ਪੰਜਾਬ ਸਰਕਾਰ ਨੇ ਬਜ਼ੁਰਗਾਂ ਦੇ ਲਈ ਕਰਨ ਦਾ ਵੱਡਾ ਐਲਾਨ ਲੋਕਾਂ ‘ਚ ਛਾਈ ਖੁਸ਼ੀ

Uncategorized

ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਕਰਤਾ ਵੱਡਾ ਅੈਲਾਨ ਜਨਤਾ ਚ ਛਾਈ ਖੁਸ਼ੀ ਦੀ ਲਹਿਰ ,ਤੁਹਾਨੂੰ ਇਸ ਗੱਲ ਬਾਰੇ ਤਾਂ ਪਤਾ ਹੋਵੇਗਾ ਕਿ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪਹਿਲਾਂ ਹੀ ਬਹੁਤ ਵੱਡੇ ਵੱਡੇ ਐਲਾਨ ਕੀਤੇ ਜਾ ਚੁੱਕੇ ਹਨ ਅਤੇ ਲਗਾਤਾਰ ਪੰਜਾਬ ਦੇ ਲਈ ਉਨ੍ਹਾਂ ਵੱਲੋਂ ਬਹੁਤ ਸੋਹਣੇ ਕਦਮ ਚੁੱਕੇ ਜਾ ਰਹੇ ਹਨ ਅਤੇ ਜਿਵੇਂ ਲਗਾਤਾਰ ਉਹ ਪੰਜਾਬ ਦੇ ਹਿੱਤਾਂ ਦੀ ਗੱਲ ਕਰ ਰਹੇ ਹਨ ਉਸ ਤੋਂ ਲੋਕ ਬਹੁਤ ਹੀ ਜ਼ਿਆਦਾ ਖੁਸ਼ ਹਨ ਅਤੇ ਲਗਾਤਾਰ ਜਦੋਂ ਵੀ ਚਰਨਜੀਤ ਸਿੰਘ ਚੰਨੀ ਕਿਸੇ ਵੀ ਭਾਸ਼ਾ ਨੂੰ ਦਿੰਦੇ ਹਨ ਤਾਂ ਉਸਦੇ ਵਿਚ ਹਮੇਸ਼ਾ ਗ਼ਰੀਬ ਲੋਕਾਂ ਦੀ ਗੱਲ ਕੀਤੀ ਜਾਂਦੀ ਹੈ ਗ਼ਰੀਬ ਵਰਗ ਦੀ ਗੱਲ ਕੀਤੀ ਜਾਂਦੀ ਹੈ ਅਤੇ ਲਗਾਤਾਰ ਉਨ੍ਹਾਂ ਦੇ ਲਈ ਵੱਡੇ ਕਦਮ ਚੁੱਕੇ ਜਾਂਦੇ ਹਨ ਅਤੇ ਉਨ੍ਹਾਂ ਦੇ ਕੰਮ ਕਰਨ ਦੇ ਲਈ ਜਲਦੀ ਤੋਂ ਜਲਦੀ ਕਿਹਾ ਜਾ ਰਿਹਾ ਹੈ

ਚਾਹੇ ਉਹ ਬਿਜਲੀ ਬਿੱਲ ਹੋਣ ਚਾਹੇ ਪਾਣੀ ਦਾ ਬਿਲ ਹੋਵੇ ਜਾਂ ਫਿਰ ਲਾਲ ਲਕੀਰ ਦੇ ਵਿੱਚ ਘਰ ਆਉਂਦਾ ਹੋਵੇ ਉਸ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਬਹੁਤ ਵੱਡੇ ਐਲਾਨ ਕਰ ਦਿੱਤੇ ਗਏ ਹਨ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਕਿਸੇ ਦਾ ਲਾਲ ਲਕੀਰ ਦੇ ਵਿੱਚ ਘਰ ਆਉਂਦਾ ਹੈ ਤਾਂ ਉਸ ਘਰ ਦੀ ਰਜਿਸਟਰੀ ਹੋਣੀ ਚਾਹੀਦੀ ਹੈ ਅਤੇ ਰਜਿਸਟਰੀ ਦਾ ਜਿੰਨਾ ਵੀ ਖਰਚ ਆਵੇਗਾ ਉਹ ਪੰਜਾਬ ਸਰਕਾਰ ਚੁੱਕੇਗੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਹ ਵੀ ਗੱਲ ਕਹਿ ਦਿੱਤੀ ਗਈ ਹੈ ਕਿ ਬਿਜਲੀ ਅਤੇ ਪਾਣੀ ਦੇ ਬਿੱਲ ਬਿਲਕੁਲ ਮੁਆਫ਼ ਕਰ ਦਿੱਤੇ ਗਏ ਹਨ ਜਿਨ੍ਹਾਂ ਨੇ ਹੁਣ ਤੱਕ ਬਿਜਲੀ ਦਾ ਬਿੱਲ ਨਹੀਂ ਭਰਿਆ ਜਾਂ ਫਿਰ ਜਿਨ੍ਹਾਂ ਦੇ ਚਾਰ ਚਾਰ ਪੰਜ ਪਰਿਵਾਰ ਦੇ ਬਿਜਲੀ ਦੇ ਬਿੱਲ ਰਹਿੰਦੇ ਹਨ ਉਹ ਬਿਲਕੁਲ ਮੁਆਫ਼ ਕਰ ਦਿੱਤੇ ਗਏ ਹਨ

ਇਸੇ ਦੌਰਾਨ ਲਗਾਤਾਰ ਮੁੱਖ ਮੰਤਰੀ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਸੀਂ ਉਨ੍ਹਾਂ ਕੰਮਾਂ ਨੂੰ ਜਲਦੀ ਤੋਂ ਜਲਦੀ ਕਰਨ ਦੀ ਅਧਿਕਾਰੀਆਂ ਨੂੰ ਅਪੀਲ ਵੀ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਦੀਵਾਲੀ ਤੋਂ ਪਹਿਲਾਂ ਇਹ ਸਾਰੀਆਂ ਚੀਜ਼ਾਂ ਹੋ ਜਾਣੀਆਂ ਚਾਹੀਦੀਆਂ ਹਨ ਤਾਂ ਕਿ ਲੋਕਾਂ ਦੇ ਵਿਚ ਦੀਵਾਲੀ ਦੇ ਮੌਕੇ ਦੀਵਾਲੀ ਦੀ ਖੁਸ਼ੀ ਦੇ ਨਾਲ ਨਾਲ ਇਕ ਹੋਰ ਵੱਡੀ ਖੁਸ਼ੀ ਖ਼ੁਸ਼ੀ ਮਹਿਸੂਸ ਹੋਵੇ ਤਾਂ ਕੀ ਉਨ੍ਹਾਂ ਨੂੰ ਇਹ ਨਾ ਲੱਗੇ ਕਿ ਸਿਰਫ਼ ਭਾਸ਼ਣ ਦੇ ਵਿਚ ਗੱਲਾਂ ਹੀ ਹੁੰਦੀਆਂ ਹਨ ਸਗੋਂ ਅਸੀਂ ਕਰਕੇ ਦਿਖਾਉਣਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *