ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਇਕ ਸਕੂਲ ਦੇ ਮੁੰਡੇ ਦੇ ਨਾਲ ਅਜਿਹਾ ਕਾਰਾ ਹੋ ਚੁੱਕਿਆ ਹੈ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਅਤੇ ਉਸ ਪਰਿਵਾਰ ਦੇ ਵੱਲੋਂ ਅੱਜ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਅਤੇ ਪਰਿਵਾਰ ਵਾਲਿਆਂ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਜਿਹੜੀ ਵੀਡੀਓ ਤੁਸੀਂ ਸੀਸੀਟੀਵੀ ਅਭਿੱਜ ਦੇਖੋਗੇ ਉਹ ਵੀਡੀਓ ਅੰਮ੍ਰਿਤਸਰ ਦੀ ਹੈ ਇਹ ਸਾਰੀ ਘਟਨਾ ਇਕ ਪ੍ਰਾਈਵੇਟ ਸਕੂਲ ਦੇ ਬਾਹਰ ਦੀ ਇੱਕ ਘਟਨਾ ਹੈ ਜਿੱਥੇ ਇਸ ਨੌਜਵਾਨ ਦੇ ਨਾਲ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਹੈ ਦੱਸਿਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਜਿਹਡ਼ੇ ਨੌਜਵਾਨ ਉਸ ਮੁੰਡੇ ਦੀ ਕੁੱਟਮਾਰ ਕਰ ਰਹੇ ਹਨ ਉਹ ਇੱਕੋ ਹੀ ਸਕੂਲ ਦੇ ਵਿਚ ਪੜ੍ਹਦੇ ਹਨ
ਅਤੇ ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨ ਇਸ ਸਕੂਲ ਦੇ ਪੁਰਾਣੇ ਵਿਦਿਆਰਥੀ ਹਨ ਇਹ ਗੱਲ ਸਿਰਫ ਇਥੇ ਹੀ ਨਹੀਂ ਰੁਕ ਜਾਂਦੀ ਹੈ ਸਗੋਂ ਸਕੂਲ ਦੇ ਵਿਚ ਹੋਈ ਇਸ ਲ ੜਾ ਈ ਤੋਂ ਬਾਅਦ ਜਿਸ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ ਉਸ ਦੇ ਘਰੇ ਜਾ ਕੇ ਵੀ ਇਨ੍ਹਾਂ ਨੌਜਵਾਨਾਂ ਨੇ ਕੁਝ ਅਜਿਹਾ ਕੀਤਾ ਜਿਸ ਨੂੰ ਦੇਖਣ ਤੋਂ ਬਾਅਦ ਤੁਹਾਡੇ ਵੀ ਹੋਸ਼ ਉੱਡ ਜਾਣਗੇ ਉਸ ਨੌਜਵਾਨ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਸਕੂਲ ਦੇ ਦੋਸਤਾਂ ਦੇ ਨਾਲ ਮੈਂ ਬੈਠਾ ਸੀ ਉਨ੍ਹਾਂ ਦੀ ਆਪਸ ਦੇ ਵਿੱਚ ਕੋਈ ਰੰਜ਼ਿਸ਼ ਹੋਵੇਗੀ ਮੈਨੂੰ ਇਸ ਗੱਲ ਬਾਰੇ ਨਹੀਂ ਪਤਾ ਸੀ ਤੇ ਉਨ੍ਹਾਂ ਨੇ ਆ ਕੇ ਮੈਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਉਨ੍ਹਾਂ ਨੂੰ ਪੁੱਛਿਆ ਕਿ ਆਖਿਰ ਮੈਨੂੰ ਕੁੱਟਿਆ ਗੁਜ਼ਾਰਿਆ ਹੈ ਪਰ ਉਨ੍ਹਾਂ ਨੇ ਮੈਨੂੰ ਕੋਈ ਗੱਲ ਨਹੀਂ ਦੱਸੀ
ਇਸੇ ਦੌਰਾਨ ਪਰਿਵਾਰ ਵਾਲਿਆਂ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਸਾਡੇ ਬੱਚੇ ਦੇ ਨਾਲ ਬਹੁਤ ਹੀ ਜ਼ਿਆਦਾ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਿਨ੍ਹਾਂ ਵਿਅਕਤੀਆਂ ਦੇ ਦੁਆਰਾ ਸਾਡੇ ਬੱਚੇ ਨੂੰ ਕੁੱਟਿਆ ਗਿਆ ਉਨ੍ਹਾਂ ਦੀ ਪਿੱਛੋਂ ਵੱਡੀ ਸਪੋਰਟਸ ਜਿਸ ਵਜ੍ਹਾ ਕਰਕੇ ਸਾਡੀ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਸਾਨੂੰ ਲਗਾਤਾਰ ਧਮਕੀਆਂ ਮਿਲਦੀਆਂ ਹਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਇਸ ਤਰੀਕੇ ਨਾਲ ਤਾਂ ਕੋਈ ਵੀ ਕਿਸੇ ਨੂੰ ਵੀ ਕੁੱ ਟ ਕੇ ਚਲਾ ਜਾਵੇਗਾ ਸਾਡੇ ਦੇਸ਼ ਦੇ ਵਿੱਚ ਇਨਸਾਫ਼ ਹੈ ਕਿ ਨਹੀਂ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !