ਕਾਂਗਰਸ ਦੇ ਵਿੱਚ ਲਗਾਤਾਰ ਜੱਦੋਜਹਿਦ ਚੱਲ ਰਹੀ ਹੈ ਤੇ ਸਾਰੇ ਵਿਧਾਇਕ ਅਤੇ ਪਾਰਟੀ ਮੈਂਬਰਾਂ ਦੇ ਵਿਚਾਰ ਚਲਦੀ ਖਿੱਚੋਤਾਣ ਪਤਾ ਨਹੀਂ ਕਦੋਂ ਖ਼ਤਮ ਹੋਵੇਗੀ ਜਿੱਥੇ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਪ੍ਰਧਾਨ ਪਾਰਟੀ ਦੇ ਕੰਮਕਾਜ ਤੋਂ ਖਫਾ ਨਜ਼ਰ ਆ ਰਹੇ ਨੇ ਉੱਥੇ ਹੀ ਇੱਕ ਦੂਜੇ ਦੇ ਉੱਪਰ ਦੋਸ਼ ਵੀ ਨਕਾਰੇ ਨੇ ਬਾਗੀ ਵਿਧਾਇਕਾਂ ਦੇ ਚਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ
ਅਸਤੀਫਾ ਦਿੱਤਾ ਕਿ ਉਥੇ ਕਾਂਗਰਸ ਪਾਰਟੀ ਦੀਆਂ ਨੂੰ ਵੇਖਦੇ ਹੋਏ ਕਾਂਗਰਸ ਪੰਜਾਬ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਜਿਸ ਨੂੰ ਹਾਈ ਕਮਾਂਡ ਵੱਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਸੀ ਅੱਜ ਨਵਜੋਤ ਸਿੰਘ ਸਿੱਧੂ ਦੀ ਹਾਈ ਕਮਾਨ ਦੇ ਨਾਲ ਮੀਟਿੰਗ ਸੀ ਅਤੇ ਇਸ ਸਿਲਸਿਲੇ ਨੂੰ ਅਜੇ ਵੀ ਸਸਪੈਂਸ ਵਿੱਚ ਰੱਖਿਆ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਸ ਦੇ
ਬਾਰੇ ਵਿਚ ਕੱਲ੍ਹ ਨੂੰ ਸਥਿਤੀ ਸਪਸ਼ਟ ਹੋ ਜਾਵੇਗੀ ਨਵਜੋਤ ਸਿੰਘ ਸਿੱਧੂ ਅਸਤੀਫਾ ਦੇ ਰਹੇ ਹਨ ਜਾਂ ਨਹੀਂ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਤੋਂ ਚਰਚਾ ਦਾ ਵਿਸ਼ਾ ਬਣ ਚੁੱਕੇ ਨੇ ਨਵਜੋਤ ਸਿੰਘ ਸਿੱਧੂ ਆਪਣੇ ਬੋਲਾਂ ਦੇ ਕਰਕੇ ਲੋਕਾਂ ਵਿੱਚ ਕਾਫ਼ੀ ਮਸ਼ਹੂਰ ਨੇ ਉਨ੍ਹਾਂ ਵਲੋਂ ਕਾਂਗਰਸ ਦੀਆਂ ਬਹੁਤ ਸਾਰੀਆਂ ਨੀਤੀਆਂ ਦਾ ਵਿਰੋਧ ਵੀ ਕੀਤਾ ਜਾਂਦਾ ਹੈ ਤੇ ਉਹ ਆਪਣੀ ਸਰਕਾਰਾਂ ਦੇ ਖ਼ਿਲਾਫ਼ ਵੀ ਬੋਲਦੇ ਹੀ
ਰਹਿੰਦੇ ਨੇ ਉਨ੍ਹਾਂ ਵੱਲੋਂ ਇਨ੍ਹਾਂ ਸਾਰੀਆਂ ਗੱਲਾਂ ਦਾ ਪ੍ਰਗਟਾਵਾ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਸਾਢੇ ਚਾਰ ਸਾਲ ਦੇ ਕਾਰਜਕਾਲ ਦੇ ਵਿੱਚ ਵਿਕਾਸ ਕਿਉਂ ਨਹੀਂ ਹੋਇਆ ਚੋਣਾਂ ਆਉਂਦੇ ਸਮੇਂ ਸਾਰੇ ਕੰਮ ਕਿਉਂ ਹੁੰਦੇ ਨੇ ਸ਼ੁਰੂ ਕਰਜ਼ੇ ਦੀ ਮਾਰ ਹੇਠ ਹੈ ਪੰਜਾਬ ਸਮੱਸਿਆ ਦਾ ਕੱਢਿਆ ਜਾਵੇ ਹਲ ਆਮਦਨ ਚ ਕੀਤਾ ਜਾਵੇ ਵਧਦਾ ਪੰਜਾਬ ਦੇ ਖ਼ਜ਼ਾਨੇ
ਕਿਸ ਤਰ੍ਹਾਂ ਹੋਣਗੇ ਹਰੇ ਭਰੇ ਇਸ ਲਈ ਕਿ ਉਨ੍ਹਾਂ ਵੱਲੋਂ ਕਈ ਨੀਤੀਆਂ ਦਾ ਵਿਰੋਧ ਕੀਤਾ ਜਾਂਦਾ ਉਨ੍ਹਾਂ ਦੀ ਲੜਾਈ ਕਿਸਾਨਾਂ ਲਈ ਹੈ ਬਜ਼ੁਰਗਾਂ ਲਈ ਹੈ ਨਸ਼ਿਆਂ ਦਾ ਮਾਮਲਾ ਉਨ੍ਹਾਂ ਵੱਲੋਂ ਕਾਫੀ ਵਾਰ ਚੁੱਕਿਆ ਗਿਆ ਹੈ ਤੇ ਉਹ ਹਮੇਸ਼ਾ ਲੋਕਾਂ ਨੂੰ ਇਨਸਾਫ ਦਿਵਾਉਣਾ ਚਾਹੁੰਦੇ ਹਨ ਅਤੇ ਨੌਜਵਾਨਾਂ ਨੂੰ ਚੰਗੇ ਰਸਤੇ ਵੱਲ ਤੋਰਨਾ ਚਾਹੁੰਦੇ ਨੇ ਤਾਂ ਜੋ ਪੰਜਾਬ ਦਾ ਵਿਕਾਸ ਹੋ ਸਕੇ
ਦੇਖੋ ਵੀਡੀਓ ਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਡੇ ਪੇਜ ਤੇ ਇਸੇ ਹੀ ਤਰ੍ਹਾਂ ਦੇ ਹੋਰ ਆਰਟੀਕਲ ਦੇਖਣ ਦੇ ਲਈ ਜੇਕਰ ਤੁਸੀਂ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਤਾਂ ਜੋ ਆਉਣ ਵਾਲੀ ਕੋਈ ਵੀ ਅਪਡੇਟ ਤੁਹਾਡੇ ਕੋਲੋਂ ਮਿਸ ਨਾ ਹੋ ਜਾਵੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਤੇ ਖਰੇ ਉੱਤਰੀਏ ਤੇ ਤੁਹਾਨੂੰ ਤੁਹਾਡੇ ਪਸੰਦੀਦਾ
ਆਰਟੀਕਲ ਮੁਹੱਈਆ ਕਰਵਾ ਸਕੀਏ ਅਤੇ ਤੁਹਾਨੂੰ ਆਲੇ ਦੁਆਲੇ ਦੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੀ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਸਾਡੇ ਪੇਸ਼ ਆਉਣ ਤੇ ਬਹੁਤ ਬਹੁਤ ਸਵਾਗਤ ਕਰਦੇ ਹਾਂਤੁਹਾਡੀ ਇਨ੍ਹਾਂ ਆਰਟੀਕਲਾਂ ਦੇ ਸੰਬੰਧ ਵਿਚ ਕੀ ਰਾਇ ਹੈ ਤੁਸੀਂ ਆਪਣੇ ਰਾਏ ਅਤੇ ਵਿਚਾਰਾਂ ਨੂੰ ਕੁਮੈਂਟ ਵਿੱਚ ਲਿਖ ਕੇ ਸਾਡੇ ਤਕ ਪਹੁੰਚਾ ਸਕਦੇ ਹੋ ਇਹ ਸਾਰੀਆਂ ਵੀਡੀਓਜ਼ ਯੂਟਿਊਬ ਚੈਨਲ ਤੋਂ ਲਈਆਂ ਗਈਆਂ ਹਨ ਇਸ ਦਾ ਸਾਡੇ ਪੇਜ ਨਾਲ ਕੋਈ ਸਬੰਧ ਨਹੀਂ ਹੈ