ਵਿਆਹ ਮੌਕੇ ਪੈਲੇਸ ਦੇ ਵਿਚ ਹੋ ਗਿਆ ਮਾੜਾ ਕੰਮ,ਮੱਚੀ ਹਾਹਾਕਾਰ

Uncategorized

ਅੱਜਕੱਲ੍ਹ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਜਾ ਰਿਹਾ ਹੈ ਰੋਜ਼ਾਨਾ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਮੈਰਿਜ ਪੈਲੇਸ ਦੇ ਵਿਚ ਇਕ ਵਿਆਹ ਸਮਾਗਮ ਹੋ ਰਿਹਾ ਸੀ ਇਸੇ ਦੌਰਾਨ ਲੜਕਿਆਂ ਦੇ ਵਿੱਚ ਝਗੜਾ ਹੋ ਜਾਂਦਾ ਹੈ ਅਤੇ ਇਹ ਝਗੜਾ ਇੰਨਾ ਜ਼ਿਆਦਾ ਵਧਦਾ ਹੈ ਕਿ ਗੋ-ਲੀ-ਆਂ ਚਲਾਉਣ ਦੀ ਨੌਬਤ ਆ ਜਾਂਦੀ ਹੈ। ਉਸ ਤੋਂ ਬਾਅਦ ਇਕ ਨੌਜਵਾਨ ਨੂੰ ਗੋ-ਲੀ-ਆਂ ਲੱਗਦੀਆਂ ਵੀ ਹਨ

ਅਤੇ ਉਸ ਦੀ ਹਾਲਤ ਗੰਭੀਰ ਹੋ ਜਾਂਦੀ ਹੈ। ਜਿਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਅਜਿਹੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜਕੱਲ੍ਹ ਦੇ ਨੌਜਵਾਨਾਂ ਦੀ ਸੋਚ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਉਨ੍ਹਾਂ ਦੀ ਸੋਚਣ ਸਮਝਣ ਦੀ ਸ਼ਕਤੀ ਖ਼ਤਮ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਜ਼ਿੰਦਗੀ ਭਰ ਪਛਤਾਉਣਾ ਪੈ ਜਾਂਦਾ ਹੈ

ਜਾਂ ਫਿਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਮਾਮਲੇ ਸਬੰਧੀ ਹੁਣ ਪੁਲੀਸ ਮੁਲਾਜ਼ਮਾਂ ਨੇ ਮਾਮਲਾ ਦਰਜ ਕਰ ਲਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਪਰ ਅਜਿਹੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਨੌਜਵਾਨਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਸੋਚਣ ਕਦੇ ਵੀ ਅਜਿਹਾ ਕਦਮ ਨਾ ਚੁੱਕਣ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਉਨ੍ਹਾਂ ਨੂੰ ਪਛਤਾਉਣਾ ਪੈ ਜਾਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *