ਲਖਵੀਰ ਸਿੰਘ ਨੇ ਆਖਿਰ ਕਿਉਂ ਲਿਆ ਇਸ ਪਰਿਵਾਰ ਦਾ ਨਾਮ, 30 ਹਜ਼ਾਰ ਰੁਪਏ ਦੀ ਅਸਲ ਸੱਚਾਈ

Uncategorized

ਲਖਵੀਰ ਸਿੰਘ ਨਾਮਕ ਵਿਅਕਤੀ ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਸੀ ਉਸ ਦੀ ਉਮਰ ਤਕਰੀਬਨ ਪੈਂਤੀ ਸਾਲ ਦੱਸੀ ਜਾ ਰਹੀ ਹੈ ਜਿਸਦੇ ਵੱਲੋਂ ਸਿੰਘੂ ਬਾਰਡਰ ਤੇ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਜਦੋਂ ਉਹ ਬੇਅਦਬੀ ਕਰ ਰਿਹਾ ਸੀ ਤਾਂ ਉਸ ਵੇਲੇ ਨਹੀਂ ਸਿੰਘਾਂ ਦੇ ਵੱਲੋਂ ਉਸ ਨੂੰ ਫੜ ਲਿਆ ਜਾਂਦਾ ਹੈ ਨਿਹੰਗ ਸਿੰਘਾਂ ਦੇ ਵੱਲੋਂ ਜਦੋਂ ਉਸ ਵਿਅਕਤੀ ਨੂੰ ਫਡ਼ਿਆ ਗਿਆ ਤਾਂ ਉਸ ਵਿਅਕਤੀ ਦ ਨਹਿੰਗ ਸਿੰਘਾਂ ਦੇ ਵੱਲੋਂ ਸੋਧਾ ਲਗਾ ਦਿੱਤਾ ਗਿਆ ਕਿਉਂਕਿ ਦੋ ਹਜਾਰ ਪੰਦਰਾਂ ਤੋਂ ਲਗਾਤਾਰ ਬੇਅਦਬੀਆਂ ਦੇ ਮਾਮਲੇ ਵਧ ਰਹੇ ਸੀ ਪਰ ਪ੍ਰਸ਼ਾਸਨ ਦੇ ਵੱਲੋਂ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ ਕਈ ਵਾਰ ਵਿਅਕਤੀਆਂ ਨੂੰ ਫੜਾਇਆ ਗਿਆ ਪਰ ਬਾਅਦ ਵਿੱਚ ਉਨ੍ਹਾਂ ਨੂੰ ਪਾਗਲ ਕਹਿ ਕੇ ਛੱਡ ਦਿੱਤਾ ਜਾਂਦਾ ਸੀ

ਹਰ ਇੱਕ ਸਿੱਖ ਦੇ ਅੰਦਰ ਬਹੁਤ ਜ਼ਿਆਦਾ ਇਸ ਗੱਲ ਦਾ ਦੁੱਖ ਸੀ ਕਿ ਆਖਿਰ ਉਹ ਕਿਹੜੇ ਪਾਪੀ ਲੋਕ ਹਨ ਜਿਨ੍ਹਾਂ ਦੇ ਦੁਆਰਾ ਬੇਅਦਬੀ ਕਰ ਦਿੱਤੀ ਜਾਂਦੀ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਸੇ ਦੌਰਾਨ ਨਹਿੰਗ ਸਿੰਘਾਂ ਦੇ ਹੱਥ ਲਖਵੀਰ ਸਿੰਘ ਨਾਮਕ ਵਿਅਕਤੀ ਲੱਗਦਾ ਹੈ ਜਿਸਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਸ ਵਾਰ ਨਹਿੰਗ ਸਿੰਘਾਂ ਦੇ ਵੱਲੋਂ ਉਸ ਨੂੰ ਨਹੀਂ ਬਖਸ਼ਿਆ ਗਿਆ ਅਤੇ ਉਸ ਦਾ ਸੌਦਾ ਲਗਾ ਦਿੱਤਾ ਜਾਂਦਾ ਹੈ ਪਰ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਵੀਡੀਓ ਵਾਇਰਲ ਹੁੰਦੀਆਂ ਉਸ ਵੀਡਿਓ ਦੇ ਵਿੱਚ ਉਸ ਵਿਅਕਤੀ ਦੇ ਵੱਲੋਂ ਇਕ ਵਿਅਕਤੀ ਦਾ ਨਾਮ ਦਿੱਤਾ ਜਾਂਦਾ ਹੈ ਅਤੇ ਨਾਲ ਹੀ ਉਸ ਦਾ ਫੋਨ ਨੰਬਰ ਦਿੱਤਾ ਜਾਂਦਾ ਹੈ

ਤੇ ਨਾਲ ਹੀ ਇਹ ਗੱਲ ਕਹਿ ਦਿੱਤੀ ਜਾਂਦੀ ਹੈ ਕਿਸ ਵਿਅਕਤੀ ਨੇ ਮੈਨੂੰ ਤੀਹ ਹਜ਼ਾਰ ਰੁਪਈਆ ਦਿੱਤਾ ਸੀ ਜਿਸ ਦੇ ਕਹਿਣ ਤੇ ਮੈਂ ਇੱਥੇ ਆਇਆ ਸੀ ਅਤੇ ਇਹ ਸਭ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਸ ਵਿਅਕਤੀ ਦੇ ਘਰ ਜਾ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਕਿੱਥੋਂ ਤੀਹ ਹਜ਼ਾਰ ਰੁਪਏ ਦੇ ਦੇਵਾਂਗੇ ਉਨ੍ਹਾਂ ਨੇ ਕਿਹਾ ਕਿ ਅਸੀ ਤੇ ਖੁਦ ਇਸ ਧਰਮ ਦੇ ਲੋਕਾਂ ਅਤੇ ਸੀਸ ਧਰਮ ਨੂੰ ਮੰਨਦੇ ਆਂ ਅਸੀਂ ਇੰਨਾ ਵੱਡਾ ਪਾਪ ਕਿਵੇਂ ਕਰ ਦਵਾਂਗੇ ਤੁਸੀਂ ਵੀ ਦੇਖੋ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.