ਇਸ ਸਮੇਂ ਪੰਜਾਬ ਵਿੱਚ ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਸੰਘਰਸ਼ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਉੱਥੇ ਹੀ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਵੀ ਪੂਰੀ ਤਰੀਕੇ ਦੇ ਨਾਲ ਗਰਮਾਈ ਹੋਈ ਹੈ ਜਿੱਥੇ ਸਾਰੇ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਵੱਖ ਵੱਖ ਪਾਰਟੀਆਂ ਦੀਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਾਂਗਰਸ ਪਾਰਟੀ ਵਿਚ ਜਿਥੇ ਆਪਸੀ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਅਗਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਅਜੇ ਤਕ ਨਹੀਂ ਐਲਾਨਿਆ ਗਿਆ ਹੈ
ਜਿਸ ਦੇ ਕਾਰਨ ਸਾਰੀ ਪਾਰਟੀ ਵਰਕਰ ਵੀ ਖਫਾ ਨਜ਼ਰ ਹੋਏ ਆ ਰਹੇ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਸੌ ਦਿਨਾਂ ਵਿਚ ਸੌ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਨਾਲ ਹੀ ਉਨ੍ਹਾਂ ਵੱਲੋਂ ਉਨ੍ਹਾਂ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ ਹੁਣੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੀ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਹੁਣ ਇਕ ਵੱਡਾ ਝਟਕਾ ਲੱਗਾ ਜਾਣਕਾਰੀ ਅਨੁਸਾਰ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ
ਇਸ ਮੁਹਿੰਮ ਦੇ ਦਾ ਧੁਨਾਂ ਵੱਲੋਂ ਮੋਗਾ ਵਿੱਚ ਲੋਕਾਂ ਨੂੰ ਸੰਬੋਧਿਤ ਕੀਤਾ ਗਿਆ ਇਸ ਦੌਰਾਨ ਹੀ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੇ ਮੋਗਾ ਤੋਂ ਮਾਰਕੀਟ ਕਮੇਟੀ ਦੇ ਮੌਜੂਦਾ ਪ੍ਰਧਾਨ ਰਜਿੰਦਰਪਾਲ ਸਿੰਘ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਜੋ ਕਿ ਆਪਣੀ ਮਰਜ਼ੀ ਨਾਲ ਹੀ ਕਾਂਗਰਸ ਪਾਰਟੀ ਨੂੰ ਛੱਡ ਕੇ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿਚ ਦਿੱਤੀ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !