ਪੁਲੀਸ ਕਰਮਚਾਰੀਆਂ ਦੇ ਵੱਲੋਂ ਜਿਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਇਨ੍ਹਾਂ ਵਿਅਕਤੀਆਂ ਨੂੰ ਧਿਆਨ ਨਾਲ ਵੇਖ ਲਵੋ ਕਿਉਂਕਿ ਇਨ੍ਹਾਂ ਦੇ ਵਲੋਂ ਕੁਝ ਅਜਿਹਾ ਕਾਰਨਾਮਾ ਕਰ ਦਿੱਤਾ ਗਿਆ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਹਾਡੇ ਵੀ ਹੋਸ਼ ਉੱਡ ਜਾਣਗੇ ਇਨ੍ਹਾਂ ਵਿਅਕਤੀਆਂ ਦੇ ਵੱਲੋਂ ਇੱਕ ਵਿਅਕਤੀ ਦੇ ਨਾਲ ਜਿਸ ਤਰੀਕੇ ਦੇ ਨਾਲ ਖੌਫਨਾਕ ਕਾਰਾ ਕੀਤਾ ਗਿਆ ਹੈ ਉਸ ਨੂੰ ਦੇਖ ਕੇ ਮੌਕੇ ਤੇ ਮੌਜੂਦ ਲੋਕ ਵੀ ਇਸ ਚੀਜ਼ ਨੂੰ ਦੇਖ ਕੇ ਬਹੁਤ ਜ਼ਿਆਦਾ ਡਰ ਚੁੱਕੇ ਸਨ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਇਹ ਬਹੁਤੀ ਵੱਡੀ ਅਤੇ ਬਹੁਤ ਹੀ ਸ਼ਰਮਨਾਕ ਹਰਕਤ ਕੀਤੀ ਗਈ ਹੈ ਇਹ ਸਾਰੀਆਂ ਚੀਜ਼ਾਂ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਜਾਂਦੀਆਂ ਹਨ
ਸੀਸੀਟੀਵੀ ਕੈਮਰੇ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਇਕ ਗੱਡੀ ਦੇ ਵਿੱਚੋਂ ਦੋ ਵਿਅਕਤੀ ਉਤਰਦੇ ਹਨ ਅਤੇ ਨਾਲ ਜਾਂਦੀ ਸਕੂਟਰੀ ਵਾਲੇ ਦੇ ਉੱਤੇ ਹ ਮ ਲਾ ਕਰ ਦਿੰਦੇ ਹਨ ਜਿਸ ਤੋਂ ਬਾਅਦ ਇਕ ਗੱਡੀ ਹੋਰ ਪਿੱਛੇ ਆਉਂਦੀ ਹੈ ਜਿਸ ਵਿੱਚ ਉਸ ਨੂੰ ਬਿਠਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਉਸ ਦੀ ਲਗਾਤਾਰ ਕੁੱ ਟ ਮਾ ਰ ਕੀਤੀ ਜਾਂਦੀ ਹੈ ਇਹ ਮਾਮਲਾ ਸੁਲਤਾਨਪੁਰ ਲੋਧੀ ਦਾ ਹੈ ਜਿੱਥੇ ਗੁਰਪ੍ਰਤਾਪ ਸਿੰਘ ਉਰਫ ਲਾਡਾ ਦੀ ਭੂਆ ਡੀ ਕੁੜੀ ਕਮਲਜੀਤ ਕੌਰ ਪੀਡ਼ਤ ਜਸਪ੍ਰੀਤ ਸਿੰਘ ਦੇ ਸਾਲੇ ਲੱਕੀ ਦੇ ਨਾਲ ਅਮਰੀਕਾ ਦੇ ਵਿੱਚ ਵਿਆਹੀ ਸੀ ਜਿੱਥੇ ਪੀਡ਼ਤ ਜਸਵਿੰਦਰ ਦੀ ਘਰਵਾਲੀ ਵੀ ਕਥਿਤ ਤੌਰ ਤੇ ਦਖਲ ਅੰਦਾਜ਼ੀ ਦੇ ਕਾਰਨ ਲੱਕੀ ਅਤੇ ਕਮਲਜੀਤ ਕੌਰ ਦਿੱਲੀ ਵਿੱਚ ਅਣਬਣ ਹੋਣ ਦੀ ਕਾਰਨ ਲੱਕੀ ਨੇ ਕਮਲਜੀਤ ਕੌਰ ਨੂੰ ਛੱਡ ਦਿੱਤਾ
ਜਿਸ ਵਜ੍ਹਾ ਕਰਕੇ ਕਮਲਜੀਤ ਕੌਰ ਨੂੰ ਡਿਪਰੈਸ਼ਨ ਦੀ ਵਜ੍ਹਾ ਕਰਕੇ ਅਧਰੰਗ ਦਾ ਅਟੈਕ ਆ ਜਾਂਦਾ ਹੈ ਜਿਸ ਗੱਲ ਦਾ ਗੁਰਪ੍ਰਤਾਪ ਸਿੰਘ ਲਾਡਾ ਨੂੰ ਪਤਾ ਲੱਗਣ ਤੇ ਉਸ ਨੇ ਪੀੜਤ ਜਸਵਿੰਦਰ ਸਿੰਘ ਦੇ ਨਾਲ ਇਸ ਬਾਰੇ ਗੱਲਬਾਤ ਕੀਤੀ ਪਰ ਜਸਵਿੰਦਰ ਸਿੰਘ ਦੇ ਵੱਲੋਂ ਕੋਈ ਗੱਲ ਵੀ ਨਾ ਸੁਣਨ ਦੇ ਬਾਅਦ ਵਿੱਚ ਗੁੱਸੇ ਵਿੱਚ ਆਏ ਗੁਰਪ੍ਰਤਾਪ ਸਿੰਘ ਨੇ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਦੋ ਗੱਡੀਆਂ ਦੇ ਵਿੱਚ ਸਵਾਰ ਹੋ ਕੇ ਪੀੜਤ ਜਸਵਿੰਦਰ ਸਿੰਘ ਦੇ ਨਾਲ ਜੋ ਕਰਤੂਤ ਕਰ ਦਿੱਤੀ ਤੁਸੀਂ ਜਾ ਕੇ ਵੀਡੀਓ ਚ ਦੇਖ ਸਕਦੇ ਹੋ ਤੁਹਾਨੂੰ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !