ਬੀਤੇ ਦਿਨੀਂ ਜਿਥੇ ਪੰਜਾਬ ਦਾ ਘੇਰਾ ਘਟਾ ਕੇ ਬੀ ਐਸ ਐਫ ਦੀ ਸੁਰੱਖਿਆ ਨੂੰ ਵਧਾਇਆ ਗਿਆ ਹੈ ਇਸ ਨੂੰ ਲੈ ਕੇ ਪੰਜਾਬ ਵਿੱਚ ਹੁਣ ਕਾਫੀ ਮੁੱਦਾ ਭਖ ਰਿਹਾ ਹੈ ਅਤੇ ਇਸੇ ਮਾਮਲੇ ਦੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਨਾਲ ਹੋਰ ਪ੍ਰਸ਼ੰਸਕਾਂ ਦੇ ਵੱਲੋਂ ਚੰਡੀਗਡ਼੍ਹ ਦੇ ਵਿਚ ਧਰਨਾ ਲਗਾਇਆ ਗਿਆ ਸੀ ਅਤੇ ਚੰਡੀਗੜ੍ਹ ਦੀ ਪੁਲੀਸ ਦੇ ਵੱਲੋਂ ਹੁਣ ਸੁਖਬੀਰ ਬਾਦਲ ਨੂੰ ਆਪਣੀ ਹਿਰਾਸਤ
ਵਿਚ ਲੈ ਲਿਆ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਵਲੋਂ ਥਾਣੇ ਦੇ ਅੰਦਰ ਹੀ ਧਰਨਾ ਲਗਾ ਦਿੱਤਾ ਗਿਆ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਧਰਨਾ ਸਾਡਾ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੇ ਖ਼ਿਲਾਫ਼ ਹੈ ਕਿਉਂਕਿ ਸਰਕਾਰ ਦੇ ਵੱਲੋਂ ਜਿਥੇ ਪਹਿਲਾਂ ਹੀ ਬਿੱਲ ਲਾਗੂ ਕਰਵਾ ਦਿੱਤੀ ਗਈ ਉਥੇ ਹੀ ਹੁਣ ਪੰਜਾਬ ਦਾ ਅਧਿਕਾਰ ਵੀ ਉਸ ਤੋਂ ਖੋਹਿਆ ਜਾ ਰਿਹਾ ਹੈ ਦੂਜੇ ਪਾਸੇ ਜੇਕਰ ਚਰਨਜੀਤ
ਸਿੰਘ ਚੰਨੀ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੇ ਵੱਲੋਂ ਦਿੱਲੀ ਜਾ ਕੇ ਕੇਂਦਰ ਸਰਕਾਰ ਦੇ ਨਾ ਮਿਲਿਆ ਵੀ ਗਿਆ ਤੇ ਇਨ੍ਹਾਂ ਕਾਨੂੰਨਾਂ ਦੀ ਪਿੱਚ ਪੈ ਕੇ ਗੱਲਬਾਤ ਵੀ ਕੀਤੀ ਗਈ ਕਿ ਇਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਵੇ ਕਿਉਂਕਿ ਕਿਸਾਨਾਂ ਨੂੰ ਇਸ ਦੇ ਨਾਲ ਕਾਫ਼ੀ ਜ਼ਿਆਦਾ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਤੇ ਇਸ ਦਾ ਕਾਫ਼ੀ ਅਸਰ ਵੀ ਪੈ ਰਿਹਾ ਹੈ ਹੁਣ ਆਉਣ ਵਾਲੇ ਸਮੇਂ ਵਿੱਚ ਇਹ ਵੇਖਣਾ ਹੋਵੇਗਾ ਕਿ ਇਸ ਮਾਮਲੇ ਦੇ ਵਿੱਚ ਕੀ ਹੱਲ ਨਿਕਲਦਾ ਹੈ ਕਿ ਸਰਕਾਰ ਆਪਣਾ ਫ਼ੈਸਲਾ ਵਾਪਸ ਲੈ ਸਕੇਗੀ
ਦੇਖੋ ਵੀਡੀਓ ਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਡੇ ਪੇਜ ਤੇ ਇਸੇ ਹੀ ਤਰ੍ਹਾਂ ਦੇ ਹੋਰ ਆਰਟੀਕਲ ਦੇਖਣ ਦੇ ਲਈ ਜੇਕਰ ਤੁਸੀਂ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਤਾਂ ਜੋ ਆਉਣ ਵਾਲੀ ਕੋਈ ਵੀ ਅਪਡੇਟ ਤੁਹਾਡੇ ਕੋਲੋਂ ਮਿਸ ਨਾ ਹੋ ਜਾਵੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਤੇ ਖਰੇ ਉੱਤਰੀਏ ਤੇ ਤੁਹਾਨੂੰ ਤੁਹਾਡੇ ਪਸੰਦੀਦਾ
ਆਰਟੀਕਲ ਮੁਹੱਈਆ ਕਰਵਾ ਸਕੀਏ ਅਤੇ ਤੁਹਾਨੂੰ ਆਲੇ ਦੁਆਲੇ ਦੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੀ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਸਾਡੇ ਪੇਸ਼ ਆਉਣ ਤੇ ਬਹੁਤ ਬਹੁਤ ਸਵਾਗਤ ਕਰਦੇ ਹਾਂਤੁਹਾਡੀ ਇਨ੍ਹਾਂ ਆਰਟੀਕਲਾਂ ਦੇ ਸੰਬੰਧ ਵਿਚ ਕੀ ਰਾਇ ਹੈ ਤੁਸੀਂ ਆਪਣੇ ਰਾਏ ਅਤੇ ਵਿਚਾਰਾਂ ਨੂੰ ਕੁਮੈਂਟ ਵਿੱਚ ਲਿਖ ਕੇ ਸਾਡੇ ਤਕ ਪਹੁੰਚਾ ਸਕਦੇ ਹੋ ਇਹ ਸਾਰੀਆਂ ਵੀਡੀਓਜ਼ ਯੂਟਿਊਬ ਚੈਨਲ ਤੋਂ ਲਈਆਂ ਗਈਆਂ ਹਨ ਇਸ ਦਾ ਸਾਡੇ ਪੇਜ ਨਾਲ ਕੋਈ ਸਬੰਧ ਨਹੀਂ ਹੈ