ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦਾ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਅਦਾਲਤ ਵਿਚੋਂ ਇਹ ਹੁਕਮ ਜਾਰੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 2009 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਹੁਸ਼ਿਆਰਪੁਰ ਦੀ
ਅਦਾਲਤ ਵਿਚ ਬਲਵੰਤ ਸਿੰਘ ਖੇੜਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਬੇਟੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ।ਜਿੱਥੇ ਸ਼ਿਕਾਇਤ ਕਰਤਾ ਵੱਲੋਂ ਸ਼ਿਕਾਇਤ ਵਿਚ
ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ-ਵੱਖ ਪਾਰਟੀ ਸੰਵਿਧਾਨ ਨੂੰ ਲੈ ਕੇ ਦਰਜ ਕਰਾਇਆ ਗਿਆ ਹੈ। ਜਿੱਥੇ 2019 ਵਿੱਚ ਅਦਾਲਤ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੁਖਬੀਰ ਸਿੰਘ ਬਾਦਲ ਅਤੇ ਡਾਕਟਰ ਦਲਜੀਤ ਚੀਮਾ ਨੂੰ ਜਾਰੀ ਕੀਤੇ ਗਏ ਸਨ ਅਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਉੱਥੇ ਹੀ ਡਾਕਟਰ ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿੱਚ ਜਮਾਨਤ ਤੇ ਬਾਹਰ ਹਨ।
ਇਸ ਮਾਮਲੇ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪੇਸ਼ ਹੋ ਚੁੱਕੇ ਹਨ ਅਤੇ ਦਲਜੀਤ ਸਿੰਘ ਚੀਮਾ ਵੀ ਪੇਸ਼ ਹੋ ਚੁੱਕੇ ਹਨ ਤੇ ਵੱਡੇ ਬਾਦਲ ਸਾਬ੍ਹ ਨੂੰ ਹਾਈ ਕੋਰਟ ਵੱਲੋਂ ਪੇਸ਼ੀ ਤੋਂ ਛੋਟ ਦਿੱਤੀ ਗਈ ਸੀ। ਉੱਥੇ ਹੀ ਹੁਣ ਅਦਾਲਤ ਵੱਲੋਂ 28 ਨਵੰਬਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ
ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ