ਪ੍ਰਧਾਨ ਮੰਤਰੀ ਨੇ ਦਿੱਤਾ ਅਜਿਹਾ ਬਿਆਨ ਸੁਣ ਕੇ ਹੋ ਜਾਓਗੇ ਹੈਰਾਨ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇਕ ਖ਼ਬਰ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਸ ਵਿਚ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਜੋ ਕਿ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਹਨ ਉਨ੍ਹਾਂ ਦੇ ਦੁਬਾਰਾ ਅਜਿਹਾ ਭਾਸ਼ਣ ਦਿੱਤਾ ਜਾਂਦਾ ਹੈ ਜਿਸ ਵਜ੍ਹਾ ਕਰਕੇ ਹਰ ਪਾਸੇ ਚਰਚਾ ਛਿੜ ਚੁੱਕੀ ਹੈ ਆਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਦੇ ਮੌਕੇ ਉੱਤੇ ਅੱਜ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਸੀ ਬੀ ਆਈ ਦੀ ਸਾਂਝੀ ਕਾਨਫਰੰਸ ਨੂੰ ਸੰਬੋਧਨ ਕੀਤਾ ਅਤੇ ਸਾਡੇ ਦੇਸ਼ ਦੇ ਵਿਚ ਹੋ ਰਹੇ ਭ੍ਰਿਸ਼ਟਾਚਾਰ ਬਾਰੇ ਵੱਡੀਆਂ ਗੱਲਾਂ ਕਰ ਦਿੱਤੀਆਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਭ੍ਰਿਸ਼ਟਾਚਾਰ ਚਾਹੇ ਛੋਟਾ ਹੋਵੇ ਚਾਹੇ ਵੱਡਾ

ਇਹ ਲੋਕਾਂ ਦੇ ਅਧਿਕਾਰ ਖੋਹ ਲੈਂਦਾ ਹੈ ਇਹ ਦੇਸ਼ ਦੇ ਆਮ ਨਾਗਰਿਕ ਨੂੰ ਉਨ੍ਹਾਂ ਅਧਿਕਾਰਾਂ ਤੋਂ ਵਾਂਝਾ ਰੱਖਦਾ ਹੈ ਅਤੇ ਦੇਸ਼ ਅਤੇ ਰਾਸ਼ਟਰ ਦੀ ਤਰੱਕੀ ਦੇ ਲਈ ਇਕ ਬਹੁਤ ਵੱਡਾ ਅੜਿੱਕਾ ਬਣਦਾ ਹੈ ਉਹ ਭ੍ਰਿਸ਼ਟਾਚਾਰ ,ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਪਿਛਲੇ ਛੇ ਸੱਤ ਸਾਲਾਂ ਦੇ ਪੂਰੇ ਯਤਨਾਂ ਤੋਂ ਬਾਅਦ ਦੇਸ਼ ਦੇ ਵਿਚ ਇਹ ਵਿਸਵਾਸ ਪੈਦਾ ਕਰਨ ਦੇ ਲਈ ਹੋ ਚੁੱਕੇ ਹਾਂ ਕੀ ਵਧ ਰਹੇ ਭ੍ਰਿਸ਼ਟਾਚਾਰ ਨੂੰ ਰੋਕਣਾ ਸੰਭਵ ਹੈ ਇਸ ਗੱਲ ਦਾ ਦੇਸ਼ ਨੂੰ ਵਿਸ਼ਵਾਸ ਹੋ ਚੁੱਕਿਆ ਹੈ ਕੀ ਸਰਕਾਰੀ ਕੰਮਕਾਜ ਬਿਨਾਂ ਕਿਸੇ ਲੈਣ ਦੇਣ ਵਿਚੋਲੇ ਤੋਂ ਨਹੀਂ ਕੀਤਾ ਜਾ ਸਕਦਾ ਹੈ ਜੋ ਕਿ ਦੇਸ਼ ਨੂੰ ਧੋਖਾ ਦਿੰਦੇ ਹਨ ਜੋ ਕਿ ਗ਼ਰੀਬਾਂ ਨੂੰ ਲੁੱਟਦੇ ਹਨ ਭਾਵੇਂ ਉਹ ਕਿੰਨੀ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਣ ਉਹ ਦੇਸ਼ ਅਤੇ ਦੁਨੀਆਂ ਦੇ ਵਿੱਚ ਕਿਤੇ ਵੀ ਹੋਣ ਉਨ੍ਹਾਂ ਤੇ ਰਹਿਮ ਨਹੀਂ ਕੀਤਾ ਜਾਂਦਾ

ਇਸੇ ਦੌਰਾਨ ਉਨ੍ਹਾਂ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਕਿ ਦੇਸ਼ ਦੇ ਵਿੱਚ ਬਹੁਤ ਬਦਲਾਅ ਕਰਨ ਦੀ ਜ਼ਰੂਰਤ ਹੈ ਅਤੇ ਜੋ ਲੋਕ ਇਸ ਤਰ੍ਹਾਂ ਦੇ ਕੰਮ ਕਰਦੇ ਹਨ ਉਨ੍ਹਾਂ ਨੂੰ ਵੀ ਰੋਕਣ ਦੀ ਜ਼ਰੂਰਤ ਹੈ ਭ੍ਰਿਸ਼ਟਾਚਾਰ ਨੂੰ ਜਡ਼੍ਹ ਤੋਂ ਖਤਮ ਕਰਨ ਦੀ ਜ਼ਰੂਰਤ ਹੈ ਅਤੇ ਇਸ ਨੂੰ ਅਸੀਂ ਦੇਸ਼ ਵਾਸੀ ਰਲ ਕੇ ਖ਼ਤਮ ਕਰ ਸਕਦੇ ਹਾਂ ਕਿਉਂਕਿ ਸਰਕਾਰੀ ਅਦਾਰਿਆਂ ਦੇ ਵਿਚ ਬਿਨਾਂ ਕਿਸੇ ਲੈਣ ਦੇਣ ਤੋਂ ਕੰਮ ਨਹੀਂ ਕੀਤੇ ਜਾਂਦੇ ਉਸ ਨੂੰ ਰੋਕਣਾ ਬਹੁਤ ਜ਼ਿਆਦਾ ਜ਼ਰੂਰੀ ਹੈ ਨਹੀਂ ਤਾਂ ਇਹ ਦੇਸ਼ ਨੂੰ ਅੰਦਰੋਂ ਅੰਦਰੀ ਖਾ ਜਾਂਦਾ ਹੈ ਬਾਕੀ ਉਨ੍ਹਾਂ ਨੇ ਕੀ ਕੀ ਕਿਹਾ ਤੁਹਾਨੂੰ ਵੀਡੀਓ ਦਾ ਲਿੰਕ ਹੇਠਾਂ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *