ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਥਾਣਾ ਰੱਤੋਵਾਲ ਦੇ ਪਿੰਡ ਕਲੇਰ ਬਾਲਾਪਾਈ ਜਿਥੇ ਕਿ ਇੱਕ ਅਖੌਤੀ ਬਾਬੇ ਤੇ ਵੱਲੋਂ ਖੋਦੀਆਂ ਬਣਾਈਆਂ ਗਈਆਂ ਅਸ਼ਲੀਲ ਵੀਡੀਓਜ਼ ਸਾਂਝੀਆਂ ਕੀਤੀਆਂ ਗਈਆਂ ਸਨ ਅਤੇ ਇਤਰਾਜ਼ਯੋਗ ਹਾਲਤ ਵਿੱਚ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਕੀਤੇ ਜਾਣ ਪਿੱਛੋਂ ਲਡ਼ਕੀ ਦੇ ਵੱਲੋਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਅਤੇ ਸਫ਼ਾਈ ਦੇ ਆਧਾਰ ਦੇ ਉੱਤੇ
ਪਾਖੰਡੀ ਬਾਬੇ ਜਗਰਾਜ ਸਿੰਘ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਉਪਰੋਕਤ ਬਾਬੇ ਦੇ ਵੱਲੋਂ ਬਲੈਕਮੇਲ ਕਰ ਕੇ ਲੜਕੀ ਨਾਲ ਸਰੀਰਕ ਸੰਬੰਧ ਬਣਾਉਣ ਨੂੰ ਦੱਸੀਆਂ ਗੰਦੀਆਂ ਫੋਟੋਆਂ ਖਿੱਚ ਕੇ ਵਾਇਰਲ ਕਰਨ ਦੇ ਮਾਮਲੇ ਚ ਲਗਾਤਾਰ ਪੁਲੀਸ ਬਾਬਾ ਜੁਗਰਾਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਜੱਬੋਵਾਲ ਨੂੰ ਲੱਭ ਰਹੀ ਸੀ ਅਤੇ ਦੋਸ਼ੀ ਦੇ ਖਿਲਾਫ ਮਾਮਲਾ ਵੀ ਦਰਜ
ਕਰ ਲਿਆ ਗਿਆ ਸੀ ਪਰ ਇਸ ਮਾਮਲੇ ਵਿਚ ਉਦੋਂ ਨਵਾਂ ਮੋੜ ਆਇਆ ਜਦੋਂ ਉਪਰੋਕਤ ਖਾਤੀ ਬਾਬੇ ਜ਼ੀਰਾ ਸਿੰਘ ਵੱਲੋਂ ਆਪਣੀ ਜੀਵਨ ਲੀਲਾ ਖਤਮ ਕਰ ਲਈ ਭਾਵੇਂ ਕਿ ਮੌਤ ਦਾ ਕਾਰਨ ਅਜੇ ਤਕ ਸਪੱਸ਼ਟ ਨਹੀਂ ਹੋਇਆ ਪਰ ਸੂਤਰਾਂ ਦਾ ਕਹਿਣਾ ਹੈ ਕਿ ਕੁਝ ਅਣਪਛਾਤੇ ਲੋਕਾਂ ਦੇ ਵੱਲੋਂ ਜੁਗਰਾਜ ਸਿੰਘ ਨੂੰ ਹਸਪਤਾਲ ਦੇ ਵਿਚ ਐਮਰਜੈਂਸੀ ਵਾਰਡ ਦੇ ਵਿਚ ਤੋਂ ਲਿਆਂਦਾ ਗਿਆ ਤਾਂ ਉਥੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ ਪੁਲੀਸ ਦੇ ਵੱਲੋਂ ਜੁਗਰਾਜ ਸਿੰਘ ਦੇ ਮੌਤ ਦੇ ਕਾਰਨਾਂ ਦੀ ਲਗਾਤਾਰ ਪੁਸ਼ਟੀ ਕੀਤੀ ਜਾ ਰਹੀ ਹੈ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !