ਚਰਨਜੀਤ ਸਿੰਘ ਚੰਨੀ ਦੇ ਅਨੋਖੇ ਕੰਮ ਨੇ ਕੀਤਾ ਸਭ ਨੂੰ ਹੈਰਾਨ

Uncategorized

ਚਰਨਜੀਤ ਸਿੰਘ ਚੰਨੀ ਜੋ ਕਿ ਕੁਝ ਸਮਾਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਵੱਲੋਂ ਕਈ ਅਜਿਹੇ ਐਲਾਨ ਕੀਤੇ ਗਏ ਨੇ ਜਿਹਨਾਂ ਦੇ ਕਰਕੇ ਉਹ ਲਗਾਤਾਰ ਲੋਕਾਂ ਦੇ ਵਿਚ ਕਾਫੀ ਹਰਮਨ ਪਿਆਰੇ ਹੋ ਰਹੇ ਨੇ ਉਨ੍ਹਾਂ ਦੇ ਘਰ ਬਾਰ ਜ਼ਿਆਦਾਤਰ ਲੋਕਾਂ ਦੀ ਲੰਬੀ ਲਾਈਨ ਲੱਗੀ ਹੀ ਰਹਿੰਦੀ ਹੈ ਅਤੇ ਉਨ੍ਹਾਂ

ਵੱਲੋਂ ਹਰ ਇੱਕ ਦੀ ਸਮੱਸਿਆ ਦਾ ਹੱਲ ਵੀ ਕੀਤਾ ਜਾਂਦਾ ਹੈ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਕਦਮ ਸਾਰੇ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਗਿਆ ਅਤੇ ਜਦੋਂ ਉਨ੍ਹਾਂ ਨੇ ਬਾਹਰ ਆ ਕੇ ਦੇਖਿਆ ਤਾਂ ਉਨ੍ਹਾਂ ਨੇ ਇਕ ਮੰਗ ਤਾਂ ਮਿੱਟੀ ਛਾਂਗਿਆ ਸੀ ਲਗਾਤਾਰ ਚਰਨਜੀਤ ਸਿੰਘ ਚੰਨੀ ਦੇ ਵੱਲ ਵੇਖ ਰਿਹਾ ਸੀ ਚਰਨਜੀਤ ਸਿੰਘ ਚੰਨੀ ਨੇ ਗਾਰਡ ਨੂੰ ਕਹਿ ਕੇ ਉਸ ਨੂੰ ਅੰਦਰ

ਬੁਲਾਇਆ ਅਤੇ ਉਸ ਦੇ ਕੱਪੜੇ ਬਦਲੇ ਅਤੇ ਉਸ ਨੂੰ ਨਹਾ ਧੁਆ ਕੇ ਉਸ ਤੋਂ ਪੁੱਛਿਆ ਕਿ ਉਸ ਦਾ ਚਿਹਰਾ ਇਸ ਤਰ੍ਹਾਂ ਮਾਯੂਸ ਕਿਉਂ ਹੈ ਤਾਂ ਉਸ ਦਾ ਕਹਿਣਾ ਸੀ ਕਿ ਉਹ ਕੋਈ ਮੰਗਤਾ ਨਹੀਂ ਉਸ ਦਾ ਚਿਹਰਾ ਇਸ ਕਰਕੇ ਮਾਯੂਸ ਹੈ ਕਿਉਂਕਿ ਉਹ ਲੁਧਿਆਣਾ ਦੇ ਵਿੱਚ ਇੱਕ ਆਇਰਨ ਫੈਕਟਰੀ ਦਾ ਕੰਮ ਕਰਦਾ ਸੀ ਉਹ ਇਸ ਫੈਕਟਰੀ ਦਾ ਮਾਲਕ ਵੀ ਸੀ ਉਸਦੇ ਵਲੋਂ ਆਪਣੀ

ਫੈਕਟਰੀ ਦੇ ਵਿੱਚ ਵਧੀਆ ਕਮਾਇਆ ਜਾਂਦਾ ਸੀ ਅਤੇ ਇੱਕ ਦਿਨ ਉਸ ਦੇ ਭਰਾ ਤੇ ਭਰਜਾਈ ਦੇ ਵਲੋਂ ਹੀ ਆਪਣੀ ਫੈਕਟਰੀ ਨਾਮ ਕਰ ਲਈ ਗਈ ਅਤੇ ਉਸ ਨੂੰ ਬਾਹਰ ਕੱਢ ਦਿੱਤਾ ਗਿਆ ਉਸ ਦੇ ਪਿਤਾ ਦਾ ਤਿੰਨ ਸਾਲ ਪਹਿਲਾਂ ਦੇਹਾਂਤ ਹੋ ਚੁੱਕਿਆ ਹੈ ਜਿਸ ਕਰਕੇ ਉਹ ਹੁਣ ਕਿਸੇ ਪਾਸੇ ਵੱਲ ਦਾ ਨਹੀਂ ਰਿਹਾ ਤੇ ਉਹ ਡੇਢ ਸਾਲ ਤੋਂ ਲਗਾਤਾਰ ਧੱਕੇ ਖਾ ਰਿਹਾ ਏ ਤੇ

ਉਸ ਨੂੰ ਕਿਤੇ ਵੀ ਰਹਿਣ ਦੀ ਕੋਈ ਜਗ੍ਹਾ ਵੀ ਨਹੀਂ ਮਿਲ ਰਹੀ ਉਸ ਨੇ ਇੰਨੇ ਸਮੇਂ ਦਿਲਾਂ ਚੋਂ ਕਿਤੇ ਚੰਗੀ ਤਰ੍ਹਾਂ ਕੁਝ ਖਾ ਪੀ ਕੇ ਵੀ ਨਹੀਂ ਦੇਖਿਆ ਜਿਸ ਨੂੰ ਸੁਣ ਕੇ ਚਰਨਜੀਤ ਸਿੰਘ ਚੰਨੀ ਕਾਫੀ ਜ਼ਿਆਦਾ ਹੈਰਾਨ ਹੋਏ ਤੇ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਉਸ ਨੂੰ ਇਨਸਾਫ ਦਿਵਾਉਣ ਦੀ ਗੱਲ ਵੀ ਆਖੀ ਅਤੇ ਕਿਹਾ ਹੈ ਕਿ ਇਸ ਸਾਰੀ ਫੈਕਟਰੀ ਦੇ ਬਾਰੇ ਵਿਚ ਜਲਦੀ ਤੋਂ ਜਲਦੀ ਨਾਲ ਜਾਂਚ ਕੀਤੀ ਜਾਵੇ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.