ਸੋਸ਼ਲ ਮੀਡੀਆ ਤੇ ਲਗਾਤਾਰ ਜੁਗਰਾਜ ਸਿੰਘ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ ਤੇ ਜਗਰਾਜ ਸਿੰਘ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸੰਸਥਾਵਾਂ ਦੇ ਵੱਲੋਂ ਉਸ ਨੂੰ ਸਜ਼ਾ ਦੇਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਸੀ ਤੇ ਪੰਥ ਚੋਂ ਛੇਕਣ ਦੀ ਗੱਲ ਕਹੀ ਜਾ ਰਹੀ ਸੀ ਉਥੇ ਹੀ ਬੀਤੇ ਦਿਨੀਂ ਗੁਰੂ ਰਾਮਦਾਸ ਹਸਪਤਾਲ ਤੋਂ ਇਕ ਅਜਿਹੀ ਵੀਡੀਓ ਸਾਹਮਣੇ ਆਈ ਜਿਥੇ ਕਿ ਜੁਗਰਾਜ ਸਿੰਘ ਨੂੰ
ਮ੍ਰਿਤਕ ਹਾਲਤ ਦੇ ਵਿੱਚ ਐਮਰਜੈਂਸੀ ਗੇਟ ਦੇ ਕੇ ਕੁਝ ਚਾਅ ਅਣਪਛਾਤੇ ਵਿਅਕਤੀ ਸੁੱਟ ਕੇ ਚਲੇ ਗਏ ਉਨ੍ਹਾਂ ਦੀ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਪਰ ਉਨ੍ਹਾਂ ਦੀ ਪੁਸ਼ਟੀ ਅੱਜ ਤੱਕ ਪੁਲੀਸ ਵੱਲੋਂ ਕੀਤੀ ਗਈ ਕੀਹਦੇ ਕੋਲ ਲੋਕ ਸੀ ਅਤੇ ਕਿਨ੍ਹਾਂ ਦੀ ਦੁਬਾਰਾ ਇਹ ਸਭ ਕੁਝ ਕੀਤਾ ਗਿਆ ਕਿ ਜੁਗਰਾਜ ਨੇ ਖੁਦ ਆਪਣੀ ਜਾਨ ਗਵਾਹੀ ਐ ਜਾਂ
ਫਿਰ ਉਸ ਦੀ ਜਾਨ ਲਈ ਗਈ ਹੈ ਇਸ ਮਾਮਲੇ ਦੇ ਵਿੱਚ ਅਜੇ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਉੱਥੇ ਹੀ ਕੁੜੀ ਵਾਲਿਆਂ ਦੇ ਰਿਸ਼ਤੇਦਾਰਾਂ ਦੇ ਬਿਆਨ ਆ ਰਹੇ ਹਨ ਕਿ ਕੁੜੀ ਦੇ ਪਿਉ ਦੇ ਨਾਲ ਇਸ ਬਾਬੇ ਦੀ ਕਾਫ਼ੀ ਜ਼ਿਆਦਾ ਬਹਿਣੀ ਉੱਠਣੀ ਸੀ ਅਤੇ ਜਿਸ ਤੋਂ ਬਾਅਦ ਬਾਬੇ ਦੇ ਦੁਆਰਾ ਉਸੇ ਦੀ ਕੁੜੀ ਦੇ ਨਾਲ ਇਹ ਸਭ ਕੁਝ ਕੀਤਾ ਗਿਆ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !