1 ਤਰੀਕ ਬਾਰੇ ਚਰਨਜੀਤ ਸਿੰਘ ਚੰਨੀ ਨੇ ਕੀਤਾ ਵੱਡਾ ਐਲਾਨ

Uncategorized

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਤਰੀਕ ਬਾਰੇ ਕੀਤਾ ਵੱਡਾ ਐਲਾਨ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਇਹ ਗੱਲ ਦੱਸਣਾ ਚਾਹੁੰਦੇ ਹਾਂ ਕਿ ਚਰਨਜੀਤ ਸਿੰਘ ਚੰਨੀ ਜਦੋਂ ਦੇ ਮੁੱਖਮੰਤਰੀ ਬਣੇ ਹਨ ਉਨ੍ਹਾਂ ਦੇ ਦੁਆਰਾ ਲਗਾਤਾਰ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦੇ ਦੁਆਰਾ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਅਤੇ ਪੰਜਾਬ ਦੇ ਲੋਕਾਂ ਦੇ ਲਈ ਬਹੁਤ ਵਧੀਆ ਚੀਜ਼ਾਂ ਆਉਣ ਵਾਲੇ ਦਿਨਾਂ ਵਿਚ ਮੈਂ ਕਰਨ ਜਾ ਰਿਹਾ ਹੈ ਉਨ੍ਹਾਂ ਦੇ ਦੁਆਰਾ ਕਿਹਾ ਗਿਆ ਕਿ ਮੈਂ ਨੌਕਰੀਆਂ ਵੀ ਲੈ ਕੇ ਆਵਾਂਗਾ ਪਰ ਮੈਨੂੰ ਕੁਝ ਸਮੇਂ ਦਾ ਟਾਈਮ ਦਿੱਤਾ ਜਾਵੇ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਲੋਕਾਂ ਦੇ ਬਿਜਲੀ ਦੇ ਬਿੱਲ ਵੀ ਮੁਆਫ਼ ਕਰ ਦਿੱਤੇ ਗਏ ਉਨ੍ਹਾਂ ਨੇ ਕਿਹਾ ਕਿ ਲਾਲ ਕਿਲ੍ਹੇ ਵਿੱਚ ਜਿਨ੍ਹਾਂ ਦੇ ਘਰ ਆਉਂਦੇ ਹਨ

ਉਨ੍ਹਾਂ ਦੇ ਘਰਾਂ ਨੂੰ ਉਨ੍ਹਾਂ ਦੇ ਨੂੰ ਤੇ ਕੀਤਾ ਜਾਣਾ ਚਾਹੀਦਾ ਹੈ ਉਨ੍ਹਾਂ ਦੇ ਨਾਂ ਤੇ ਰਜਿਸਟਰੀ ਹੋਣੀ ਚਾਹੀਦੀ ਹੈ ਚਰਨਜੀਤ ਸਿੰਘ ਚੰਨੀ ਨੇ ਕਿਹਾ ਇਹ ਦੀਵਾਲੀ ਤੋਂ ਪਹਿਲਾਂ ਹੋ ਜਾਣਾ ਚਾਹੀਦਾ ਹੈ ਅਤੇ ਲਗਾਤਾਰ ਉਨ੍ਹਾਂ ਵੱਲੋਂ ਲੋਕਾਂ ਦੇ ਹਿੱਤਾਂ ਦੇ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦੁੱਖ ਤਕਲੀਫ਼ ਨਹੀਂ ਹੋਣੀ ਚਾਹੀਦੀ ਹੈ ਲਗਾਤਾਰ ਵੱਧ ਵਲੋਂ ਪ੍ਰਯਾਸ ਕੀਤਾ ਜਾ ਰਿਹਾ ਹੈ ਕਿ ਲੋਕਾਂ ਨੂੰ ਵੱਡੀਆਂ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਚਰਨਜੀਤ ਸਿੰਘ ਚੰਨੀ ਬਹੁਤੀ ਨੇਕ ਕੰਮ ਕਰ ਰਹੇ ਹਨ ਜਦੋਂ ਦੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਅਤੇ ਲਗਾਤਾਰ ਉਨ੍ਹਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ

ਮੁੱਖ ਮੰਤਰੀ ਦੇ ਵੱਲੋਂ ਇਹ ਵੀ ਗੱਲ ਕਹਿ ਦਿੱਤੀ ਗਈ ਹੈ ਕਿ ਜਦੋਂ ਦੀਵਾਲੀ ਦਾ ਮੌਕਾ ਆਉਂਦਾ ਹੈ ਉਸ ਵੇਲੇ ਪੁਲੀਸ ਕਰਮਚਾਰੀਆਂ ਦੇ ਦੁਬਾਰਾ ਕਈ ਵਾਰ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਉਸ ਨੂੰ ਲੈ ਕੇ ਵੀ ਚਰਨਜੀਤ ਸਿੰਘ ਚੰਨੀ ਦਾ ਇੱਕ ਬਿਆਨ ਹੁੰਦਾ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਦੁਕਾਨਦਾਰ ਕੋਈ ਚੀਜ਼ ਵੇਚ ਰਿਹਾ ਹੈ ਤਾਂ ਉਸ ਨੂੰ ਵੇਚਣ ਦਿਓ ਬਿਨਾਂ ਮਤਲਬ ਤੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਹਰ ਕੋਈ ਆਪਣੇ ਘਰ ਦੇ ਲਈ ਦੀਵਾਲੀ ਮੌਕੇ ਸਾਮਾਨ ਵੇਚਣਾ ਚਾਹੁੰਦਾ ਹੈ ਅਤੇ ਆਪਣੇ ਘਰ ਵਿੱਚ ਜਾ ਕੇ ਦੀਵਾਲੀ ਮਨਾਉਣਾ ਚਾਹੁੰਦਾ ਹੈ ਪਰ ਜੇਕਰ ਅਸੀਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰੀਏ ਤਾਂ ਇਹ ਚੰਗੀ ਗੱਲ ਨਹੀਂ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.