ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਲਗਾਤਾਰ ਮਹਿੰਗਾਈ ਇੰਨੀ ਜ਼ਿਆਦਾ ਵਧਦੀ ਜਾ ਰਹੀ ਹੈ ਜਿਸਦਾ ਕੋਈ ਅਨੁਮਾਨ ਨਹੀਂ ਲਗਾਇਆ ਜਾ ਸਕਦਾ ਕਿਉਂਕਿ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਇੰਨੀਆਂ ਜ਼ਿਆਦਾ ਵਧਦੀਅਾਂ ਜਾ ਰਹੀਅਾਂ ਹਨ ਜਿਸ ਦਾ ਕੋਈ ਹਿਸਾਬ ਨਹੀਂ ਅਤੇ ਐਤਵਾਰ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਜਦੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਹਨ ਤਾਂ ਹਰ ਚੀਜ਼ ਦੀ ਕੀਮਤ ਲਗਾਤਾਰ ਦੁੱਗਣੀ ਹੁੰਦੀ ਜਾਂਦੀ ਹੈ ਅਤੇ ਤੁਸੀਂ ਦੇਖਿਆ ਹੋਵੇਗਾ ਕਿ ਹਰ ਚੀਜ਼ ਲਗਾਤਾਰ ਵਧਦੀ ਹੀ ਜਾ ਰਹੀ ਹੈ ਕਿਸੇ ਵੀ ਚੀਜ਼ ਵੱਲ ਜੇਕਰ ਤੁਸੀਂ ਅੱਜ ਨਜ਼ਰ ਮਾਰੋ ਤਾਂ ਹਰ ਇੱਕ ਚੀਜ਼ ਦੁੱਗਣੀ ਹੁੰਦੀ ਜਾ ਰਹੀ ਹੈ
ਜਿਹੜੀ ਚੀਜ਼ ਤੁਹਾਨੂੰ ਕੁਝ ਸਮੇਂ ਪਹਿਲਾਂ ਦਸ ਰੁਪਏ ਦੀ ਮਿਲਦੀ ਸੀ ਉਹ ਅੱਜ ਬੀਜੇਪੀ ਦੀ ਹੋ ਚੁੱਕੀ ਹੈ ਅਤੇ ਜਿਹੜੀ ਕਿ ਚੀਜ਼ 10 ਰੁਪਏ ਦੀ ਮਿਲਦੀ ਸੀ ਉਹ ਦੋ ਸੌ ਰੁਪਏ ਦੀ ਹੋ ਚੁੱਕੀ ਹੈ ਹਰ ਚੀਜ਼ ਚ ਇੰਨਾ ਜ਼ਿਆਦਾ ਵਾਧਾ ਹੋ ਰਿਹਾ ਹੈ ਜਿਸ ਦਾ ਕੋਈ ਹਿਸਾਬ ਹੀ ਨਹੀਂ ਹੈ ਇਸੇ ਤਰੀਕੇ ਦੇ ਨਾਲ ਮਾਚਿਸ ਨੇ ਵੀ ਸੋਚਿਆ ਕਿ ਆਖ਼ਿਰ ਜਦੋਂ ਸਾਰੀਆਂ ਚੀਜ਼ਾਂ ਵਧ ਰਹੀਆਂ ਹਨ ਤਾਂ ਮੈਂ ਕਿਉਂ ਪਿੱਛੇ ਲਵਾਂ ਇਸ ਲਈ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਚੌਦਾਂ ਸਾਲ ਬਾਅਦ ਮਹਿੰਗੀ ਹੋਈ ਮਾਚਿਸ ਦੀ ਡੱਬੀ ਜਿਸ ਦੀ ਕੀਮਤ ਇੱਕ ਰੁਪਏ ਹੁੰਦੀ ਸੀ ਅੱਜ ਉਸ ਮਾਚਿਸ ਦੀ ਕੀਮਤ ਦੋ ਰੁਪਏ ਹੋ ਚੁੱਕੀ ਹੈ ਤੁਸੀਂ ਹੁਣ ਹਿਸਾਬ ਹੀ ਲਗਾ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਲਗਾਤਾਰ ਮਹਿੰਗਾਈ ਵਧਦੀ ਜਾ ਰਹੀ ਹੈ
ਜੇਕਰ ਹੁਣ ਅਸੀਂ ਦੂਜੇ ਪਾਸੇ ਗੱਲ ਕਰੀਏ ਕਿ ਤੇਲ ਅਤੇ ਖਾਣ ਪੀਣ ਵਾਲੀਆਂ ਚੀਜ਼ਾਂ ਤਾਂ ਉਨ੍ਹਾਂ ਦੇ ਵਿੱਚ ਵੀ ਲਗਾਤਾਰ ਵਾਧਾ ਹੋਇਆ ਹੈ ਇੱਕ ਗੱਲ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਜਿਵੇਂ ਜਿਵੇਂ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਵਿੱਚ ਵਾਧਾ ਹੁੰਦਾ ਜਾਵੇਗਾ ਉਸੇ ਤਰੀਕੇ ਦੇ ਨਾਲ ਹਰ ਇੱਕ ਚੀਜ਼ ਦੇ ਵਿਚ ਵਾਧਾ ਤੁਹਾਨੂੰ ਦੇਖਣ ਨੂੰ ਮਿਲੇਗਾ ਆਉਣ ਵਾਲੇ ਸਮੇਂ ਦੇ ਵਿੱਚ ਗ਼ਰੀਬ ਲੋਕਾਂ ਨੂੰ ਹੋਰ ਵੀ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜੇਕਰ ਇਸ ਤਰੀਕੇ ਦੇ ਨਾਲ ਲਗਾਤਾਰ ਮਹਿੰਗਾਈ ਵਧਦੀ ਰਹੀ ਤਾਂ ਗ਼ਰੀਬ ਲੋਕਾਂ ਨੂੰ ਖਾਣ ਦੇ ਲਾਲੇ ਤੱਕ ਪੈਣ ਦੇ ਆਸਾਰ ਤੇ ਇਸ ਵੇਲੇ ਮਹਿੰਗਾਈ ਪਹੁੰਚ ਚੁੱਕੀ ਹੈ ਬਾਕੀ ਦੀ ਜਾਣਕਾਰੀ ਤੋਂ ਨੂੰ ਵੀਡੀਓ ਚ ਮਿਲ ਜਾਵੇਗੀ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !