ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਅਜਿਹੀ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ ਕਿਉਂਕਿ ਇੱਕ ਬਜ਼ੁਰਗ ਦੇ ਨਾਲ ਅਜਿਹਾ ਕਾਰਨਾਮਾ ਹੋ ਗਿਆ ਜਿਸਦੇ ਦੁਆਰਾ ਪੁਲੀਸ ਕਰਮਚਾਰੀਆਂ ਨੂੰ ਆਪਣੀ ਸਾਰੀ ਹੱਡਬੀਤੀ ਦੱਸੀ ਜਾ ਰਹੀ ਹੈ ਆਦੇਸ਼ ਬਜ਼ੁਰਗ ਦੇ ਨਾਲ ਜੋ ਵੀ ਘਟਨਾ ਵਾਪਰੀ ਹੈ ਇਹ ਸਾਰੀ ਜ਼ਿੰਦਗੀ ਇਸ ਘਟਨਾ ਨੂੰ ਕਦੇ ਵੀ ਨਹੀਂ ਭੁਲਾ ਸਕਦਾ ਹੈ ਜੇਕਰ ਇਹ ਵੀਡਿਓ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਨਾ ਹੁੰਦੀ ਤਾਂ ਕਿਸੇ ਨੂੰ ਕੁਝ ਵੀ ਪਤਾ ਨਹੀਂ ਲੱਗਣਾ ਸੀ ਅਤੇ ਨਾ ਹੀ ਇਹ ਪਤਾ ਲੱਗਣਾ ਸੀ ਕਿ ਆਖਿਰ ਚ ਬਜ਼ੁਰਗ ਦੇ ਨਾਲ ਕੀ ਹੋਇਆ ਸੀ ਇਹ ਵਿਅਕਤੀ ਕੋਈ ਆਮ ਵਿਅਕਤੀ ਨਹੀਂ ਸਗੋਂ ਇਕ ਕੱਪੜੇ ਦਾ ਵਪਾਰੀ ਹੈ ਅਤੇ ਵਪਾਰ ਦੇ ਸਿਲਸਿਲੇ ਵਿੱਚ ਇਹ ਅਕਸਰ ਅੰਮ੍ਰਿਤਸਰ ਆਉਂਦੇ ਰਹਿੰਦੇ ਹਨ
ਬੀਤੇ ਦਿਨੀਂ ਜਦੋਂ ਇਹ ਬਜ਼ੁਰਗ ਮਾਰਕੀਟ ਦੇ ਵਿੱਚ ਆਉਂਦਾ ਹੈ ਅਤੇ ਬਾਅਦ ਵਿਚ ਉਸ ਨਾਲ ਯੋਗ ਚ ਵਾਪਰਦਾ ਹੈ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲਾ ਸੀ ਇਸ ਬਜ਼ੁਰਗ ਦੇ ਵੱਲੋਂ ਦੱਸਿਆ ਗਿਆ ਕਿ ਮੈਂ ਅਾਨੰਦਪੁਰ ਸਾਹਿਬ ਤੋਂ ਆਇਆ ਹਾਂ ਇਸ ਬਜ਼ੁਰਗ ਦੇ ਵੱਲੋਂ ਦੱਸਿਆ ਗਿਆ ਕਿ ਮੇਰੇ ਨਾਲ ਲੁੱਟ ਖੋਹ ਹੋ ਚੁੱਕੀ ਹੈ ਇਸ ਬਜ਼ੁਰਗ ਵਿਅਕਤੀ ਦੇ ਵੱਲੋਂ ਇਹ ਗੱਲ ਕਹੀ ਜਾਂਦੀ ਹੈ ਕਿ ਮੈਂ ਸਾਮਾਨ ਦੇ ਸਿਲਸਿਲੇ ਵਿੱਚ ਅਕਸਰ ਇੱਥੇ ਆਉਂਦਾ ਰਹਿੰਦਾ ਹਾਂ ਅਤੇ ਇਸੇ ਦੌਰਾਨ ਮੇਰੇ ਨਾਲ ਲੁੱਟ ਖੋਹ ਜਾਂਦੀ ਹੈ ਅਤੇ ਪੰਜ ਲੱਖ ਮੇਰੇ ਕੋਲੋਂ ਲੁੱਟ ਕੇ ਵਿਅਕਤੀ ਫਰਾਰ ਹੋ ਜਾਂਦਾ ਹੈ
ਇਸ ਬਜ਼ੁਰਗ ਦੇ ਵੱਲੋਂ ਦੱਸਿਆ ਗਿਆ ਕਿ ਸਰਦਾਰ ਵਿਅਕਤੀ ਸੀ ਜਿਸ ਦੇ ਮੂੰਹ ਦੇ ਉੱਤੇ ਰੁਮਾਲ ਬੰਨ੍ਹਿਆ ਹੋਇਆ ਸੀ ਇਸ ਬਜ਼ੁਰਗ ਦੇ ਵੱਲੋਂ ਦੱਸਿਆ ਗਿਆ ਕਿ ਮੈਂ ਉਸ ਨੂੰ ਨਹੀਂ ਜਾਣਦਾ ਸੀ ਅਤੇ ਉਹ ਪਹਿਲਾਂ ਹੀ ਇਸ ਮਾਰਗ ਦੇ ਵਿੱਚ ਮੌਜੂਦ ਸੀ ਇਸ ਬਜ਼ੁਰਗ ਵਿਅਕਤੀ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਮੈਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਜੋ ਵੀ ਮੇਰੇ ਨਾਲ ਹੋਇਆ ਹੈ ਉਸ ਚੀਜ਼ ਨੂੰ ਲੈ ਕੇ ਮੈਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਜੋ ਮੇਰੇ ਕੋਲੋਂ ਲੁੱਟਖੋਹ ਹੋਈ ਐ ਉਹ ਮੈਨੂੰ ਮਿਲਣੀ ਚਾਹੀਦੀ ਹੈ ਇਸ ਬਜ਼ੁਰਗ ਵਿਅਕਤੀ ਦੇ ਵੱਲੋਂ ਕਿਹਾ ਗਿਆ ਕਿ ਸੀ ਵਪਾਰੀਆਂ ਅਸੀਂ ਨੇ ਹਰ ਵਾਰ ਆਉਣਾ ਹੈ ਪਰ ਜੇਕਰ ਸਾਡੇ ਨਾਲ ਇਸ ਤਰ੍ਹਾਂ ਦੀਆਂ ਲੁੱਟਾਂ ਖੋਹਾਂ ਆਉਣੀਆਂ ਸ਼ੁਰੂ ਹੋ ਗਈਆਂ ਫਿਰ ਅਸੀਂ ਇੱਥੇ ਕੀ ਕਰ ਲਵਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !