ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਹੁਣ 1 ਨਵੰਬਰ ਨੂੰ ਕੀਤਾ ਐਲਾਨ

Uncategorized

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਣ ਇਕ ਨਵੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਬੈਠਕ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਚ ਦੁਪਹਿਰ ਨੂੰ ਹੋਵੇਗੀ। ਚੰਨੀ ਨੇ 27 ਤਾਰੀਖ਼ ਨੂੰ ਲੁਧਿਆਣਾ ’ਚ ਕੈਬਨਿਟ ਦੀ ਬੈਠਕ ਕੀਤੀ ਸੀ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਨਜ਼ਦੀਕ ਵੇਖਦੇ ਹੋਏ ਮੁੱਖ ਮੰਤਰੀ ਹੁਣ ਜਲਦੀ ਤੋਂ ਜਲਦੀ ਮਹੱਤਵਪੂਰਨ

ਫ਼ੈਸਲੇ ਲੈਣ ’ਚ ਲੱਗੇ ਹੋਏ ਹਨ। ਸਰਕਾਰੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ 1 ਨਵੰਬਰ ਨੂੰ ਹੋਣ ਵਾਲੀ ਕੈਬਨਿਟ ਬੈਠਕ ਵਿਚ ਪੰਜਾਬ ਦੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਸਬੰਧ ’ਚ ਕੋਈ ਮਹੱਤਵਪੂਰਨ ਐਲਾਨ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਸੂਬੇ ਨਾਲ ਸਬੰਧਤ ਕੁਝ ਹੋਰ ਮਹੱਤਵਪੂਰਨ ਫ਼ੈਸਲੇ ਵੀ ਲਏ ਜਾਣ ਦੀ ਚਰਚਾ ਚੱਲ ਰਹੀ ਹੈ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ

ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *