ਕਿਸਾਨ ਜਥੇਬੰਦੀਆਂ ਨੇ ਕੀਤੀ ਵੱਡੀ ਮੰਗ,ਨਹੀਂ ਕਰਾਂਗੇ ਇਹ ਕੰਮ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕਿਸਾਨਾਂ ਦੇ ਵੱਲੋਂ ਬਹੁਤ ਵੱਡਾ ਇੱਕ ਮੋਰਚਾ ਚਲਾਇਆ ਜਾ ਰਿਹਾ ਹੈ ਅਤੇ ਇਸ ਮੋਰਚੇ ਨੂੰ ਚਲਦੇ ਹੋਏ ਪਿਛਲੇ ਦੱਸ ਮਹੀਨੇ ਹੋਣ ਵਾਲੇ ਨੇ ਪਰ ਕੇਂਦਰ ਸਰਕਾਰ ਦੇ ਵੱਲੋਂ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਹੈ ਕੇਂਦਰ ਸਰਕਾਰ ਨੇ ਜਿਹੜੇ ਤਿੰਨ ਖੇਤੀ ਕਾਨੂੰਨ ਲਿਆਂਦੇ ਹਨ ਉਨ੍ਹਾਂ ਨੂੰ ਵਾਪਸ ਨਹੀਂ ਕੀਤਾ ਹੈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਬਿੱਲਾਂ ਨੂੰ ਵਾਪਸ ਨਹੀਂ ਕੀਤਾ ਜਾਂਦਾ ਉਦੋਂ ਤੱਕ ਅਸੀਂ ਇਸੇ ਤਰੀਕੇ ਦੇ ਨਾਲ ਲਗਾਤਾਰ ਅੰਦੋਲਨ ਦੇ ਵਿਚ ਡਟੇ ਰਹਾਂਗੇ ਅਤੇ ਉਦੋਂ ਤਕ ਪ੍ਰਸ਼ਾਸਨ ਕੋਲੋਂ ਮੰਗ ਕਰਾਂਗੇ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਾ ਹੋ ਜਾਣ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਾਂ ਪਰ ਸਾਨੂੰ ਅਜੇ ਤੱਕ ਸਰਕਾਰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਜਵਾਬ ਨਹੀਂ ਦੇ ਰਹੀ ਹੈ

ਇਸੇ ਦੌਰਾਨ ਕਿਸਾਨ ਜਥੇਬੰਦੀਅਾਂ ਦੇ ਦੁਆਰਾ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਅਜੇ ਮਿਸ਼ਰਾ ਨੂੰ ਭਾਰਤ ਸਰਕਾਰ ਦੇ ਮੰਤਰੀ ਪਦ ਤੋਂ ਹਟਾਇਆ ਜਾਵੇ ਅਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਇਸੇ ਦੌਰਾਨ ਕਿਸਾਨ ਜਥੇਬੰਦੀਆਂ ਨੇ ਇਹ ਵੀ ਕਿਹਾ ਕਿ ਅਠਾਰਾਂ ਅਕਤੂਬਰ ਦਿਨ ਸੋਮਵਾਰ ਨੂੰ ਰੇਲਵੇ ਮਾਰਗ ਨੂੰ ਰੋਕਿਆ ਜਾਵੇਗਾ ਅਤੇ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ ਲਖੀਮਪੁਰ ਦੇ ਕਿਸਾਨਾਂ ਨੂੰ ਜਦੋਂ ਤੱਕ ਇਨਸਾਫ ਨਹੀਂ ਮਿਲ ਜਾਂਦਾ ਹੈ ਉਦੋਂ ਤੱਕ ਲਗਾਤਾਰ ਪ੍ਰਦਰਸ਼ਨ ਤੇਜ਼ ਹੁੰਦਾ ਜਾਵੇਗਾ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਇਹ ਗੱਲ ਕਹੀ ਗਈ ਕਿ ਛੇ ਘੰਟੇ ਲਗਾਤਾਰ ਭਾਰਤ ਦੇ ਵਿੱਚ ਰੇਲ ਸੇਵਾਵਾਂ ਬੰਦ ਰਹਿਣਗੀਆਂ

ਇਸ ਦਾ ਸਮਾਂ ਦਸ ਵਜੇ ਤੋਂ ਲੈ ਕੇ ਸ਼ਾਮ ਨੂੰ ਚਾਰ ਵਜੇ ਤੱਕ ਕੀਤਾ ਗਿਆ ਹੈ ਅਤੇ ਇਸ ਬਾਰੇ ਇੱਕ ਸਮੂਹ ਜੱਥੇਬੰਦੀਆਂ ਦੇ ਵੱਲੋਂ ਪਹਿਲਾਂ ਹੀ ਸਾਰਿਆਂ ਨੂੰ ਅਗਾਹ ਕਰ ਦਿੱਤਾ ਗਿਆ ਸੀ ਕਿ ਅਠਾਰਾਂ ਅਕਤੂਬਰ ਨੂੰ ਪੂਰੇ ਭਾਰਤ ਵਿੱਚੋਂ ਰੇਲਾਂ ਬੰਦ ਰਹਿਣਗੀਆਂ ਕਿਸਾਨ ਜਥੇਬੰਦੀਆਂ ਦੀ ਇਹ ਮੰਗ ਹੈ ਕਿ ਜਦੋਂ ਤਕ ਲਖੀਮਪੁਰ ਦੇ ਕਿਸਾਨਾਂ ਨੂੰ ਪੂਰੇ ਤਰੀਕੇ ਨਾਲ ਇਨਸਾਫ ਨਹੀਂ ਮਿਲੇਗਾ ਅਤੇ ਮੰਤਰੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ ਤੇ ਉਸ ਦੇ ਪਦ ਤੋਂ ਨਹੀਂ ਹਟਾਇਆ ਜਾਵੇਗਾ ਉਦੋਂ ਤੱਕ ਲਗਾਤਾਰ ਪ੍ਰਦਰਸ਼ਨ ਇਸੇ ਤਰੀਕੇ ਨਾਲ ਜਾਰੀ ਰਹੇਗਾ ਬਾਕੀ ਦੀ ਜਾਣਕਾਰੀ ਦੋਨੋਂ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *