ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਵਾਹਨ ਚਲਾਉਂਦੇ ਹਨ।ਪਰ ਇਹ ਵਾਹਨ ਇੰਨੀ ਜ਼ਿਆਦਾ ਪੁਰਾਣੇ ਹੋ ਜਾਂਦੇ ਹਨ।ਇਨ੍ਹਾਂ ਦੇ ਵਿੱਚ ਬਹੁਤ ਜ਼ਿਆਦਾ ਪ੍ਰਦੂਸ਼ਣ ਵੀ ਆਉਂਦਾ ਹੈ ਜਿਸ ਕਾਰਨ ਵਾਤਾਵਰਣ ਖ਼ਰਾਬ ਹੋ ਜਾਂਦਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਹ ਨਿਯਮ ਬਣਾਇਆ ਗਿਆ ਹੈ ਕਿ ਜੇਕਰ ਕਿਸੇ ਵਾਹਨ ਦੇ ਵਿਚੋਂ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲ ਰਿਹਾ ਹੈ ਤਾਂ ਉਸ ਵਾਹਨ ਦੀ ਮੁਰੰਮਤ ਕਰਵਾਈ ਜਾਵੇ।ਪਰ ਬਹੁਤ ਘੱਟ ਲੋਕ ਅਜਿਹੇ ਹਨ
ਜੋ ਇਸ ਨਿਯਮ ਦੀ ਪਾਲਣਾ ਕਰਦੇ ਹਨ।ਭਾਵੇਂ ਕਿ ਬਹੁਤ ਸਾਰੇ ਸ਼ਹਿਰਾਂ ਦੇ ਵਿਚ ਕਈ ਥਾਵਾਂ ਤੇ ਪ੍ਰਦੂਸ਼ਣ ਚੈੱਕ ਕਰਵਾਉਣ ਦੇ ਲਈ ਸੈਂਟਰ ਬਣੇ ਹੁੰਦੇ ਹਨ।ਇੱਥੇ ਲੋਕਾਂ ਨੂੰ ਪ੍ਰਦੂਸ਼ਣ ਸਰਟੀਫਿਕੇਟ ਵੀ ਵੰਡੇ ਜਾਂਦੇ ਹਨ ਤਾਂ ਜੋ ਕਿਸੇ ਵੀ ਸਮੇਂ ਆਉਣ ਵਾਲੀ ਸਮੱਸਿਆ ਤੋਂ ਰਾਹਤ ਪਾਈ ਜਾ ਸਕੇ।ਪਰ ਬਹੁਤ ਘੱਟ ਲੋਕ ਅਜਿਹੇ ਹਨ ਜੋ ਪ੍ਰਦੂਸ਼ਣ ਸਰਟੀਫਿਕੇਟ ਲੈਂਦੇ ਹਨ ਅਤੇ ਆਪਣੇ ਵਾਹਨਾਂ ਨੂੰ ਸਮੇਂ ਸਮੇਂ ਸਿਰ ਚੈੱਕ ਕਰਵਾਉਂਦੇ ਰਹਿੰਦੇ ਹਨ।ਇਸੇ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਲੋਕਾਂ ਕੋਲੋਂ ਇਹ ਨਿਯਮ ਦੀ ਪਾਲਣਾ ਕਰਵਾਈ ਜਾਵੇਗੀ ਤਾਂ
ਜੋ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਪੈਟਰੋਲ ਪੰਪਾਂ ਉਤੇ ਹੁਣ ਕੁਝ ਟੀਮਾਂ ਬੈਠਣਗੀਆਂ।ਜਿਨ੍ਹਾਂ ਵੱਲੋਂ ਪੈਟਰੋਲ ਪੰਪ ਉਤੇ ਪੈਟਰੋਲ ਪਵਾਉਣ ਵਾਲੇ ਵਾਹਨ ਚਾਲਕਾਂ ਕੋਲੋਂ ਪ੍ਰਦੂਸ਼ਣ ਸਰਟੀਫਿਕੇਟ ਦੀ ਮੰਗ ਕੀਤੀ ਜਾਵੇਗੀ।ਜੇਕਰ ਵਾਹਨ ਚਾਲਕ ਆਪਣੇ ਵਾਹਨ ਦਾ ਪ੍ਰਦੂਸ਼ਣ ਸਰਟੀਫਿਕੇਟ ਨਹੀਂ ਦਿਖਾ ਪਾਉਂਦਾ ਤਾਂ ਉਸ ਵਾਹਨ ਚਾਲਕ ਨੂੰ ਦਸ ਹਜ਼ਾਰ ਰੁਪਏ ਇਸ ਜੁਰਮਾਨਾ ਦੇਣਾ ਪੈ ਸਕਦਾ ਹੈ।ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਇਸ ਨਾਲ ਸਾਰਿਆਂ ਦਾ ਹੀ ਨੁਕਸਾਨ ਹੋਵੇਗਾ। ਇਸ ਲਈ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਆਪਣੇ ਵਾਹਨਾਂ ਦੀ ਮੁਰੰਮਤ ਕਰਵਾਉਣੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ