ਇਸ ਮਸ਼ਹੂਰ ਹਸਤੀ ਦੀ ਹੋਈ ਮੌਤ ਦੇਖੋ ਅਮਿਤ ਸ਼ਾਹ ਅਤੇ ਮੋਦੀ ਨੇ ਵੀ ਕੀਤਾ ਦੁੱਖ ਦਾ ਪ੍ਰਗਟਾਵਾ ਦੇਖੋ ਪੂਰੀ ਖ਼ਬਰ

Uncategorized

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਛੱਡ ਕੇ ਅਲਵਿਦਾ ਆਖ ਗਈਆਂ ਹਨ। ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਕਰੋਨਾ ਦੇ ਦੌਰ ਦੌਰਾਨ ਵੀ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਅਤੇ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੇ ਕਰਕੇ ਜ਼ਿੰਦਗੀ ਦੀ ਬਾਜੀ ਹਾਰ ਗਈਆਂ ਸਨ। ਉਥੇ ਹੀ ਹੋਣ ਵਾਲੇ ਬਹੁਤ ਸਾਰੇ ਸੜਕ ਹਾਦਸਿਆ ,ਬਿ-ਮਾ-ਰੀ-ਆਂ ਅਤੇ ਕਈ ਹੋਰ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਂਦੇ ਹਨ।

ਜਿਨ੍ਹਾਂ ਦਾ ਸੂਬੇ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ , ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੱਲੋਂ ਵੀ ਅਫਸੋਸ ਜ਼ਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅਕਾਲੀ ਦਲ ਪਾਰਟੀ ਵਿੱਚ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਦੇ ਪਿਤਾ ਬਲਵਿੰਦਰ ਸਿੰਘ ਨਕਈ ਚੇਅਰਮੈਨ ਇਫਕੋ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਹਮਣੇ ਆਉਣ ਤੇ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਣ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਅਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੌਮਰ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਵੀ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਦੇ ਜਾਣ ਨਾਲ ਰਾਜਨੀਤਿਕ ਜਗਤ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਜਿੱਥੇ ਉਨ੍ਹਾਂ ਵੱਲੋਂ ਲੰਮਾ ਸਮਾਂ ਇਮਾਨਦਾਰੀ ਨਾਲ ਕੰਮ ਕੀਤਾ ਗਿਆ ਅਤੇ ਇੱਫਕੋ ਦੀ ਚੇਅਰਮੈਨੀ ਕੀਤੀ ਗਈ।

ਉਥੇ ਹੀ ਉਨ੍ਹਾਂ ਵੱਲੋਂ ਆਪਣੇ ਰੁਤਬੇ ਨੂੰ ਕਾਇਮ ਵੀ ਰੱਖਿਆ ਗਿਆ। ਉੱਥੇ ਹੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ , ਅਤੇ ਹੋਰ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਦਿਹਾਂਤ ਉੱਪਰ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉੱਥੇ ਹੀ ਹਮਦਰਦੀ ਜ਼ਾਹਿਰ ਕਰਦਿਆਂ ਉਨ੍ਹਾਂ ਆਖਿਆ ਹੈ ਕਿ ਜਿਥੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉੱਥੇ ਹੀ ਬੁਲੰਦੀਆਂ ਨੂੰ ਛੂਹਣ ਵਾਲੀ ਇੱਕ ਸਖਸ਼ੀਅਤ ਇਸ ਸੰਸਾਰ ਤੋਂ ਤੁਰ ਗਈ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *