇ ਨਾ ਕਿਤੇ ਰਾਹਤ ਜ਼ਰੂਰ ਮਿਲ ਰਹੀ ਹੈ ਦੇਖਿਆ ਜਾਵੇ ਕਿ ਪੰਜਾਬ ਦੀ ਅਸਲ ਮੁੱਦਿਆਂ ਤੇ ਅਜੇ ਤੱਕ ਵੀ ਗੱਲਬਾਤ ਨਹੀਂ ਹੋਈ ਪੰਜਾਬ ਦੇ ਅਸਲੀ ਮੁੱਦੇ ਮਹਿੰਗਾਈ ਬੇਰੁਜ਼ਗਾਰੀ ਬੇਅਦਬੀ ਮਾਮਲੇ ਅਤੇ ਨਸ਼ੇ ਹਨ।ਇਨ੍ਹਾਂ ਦੇ ਲਈ ਅਜੇ ਤੱਕ ਕੋਈ ਵੀ ਖ਼ਬਰ ਨਹੀਂ ਆਈ ਪਰ ਹੁਣ ਇੱਕ ਹੋਰ ਫ਼ੈਸਲਾ ਚੱਲੀ ਸਰਕਾਰ ਵੱਲੋਂ ਲਿਆ ਗਿਆ ਹੈ

ਕਿ ਗ਼ਰੀਬਾਂ ਨੂੰ ਰਾਹਤ ਦਿੱਤੀ ਜਾਵੇਗੀ। ਜਾਣਕਾਰੀ ਮੁਤਾਬਕ ਜਿਹੜੇ ਗ਼ਰੀਬ ਲੋਕ ਲਾਲ ਲਕੀਰ ਦੇ ਅੰਦਰ ਵੱਸਦੇ ਹਨ ਉਨ੍ਹਾਂ ਨੂੰ ਹੁਣ ਉਨ੍ਹਾਂ ਦੀ ਜ਼ਮੀਨ ਦਾ ਮਾਲਕਾਨਾ ਹੱਕ ਦਿੱਤਾ ਜਾਵੇਗਾ। ਭਾਵ ਹੁਣ ਕਿਸੇ ਵੀ ਵਿਅਕਤੀ ਨੂੰ ਇਹ ਡਰ ਨਹੀਂ ਰਹੇਗਾ ਕਿ ਉਨ੍ਹਾਂ ਦੇ ਘਰ ਲਾਲ ਲਕੀਰ ਅੰਦਰ ਹਨ ਅਤੇ ਉਨ੍ਹਾਂ ਕੋਲੋਂ ਉਨ੍ਹਾਂ ਦਾ ਹੱਕ ਖੋਹ ਲਿਆ ਜਾਵੇਗਾ।ਲੋਕਾਂ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਲਾਲ ਲਕੀਰ ਦੇ ਅੰਦਰ ਵੱਸਦੇ ਹਨ ਅਤੇ ਉਨ੍ਹਾਂ ਨੂੰ ਕੁਝ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *