ਸੁਖਬੀਰ ਬਾਦਲ ਬਾਰੇ ਆਈ ਇਹ ਵੱਡੀ ਖ਼ਬਰ ਦੇਖੋ ਹੋਇਆ ਗ੍ਰਿਫਤਾਰ

Uncategorized

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਪਿਛਲੇ ਦਿਨੀਂ ਉਹਨਾਂ ਵੱਲੋਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਗਈ ਸੀ। ਜਿਥੇ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਅਪੀਲ ਕੀਤੀ ਗਈ ਸੀ। ਉੱਥੇ ਹੀ ਪੰਜਾਬ ਸਰਹੱਦੀ ਸੂਬਾ ਹੋਣ ਦੇ ਕਾਰਨ ਸਰਹੱਦ ਉੱਪਰ ਸੁਰੱਖਿਆ ਨੂੰ ਵਧਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ,ਕਿਉਂਕਿ ਗੁਆਂਢੀ ਦੇਸ਼ ਵੱਲੋਂ ਕਈ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁ-ਕ-ਸਾ-ਨ ਹੋ ਜਾਂਦਾ ਹੈ।

ਹੁਣ ਸੁਖਬੀਰ ਬਾਦਲ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਜਿਥੇ ਸਰਹੱਦੀ ਖੇਤਰਾਂ ਉਪਰ ਬੀ ਐਸ ਐਫ ਨੂੰ 50 ਕਿਲੋਮੀਟਰ ਤੱਕ ਦਾ ਦਾਇਰਾ ਦੇ ਦਿੱਤਾ ਗਿਆ। ਜਿਸ ਕਾਰਨ ਪੰਜਾਬ ਵਿੱਚ ਆਪਣਾ ਖੇਤਰ ਘਟਦਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ।

ਜਿੱਥੇ ਉਨ੍ਹਾਂ ਵੱਲੋਂ ਧਰਨਾ ਲਗਾਇਆ ਗਿਆ ਸੀ ਉੱਥੇ ਹੀ ਸੈਕਟਰ 3 ਦੀ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਥਾਣੇ ਲਿਆਂਦਾ ਗਿਆ ਹੈ। ਹੁਣ ਉਹਨਾਂ ਸਾਰਿਆਂ ਵੱਲੋਂ ਧਰਨਾ ਥਾਣੇ ਦੇ ਅੰਦਰ ਹੀ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਹਿਲਾਂ ਕੈਪਟਨ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਇਆ ਗਿਆ ਉਥੇ ਹੀ ਹੁਣ ਸਰਕਾਰ ਵੱਲੋਂ ਸੂਬੇ ਦੇ ਅਧਿਕਾਰ ਕੇਂਦਰ ਸਰਕਾਰ ਦੇ ਹੱਥ ਦਿੱਤੇ ਜਾ ਰਹੇ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਮੁਸ਼ਕਲ ਸਥਿਤੀ ਨੂੰ ਸਮਝ ਦੇ ਹੋਏ ਆਪਣੇ ਹੱਕਾਂ ਦੀ ਲੜਾਈ ਲੜੀ ਜਾ ਰਹੀ ਹੈ।

ਕਿਉਂਕਿ ਅਗਰ ਬੀਐਸਐਫ ਦਾ ਦਾਇਰਾ ਵਧਾ ਦਿੱਤਾ ਜਾਵੇਗਾ ਪੰਜਾਬ ਵਿੱਚ ਪੁਲਿਸ ਦਾ ਕੋਈ ਕੰਮ ਨਹੀਂ ਰਹਿ ਜਾਵੇਗਾ। ਕੱਲ੍ਹ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਦਬਾਉਣ ਲਈ ਇਸ ਦਾਇਰੇ ਨੂੰ ਸੌ ਕਿਲੋਮੀਟਰ ਤੱਕ ਵਧਾ ਦਿੱਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਨੂੰ ਪੰਜਾਬ ਸੂਬੇ ਦੇ ਹੱਕਾਂ ਲਈ ਕੇਂਦਰ ਸਰਕਾਰ ਦੇ ਖਿਲਾਫ਼ ਲੜਨਾ ਚਾਹੀਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.