ਚੰਨੀ ਸਰਕਾਰ ਦਾ ਇਹ ਫ਼ੈਸਲਾ ਸੁਣ ਹੋ ਜਾਓਗੇ ਹੈਰਾਨ

Uncategorized

ਜਦੋਂ ਦੇ ਪੰਜਾਬ ਦੇ ਵਿੱਚ ਨਵੇਂ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਹੀ ਲਗਾਤਾਰ ਉਨ੍ਹਾਂ ਦੇ ਵੱਲੋਂ ਨਵੀਂਆਂ ਨਵੀਂਆਂ ਸਕੀਮਾਂ ਅਤੇ ਨਵੇਂ ਨਵੇਂ ਅੈਲਾਨ ਲਗਾਤਾਰ ਕੀਤੇ ਜਾ ਰਹੇ ਹਨ ਉਨ੍ਹਾਂ ਦੇ ਦੁਆਰਾ ਹਰ ਵਰਗ ਨੂੰ ਖੁਸ਼ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਹੜਾ ਕੰਮ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਚਾਰ ਸਾਢੇ ਚਾਰ ਸਾਲਾਂ ਦੇ ਵਿੱਚ ਨਹੀਂ ਹੋਇਆ ਉਹ ਚਰਨਜੀਤ ਸਿੰਘ ਚੰਨੀ ਛੇ ਮਹੀਨਿਆਂ ਦੇ ਵਿੱਚ ਕਰਕੇ ਵਿਖਾ ਰਹੇ ਹਨ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਮੈਨੂੰ ਥੋੜ੍ਹਾ ਜਿਹਾ ਟਾਈਮ ਦਿੱਤਾ ਜਾਵੇ ਤਾਂ ਕਿ ਮੈਂ ਹਰ ਚੀਜ਼ ਨੂੰ ਚੰਗੇ ਤਰੀਕੇ ਦੇ ਨਾਲ ਮੈਨੇਜ ਕਰ ਸਕਾਂ ਅਤੇ ਤੁਹਾਡੇ ਤੱਕ ਕਾਰ ਸਕੀਮ ਨੂੰ ਪਹੁੰਚਾ ਸਕਾਂ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਜੇਕਰ ਤੁਸੀਂ ਮੇਰਾ ਸਾਥ ਦਿਆਂਗੇ ਤਾਂ ਮੈਂ ਤੁਹਾਡੇ ਪੰਜਾਬ ਦੇ ਵਿੱਚ ਹਰ ਇੱਕ ਗ਼ਰੀਬ ਦੀ ਲੋੜ ਖ਼ਤਮ ਕਰ ਦੇਵਾਂਗਾ

ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹਰ ਵੇਲੇ ਨਵੀਂਆਂ ਨਵੀਆਂ ਸਕੀਮਾਂ ਲੈ ਕੇ ਲੋਕਾਂ ਦੇ ਸਾਹਮਣੇ ਐਲਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਗੱਲ ਕਹੀ ਜਾ ਰਹੀ ਹੈ ਇਨ੍ਹਾਂ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਹ ਗੱਲ ਵੀ ਕਹੀ ਗਈ ਸੀ ਕਿ ਜਿਹੜੇ ਲਾਲ ਲਾਲ ਲਕੀਰ ਦੇ ਵਿੱਚ ਘਰ ਆਉਂਦੇ ਹਨ ਉਨ੍ਹਾਂ ਦੀ ਰਜਿਸਟਰੀ ਕਰ ਦਿੱਤੀ ਜਾਵੇਗੀ ਅਤੇ ਉਹ ਸਾਰੇ ਹੀ ਘਰ ਲੋਕਾਂ ਦੇ ਨਾਮ ਦਿੱਤੇ ਚੜ੍ਹਾ ਦਿੱਤੇ ਜਾਣਗੇ ਤਾਂ ਕਿ ਕਿਸੇ ਨੂੰ ਕੋਈ ਵੀ ਦਿੱਕਤ ਨਾ ਆਵੇ ਜੇਕਰ ਕਿਸੇ ਨੇ ਲੋਨ ਲੈਣਾ ਹੋਵੇ ਤਾਂ ਉਹ ਲੋਨ ਲੈ ਸਕਦੇ ਹਨ ਹੁਣ ਉਨ੍ਹਾਂ ਨੂੰ ਲਾਲ ਲਕੀਰ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ

ਇਸੇ ਦੌਰਾਨ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਬਿਜਲੀ ਦੇ ਬਿਲ ਬਿਲਕੁਲ ਮੁਆਫ਼ ਕਰ ਦਿੱਤੇ ਗਏ ਹਨ ਅਤੇ ਨਾਲ ਹੀ ਪਾਣੀ ਦੇ ਬਿਲ ਵੀ ਮਾਫ਼ ਕਰ ਦਿੱਤੇ ਗਏ ਹਨ ਉਸ ਤੋਂ ਬਾਅਦ ਉਨ੍ਹਾਂ ਨੇ ਘਰ ਦੀਆਂ ਗ਼ਰੀਬ ਵਰਗ ਦੀਆਂ ਔਰਤਾਂ ਬਾਰੇ ਸੋਚਦੇ ਹੋਏ ਇਹ ਗੱਲ ਕਹਿ ਦਿੱਤੀ ਹੈ ਕਿ ਜਿਨ੍ਹਾਂ ਔਰਤਾਂ ਦੇ ਘਰ ਮੰਨਦੀ ਹੈ ਜਾਂ ਫਿਰ ਉਨ੍ਹਾਂ ਦੇ ਕੋਲੋਂ ਗੈਸ ਸਿਲੰਡਰ ਨਹੀਂ ਦਿੱਤੇ ਜਾਂਦੇ ਤਾਂ ਸਰਕਾਰ ਦੇ ਵੱਲੋਂ ਉਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਸਿਲੰਡਰ ਦੀ ਪੂਰੀ ਸੁਵਿਧਾ ਦਿੱਤੀ ਜਾਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *