ਸੱਸ ਨੇ ਨੂੰਹ ਤੋਂ ਮੰਗਿਆ ਕੁਆਰੀ ਹੋਣ ਦਾ ਸਬੂਤ

Uncategorized

ਮਨੀਸ਼ਾ ਗੁਲਾਟੀ ਕੋਲ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਸ ਨੂੰ ਸੁਣਨ ਤੋਂ ਬਾਅਦ ਉਹ ਖੁਦ ਹੈਰਾਨ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਇਕ ਅਜਿਹਾ ਪਹਿਲਾ ਮਾਮਲਾ ਹੈ ਜਿਹੜਾ ਕਿ ਉਨ੍ਹਾਂ ਦੇ ਕੋਲ ਆਇਆ ਹੈ ਜਿਸ ਦੇ ਵਿੱਚ ਇੱਕ ਔਰਤ ਹੀ ਦੂਜੀ ਔਰਤ ਦੇ ਵਿਰੁੱਧ ਹੋ ਰਹੀ ਹੈ ਜਿੱਥੇ ਔਰਤ ਨੂੰ ਧਰਤੀ ਦੇ ਸਮਾਨ ਸਮਝੇ ਜਾਂਦੇ ਉੱਥੇ ਹੀ ਔਰਤ ਨੂੰ ਧਰਤੀ ਸਮਾਨ

ਸਮਝ ਕੇ ਉਸ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੇ ਨੇ ਪਰ ਭਾਰਤ ਦੇ ਵਿਚ ਧਰਤੀ ਮਾਂ ਦੀ ਵੀ ਪੂਜਾ ਕੀਤੀ ਜਾਂਦੀ ਹੈ ਦੂਜੇ ਪਾਸੇ ਜੇਕਰ ਵੇਖਿਆ ਜਾਵੇ ਤਾਂ ਇਹ ਵਿਆਹ ਆਨਲਾਈਨ ਸਾਈਟ ਸ਼ਾਦੀ ਡੌਟ ਕੌਮ ਤੋਂ ਹੋਇਆ ਸੀ ਅਤੇ ਦੋਵੇਂ ਪਰਿਵਾਰ ਕਾਫੀ ਪੜ੍ਹੇ ਲਿਖੇ ਹਨ ਕੁੜੀ ਦਾ ਕਹਿਣਾ ਹੈ ਕਿ ਉਸਦਾ ਵਿਆਹ ਦੂਜੀ ਸਟੇਟ ਦੇ ਵਿੱਚ ਹੋਇਆ ਜਿੱਥੇ ਕਿ ਉਸ ਦੀ ਸੱਸ

ਉਸਦੇ ਕੰਵਾਰੇ ਹੋਣ ਦਾ ਸਬੂਤ ਮੰਗਦੀ ਸੀ ਸੁਹਾਗ ਰਾਤ ਵਾਲੇ ਦਿਨ ਉਹ ਮੁੰਡੇ ਨੂੰ ਕਹਿੰਦੀ ਹੈ ਕਿ ਕੁੜੀ ਦੇ ਗੁਬਾਰੇ ਹੋਣ ਦਾ ਸਬੂਤ ਪੇਸ਼ ਕਰਨ ਦੀ ਗੱਲ ਕਰੇ ਤਨਿਸ਼ਕ ਲਾਟੀ ਕਹਿੰਦੀ ਏ ਕਿ ਇਹ ਬਹੁਤ ਗਲਤ ਗੱਲ ਹੈ ਹਰ ਕੋਈ ਇਸ ਜਿਹੀ ਔਰਤ ਨੂੰ ਲਾਹਨਤਾਂ ਵੀ ਪਾ ਰਿਹਾ ਹੈ ਤੇ ਉਸ ਦਾ ਕਹਿਣਾ ਹੈ ਕਿ ਖੁਦ ਦੇ ਮੁੰਡੇ ਤੋਂ ਵਿਆਹ ਤੋਂ ਪਹਿਲਾਂ ਕੰਵਾਰੇ ਹੋਣ ਦਾ ਸਬੂਤ ਮੰਗਦੀ ਸੀ ਜਾਂ ਫਿਰ ਉਸ ਤੋਂ ਮੰਗਿਆ ਸੀ ਉਨ੍ਹਾਂ ਨੇ ਕਿਹਾ ਕਿ ਇਹ ਕਾਫੀ ਨਿੰਦਣਯੋਗ ਗੱਲ ਹੈ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *