ਸਮਝੌਤੇ ਨੂੰ ਲੈ ਕੇ ਅਸਲ ਸੱਚ ਆਇਆ ਸਾਹਮਣੇ ਦੇਖੋ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬੇਅੰਤ ਕੌਰ ਅਤੇ ਲਵਪ੍ਰੀਤ ਦਾ ਮਾਮਲਾ ਸੋਸ਼ਲ ਮੀਡੀਆ ਦੇ ਉੱਤੇ ਬਹੁਤੀ ਜ਼ਿਆਦਾ ਵਾਇਰਲ ਹੋਇਆ ਸੀ ਜਿਸ ਵਿਚ ਦੱਸਿਆ ਜਾ ਰਿਹਾ ਸੀ ਕਿ ਬੇਅੰਤ ਕੌਰ ਨੇ ਲਵਪ੍ਰੀਤ ਨੂੰ ਮਜਬੂਰ ਕੀਤਾ ਸੁਸਾਈਡ ਕਰਨ ਦੇ ਲਈ ਇਸ ਲਈ ਲਵਪ੍ਰੀਤ ਸਿੰਘ ਲਾਡੀ ਦੇ ਵੱਲੋਂ ਇਸ ਸੁਸਾਈਡ ਕੀਤਾ ਗਿਆ ਜਿਸ ਤੋਂ ਬਾਅਦ ਸੋਸ਼ਲ ਮੀਡੀਅਾ ੳੁੱਤੇ ਬਹੁਤ ਤਰ੍ਹਾਂ ਦੀਆਂ ਵੀਡੀਓ ਹਰ ਦਿਨ ਅਪਲੋਡ ਹੁੰਦੀਆਂ ਸਨ ਅਤੇ ਹਰ ਰੋਜ਼ ਕੋਈ ਨਾ ਕੋਈ ਮੁੱਦਾ ਲਵਪ੍ਰੀਤ ਅਤੇ ਬੇਅੰਤ ਕੌਰ ਦੇ ਮਾਮਲੇ ਵਿੱਚ ਕੋਈ ਨਾ ਕੋਈ ਨਵੀਂ ਕੜੀ ਜੁੜਦੀ ਜਾ ਰਹੀ ਸੀ ਇਸੇ ਦੌਰਾਨ ਲਵਪ੍ਰੀਤ ਸਿੰਘ ਲਾਡੀ ਦੇ ਚਾਚੇ ਦੇ ਵੱਲੋਂ ਵੀ ਬਹੁਤ ਵੱਡੇ ਵੱਡੇ ਖੁਲਾਸੇ ਕੀਤੇ ਗਏ ਅਤੇ ਉਨ੍ਹਾਂ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਅਸੀਂ ਲਵਪ੍ਰੀਤ ਸਿੰਘ ਲਾਡੀ ਨੂੰ ਇਨਸਾਫ ਦਿਵਾ ਕੇ ਹੀ ਛੱਡਾਂਗੇ

ਇਸੇ ਦੌਰਾਨ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵਿੱਚ ਬੈਠੇ ਵਕੀਲ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਸੀ ਕਿ ਜਿਹੜੀ ਕੁੜੀਆਂ ਲੋਕਾਂ ਦੇ ਨਾਲ ਧੋਖਾਧੜੀ ਕਰ ਬੈਠੀਆਂ ਵਿਦੇਸ਼ਾਂ ਵਿਚ ਇਹ ਸੋਚ ਰਹੀਆਂ ਹਨ ਕਿ ਅਸੀਂ ਇੱਥੇ ਦੀਆਂ ਮਹਾਰਾਣੀਆਂ ਬਣ ਚੁੱਕੀਆਂ ਹਨ ਤਾਂ ਇਹ ਉਨ੍ਹਾਂ ਦੇ ਲਈ ਬਹੁਤ ਵੱਡੀ ਅਤੇ ਗਲਤਫਹਿਮੀ ਹੈ ਕਿਉਂਕਿ ਕਾਨੂੰਨ ਸਾਰਿਆਂ ਦੇ ਲਈ ਇਕ ਬਰਾਬਰ ਹੈ ਜੇਕਰ ਉਨ੍ਹਾਂ ਨੇ ਗਲਤ ਕੰਮ ਕੀਤਾ ਹੈ ਉਸ ਦੀ ਸਜ਼ਾ ਵੀ ਉਨ੍ਹਾਂ ਨੂੰ ਜਲਦੀ ਹੀ ਮਿਲੇਗੀ ਇਸੇ ਦੌਰਾਨ ਵਕੀਲ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਕਿ ਜਿਹੜੇ ਲੋਕ ਧੋਖਾਧੜੀ ਕਰਕੇ ਭਾਰਤ ਵਿੱਚੋਂ ਕੈਨੇਡਾ ਪਹੁੰਚ ਚੁੱਕੇ ਹਨ ਅਤੇ ਹੁਣ ਉਹ ਸੋਚਦੇ ਹਨ ਕਿ ਸਾਡਾ ਕੋਈ ਕੁਝ ਨਹੀਂ ਵਿਗਾੜ ਸਕਦਾ ਤਾਂ ਉਹੀ ਗਲਤ ਫਹਿਮੀ ਤੋਂ ਬਾਹਰ ਨਿਕਲ ਜਾਣ

ਲਵਪ੍ਰੀਤ ਸਿੰਘ ਲਾਡੀ ਦੇ ਚਾਚੇ ਦੇ ਵੱਲੋਂ ਇਹ ਗੱਲ ਕਹੀ ਗਈ ਕਿ ਪਹਿਲਾਂ ਤਾਂ ਸੋਸ਼ਲ ਮੀਡੀਆ ਦੇ ਉੱਤੇ ਬਹੁਤੀ ਬੋਲਬਾਲਾ ਹੋਇਆ ਉਸ ਤੋਂ ਬਾਅਦ ਇਕਦਮ ਸਾਰੇ ਹੀ ਚੁੱਪ ਹੋ ਗਏ ਉਨ੍ਹਾਂ ਨੇ ਕਿਹਾ ਕਿ ਮੁਸੀਬਤ ਸਾਡੇ ਘਰੇ ਆਈ ਹੈ ਅਤੇ ਤੁਸੀਂ ਨੇ ਸਾਡਾ ਜਿੰਨਾ ਸਾਥ ਦਿੱਤਾ ਉਸ ਲਈ ਅਸੀਂ ਸ਼ੁਕਰਗੁਜ਼ਾਰ ਹਾਂ ਪਰ ਬਾਅਦ ਵਿੱਚ ਸਾਰਿਆਂ ਨੇ ਇਸ ਮੁੱਦੇ ਨੂੰ ਬਿਲਕੁਲ ਠੰਡਾ ਕਰ ਦਿੱਤਾ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋਈ ਤਾਂ ਜੇਕਰ ਕੱਲ ਨੂੰ ਕਿਸੇ ਦੇ ਨਾਲ ਹੋਰ ਨਾਲ ਵੀ ਹੁੰਦਾ ਹੈ ਤਾਂ ਉਸ ਨਾਲ ਵੀ ਇਹੋ ਕੁਝ ਹੋਣਾ ਹੈ ਫੇਰ ਰੌਲਾ ਪਵੇਗਾ ਅਤੇ ਫਿਰ ਕੁਝ ਦਿਨਾਂ ਬਾਅਦ ਤੁਸੀਂ ਸਾਰੇ ਫੇਰ ਚੁੱਪ ਜਾਊਂਗੀ ਤੁਸੀਂ ਵੀ ਦੇਖੋ ਵਾਇਰਲ ਹੋ ਰਹੀ ਇਸ ਵੀਡੀਓ ਨੂੰ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *