ਸਿੰਧੂ ਬਾਰਡਰ ਤੇ ਫੜਿਆ ਇੱਕ ਹੋਰ ਨਕਲੀ ਨਿਹੰਗ,ਮੁਰਗੇ ਪਿੱਛੇ ਗ਼ਰੀਬ ਦੀ ਵੱਢਤੀ ਲੱਤ

Uncategorized

ਨਿਹੰਗ ਸਿੰਘਾਂ ਦੇ ਵੱਲੋਂ ਅੱਜ ਇਕ ਹੋਰ ਵਿਅਕਤੀ ਨੂੰ ਸਿੰਘੂ ਬਾਰਡਰ ਦੇ ਉਤੇ ਫੜ ਲਿਆ ਗਿਆ ਇਸ ਵਿਅਕਤੀ ਦਾ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਇਆ ਸੀ ਅਤੇ ਪੂਰੇ ਬਾਣੀ ਦੇ ਵਿਚ ਇਹ ਖੁੱਲ੍ਹੇਆਮ ਘੁੰਮ ਰਿਹਾ ਸੀ ਅਤੇ ਇਸ ਤੇ ਕਿਸੇ ਨੂੰ ਵੀ ਸ਼ੱਕ ਨਹੀਂ ਹੋ ਰਿਹਾ ਸੀ ਪਰ ਇਸੇ ਦੌਰਾਨ ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਇਸ ਨਕਲੀ ਨਿਹੰਗ ਸਿੰਘ ਦੇ ਵੱਲੋਂ ਇਹੋ ਜਿਹੀ ਹਰਕਤ ਕਰ ਦਿੱਤੀ ਜਾਂਦੀ ਹੈ ਜਿਸ ਨੂੰ ਦੇਖ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ ਕਿਉਂਕਿ ਸਨ ਨਕਲੀ ਨਿਹੰਗ ਸਿੰਘ ਦੇ ਵੱਲੋਂ ਇੱਕ ਗ਼ਰੀਬ ਦੀ ਲੱਤ ਤੋੜ ਦਿੱਤੀ ਜਾਂਦੀ ਹੈ ਲੱਤ ਇਸ ਲਈ ਤੋੜ ਦਿੱਤੀ ਜਾਂਦੀ ਹੈ ਕਿਉਂਕਿ ਉਸ ਗ਼ਰੀਬ ਦੇ ਕੋਲੋਂ ਇਹ ਮੁਰਗਾ ਮੰਗ ਰਿਹਾ ਸੀ ਪਰ ਉਸਦੇ ਵੱਲੋਂ ਜਵਾਬ ਦੇ ਦਿੱਤਾ ਜਾਂਦਾ ਹੈ ਅਤੇ ਇਹ ਗੱਲ ਕਹਿ ਦਿੱਤੀ ਜਾਂਦੀ ਹੈ ਕਿ

ਆਖ਼ਿਰ ਮੈਂ ਤੁਹਾਨੂੰ ਮੁਰਗਾ ਦੇ ਦੇਵਾਂਗਾ ਤਾਂ ਮੈਨੂੰ ਇਸ ਦੇ ਪੈਸੇ ਦੇਣੇ ਪੈਣੇ ਹਨ ਕਿਉਂਕਿ ਮੈਂ ਕਿੱਥੋਂ ਹਿਸਾਰ ਦਵਾਂਗਾ ਮੇਰੇ ਕੋਲ ਕੋਈ ਪੈਸਾ ਨਹੀਂ ਹੈ ਮੈਂ ਤੁਹਾਨੂੰ ਇੱਕ ਕਿੱਥੋਂ ਦਿ ਦੇਵਾਂ ਇਹ ਗੱਲ ਜਦੋਂ ਸ ਨਕਲੀ ਨਿਹੰਗ ਸਿੰਘ ਨੇ ਸੁਣੀ ਤਾਂ ਉਸ ਨੂੰ ਗੁੱਸਾ ਆ ਜਾਂਦਾ ਹੈ ਅਤੇ ਗੁੱਸੇ ਦੇ ਵਿੱਚ ਉਸ ਦੇ ਵੱਲੋਂ ਉਸ ਗ਼ਰੀਬ ਮੁਰਗੇ ਵਾਲੇ ਦੀ ਕੁੱਟਮਾਰ ਕਰ ਦਿੱਤੀ ਜਾਂਦੀ ਹੈ ਅਤੇ ਉਸ ਦੀ ਲੱਤ ਤੋੜ ਦਿੱਤੀ ਜਾਂਦੀ ਹੈ ਇਹ ਸਭ ਇਕ ਵਿਅਕਤੀ ਦੇ ਵੱਲੋਂ ਵੇਖਿਆ ਜਾ ਰਿਹਾ ਸੀ ਉਸਦੇ ਵਲੋਂ ਨਿਹੰਗ ਸਿੰਘਾਂ ਨੂੰ ਫੋਨ ਕਰਕੇ ਇਤਲਾਹ ਦਿੱਤੀ ਜਾਂਦੀ ਹੈ ਕਿ ਕੋਈ ਨਹਿੰਗ ਇਕ ਵਿਅਕਤੀ ਨੂੰ ਕੁੱਟ ਰਿਹਾ ਹੈ

ਅਤੇ ਉਸ ਦੇ ਕੋਲੋਂ ਮੁਰਗਾ ਮੰਗ ਰਿਹਾ ਹੈ ਅਤੇ ਜਦੋਂ ਉਸਨੇ ਮੁਰਗਾ ਨਹੀਂ ਦਿੱਤਾ ਤਾਂ ਉਸ ਨੇ ਉਸ ਦੀ ਲੱਤ ਤੋੜ ਦਿੱਤੀ ਮੌਕੇ ਤੇ ਨਹਿੰਗ ਸਿੰਘ ਉੱਥੇ ਪਹੁੰਚਦੇ ਹਨ ਤਾਂ ਉਨ੍ਹਾਂ ਦੇ ਦੁਬਾਰਾ ਉਸ ਵਿਅਕਤੀ ਨੂੰ ਫੜ ਲਿਆ ਜਾਂਦਾ ਹੈ ਫੜਨ ਤੋਂ ਬਾਅਦ ਉਸ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਂਦੀ ਹੈ ਕਿ ਆਖਿਰ ਉਹ ਵਿਅਕਤੀ ਹੈ ਕੌਣ ਜਦੋਂ ਉਸ ਨੂੰ ਚੰਗੇ ਤਰੀਕੇ ਨਾਲ ਪੁੱਛਿਆ ਜਾਂਦਾ ਹੈ ਤਾਂ ਉਸਦੇ ਵੱਲੋਂ ਇਹ ਗੱਲ ਕਹੀ ਜਾਂਦੀ ਹੈ ਕਿ ਮੈਨੂੰ ਅਮਨ ਸਿੰਘ ਨੇ ਇੱਥੇ ਰੱਖਿਆ ਹੋਇਆ ਹੈ ਮੈਂ ਇੱਥੇ ਸੇਵਾ ਕਰਦਾ ਹਾਂ ਅਤੇ ਨਾਲ ਹੀ ਘੋੜਿਆਂ ਦੀ ਸੇਵਾ ਵਾਸਤੇ ਮੈਨੂੰ ਉੱਥੇ ਰੱਖਿਆ ਗਿਆ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *