ਨਿਹੰਗ ਸਿੰਘ ਨੇ ਲਾਈਵ ਹੋ ਕੇ ਅਨਿਲ ਅਰੋੜਾ ਨੂੰ ਦਿੱਤਾ ਠੋਕਵਾਂ ਜਵਾਬ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਨਿਲ ਅਰੋੜਾ ਦਾ ਵਿਅਕਤੀ ਜੋ ਕਿ ਲੁਧਿਆਣੇ ਦਾ ਰਹਿਣ ਵਾਲਾ ਸੀ ਉਸ ਦੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੁਝ ਅਜਿਹੇ ਸ਼ਬਦ ਬੋਲੇ ਗਏ ਜਿਸ ਨੂੰ ਸੁਣ ਕੇ ਤੁਹਾਡਾ ਵੀ ਖ਼ੂਨ ਖੌਲ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਜਿਸ ਨੂੰ ਸਾਰੀ ਦੁਨੀਆਂ ਹੀ ਬੜੇ ਸਤਿਕਾਰ ਦੇ ਨਾਲ ਮੰਨਦੇ ਹਨ ਹਰ ਕੋਈ ਉਨ੍ਹਾਂ ਦਾ ਸਤਿਕਾਰ ਕਰਦਾ ਹੈ ਅਤੇ ਹਰ ਕੋਈ ਉਨ੍ਹਾਂ ਨੂੰ ਮੰਨਦੇ ਵੀ ਹਨ ਪਰ ਜਦੋਂ ਅਨਿਲ ਅਰੋੜਾ ਨਾਮ ਦੇ ਇਸ ਵਿਅਕਤੀ ਦੇ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਅਪਸ਼ਬਦ ਬੋਲੇ ਗਏ ਮੰਦਭਾਗੀ ਭਾਸ਼ਾ ਦੀ ਵਰਤੋਂ ਕੀਤੀ ਗਈ ਅਤੇ ਜਿਵੇਂ ਹੀ ਇਹ ਚੀਜ਼ਾਂ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਗਈਆਂ ਤਾਂ ਸਿੱਖਾਂ ਦੇ ਦਿਲਾਂ ਉਤੇ ਬਹੁਤ ਵੱਡੀ ਠੇਸ ਪਹੁੰਚੀ

ਇਸੇ ਦੌਰਾਨ ਨਿਹੰਗ ਸਿੰਘਾਂ ਦੇ ਵੱਲੋਂ ਇਹ ਗੱਲਾਂ ਪਹਿਲਾਂ ਹੀ ਅਨਿਲ ਅਰੋੜਾ ਨੂੰ ਕਹਿ ਦਿੱਤੀਆਂ ਗਈਆਂ ਹਨ ਕਿ ਹੁਣ ਤੂੰ ਜਿੱਥੇ ਮਰਜ਼ੀ ਭੱਜ ਲੈ ਤੇਰਾ ਉਹ ਹਾਲ ਹੋਵੇਗਾ ਜਿਸ ਬਾਰੇ ਤੂੰ ਕਦੇ ਕਲਪਨਾ ਵੀ ਨਹੀਂ ਕੀਤੀ ਹੋਣੀ ਪਰ ਨਾਲ ਹੀ ਸਿੰਘਾਂ ਨੇ ਇਹ ਵੀ ਗੱਲ ਕਹੀ ਹੈ ਕਿ ਅਜੇ ਤੱਕ ਪੁਲਸ ਪ੍ਰਸ਼ਾਸਨ ਆਪਣਾ ਕੰਮ ਕਰ ਰਿਹਾ ਹੈ ਜੇਕਰ ਪੁਲਸ ਪ੍ਰਸ਼ਾਸਨ ਉਸ ਨੂੰ ਜਲਦੀ ਤੋਂ ਜਲਦੀ ਨਹੀਂ ਫੜਦੀ ਹੈ ਉਸ ਤੋਂ ਬਾਅਦ ਜੇਕਰ ਅਨਿਲ ਅਰੋੜਾ ਸਾਡੇ ਹੱਥ ਆ ਗਿਆ ਤਾਂ ਉਸ ਦੀ ਉਹ ਵਜ੍ਹਾ ਕਰਾਂਗੇ ਜਿਸ ਬਾਰੇ ਉਸ ਨੇ ਕਦੇ ਸੋਚਿਆ ਵੀ ਨਹੀਂ ਹੋਣਾ ਅਨਿਲ ਅਰੋੜਾ ਜਿਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਇੰਨੇ ਜ਼ਿਆਦਾ ਅਪਸ਼ਬਦ ਬੋਲੇ ਉਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ

ਇਸੇ ਦੌਰਾਨ ਪੁਲੀਸ ਕਰਮਚਾਰੀਆਂ ਦੇ ਵੱਲੋਂ ਇਹ ਗੱਲ ਕਹੀ ਗਈ ਹੈ ਕਿ ਸਾਨੂੰ ਅਠਤਾਲੀ ਘੰਟੇ ਦੀ ਮੋਹਲਤ ਦਿੱਤੀ ਜਾਵੇ ਜਿਸ ਤੋਂ ਬਾਅਦ ਅਸੀਂ ਅਨਿਲ ਅਰੋੜਾ ਨੂੰ ਫਡ਼ ਕੇ ਜਲਦੀ ਹੀ ਗ੍ਰਿਫਤਾਰ ਕਰ ਲਵਾਂਗੇ ਅਤੇ ਉਸ ਨੇ ਜੋ ਕੀਤਾ ਹੈ ਉਸ ਦੀ ਸਜ਼ਾ ਉਸ ਨੂੰ ਦਿੱਤੀ ਜਾਵੇਗੀ ਪਰ ਇਸੇ ਦੌਰਾਨ ਪੁਲੀਸ ਪ੍ਰਸ਼ਾਸਨ ਨੂੰ ਨਹਿੰਗ ਸਿੰਘਾਂ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਹੈ ਜੇਕਰ ਅਠਤਾਲੀ ਘੰਟਿਆਂ ਦੇ ਵਿੱਚ ਉਸ ਨੂੰ ਨਹੀਂ ਫੜਿਆ ਗਿਆ ਤਾਂ ਅਸੀਂ ਲੁਧਿਆਣੇ ਦੇ ਵਿਚ ਰੋਡ ਜਾਮ ਕਰਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.