ਦੀਵਾਲੀ ਵਾਲੇ ਦਿਨ ਮਾਂ ਨੇ ਲਾਇਆ ਕੈਨੇਡਾ ਗਏ ਪੁੱਤ ਨੂੰ ਫ਼ੋਨ ,ਗੱਲ੍ਹਾਂ ਸੁਣ ਆ ਜਾਵੇਗਾ ਰੋਣਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿੱਚ ਰਹਿੰਦੇ ਹਨ ਕਿਉਂਕਿ ਪੰਜਾਬ ਦੇ ਵਿੱਚ ਰੁਜ਼ਗਾਰ ਦੀ ਕਮੀ ਹੈ ਅਜਿਹਾ ਹੋਣ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਦੇ ਵਿੱਚ ਨੌਜਵਾਨਾਂ ਦੇ ਕੋਲ ਲੱਖਾਂ ਰੁਪਿਆ ਖਰਚ ਕਰਕੇ ਪ੍ਰਾਪਤ ਕੀਤੀਆਂ ਹੋਈਆਂ ਡਿਗਰੀਆਂ ਤਾਂ ਹਨ ਪਰ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਕੰਮ ਨਹੀਂ ਮਿਲਦਾ ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਆਉਂਦੀਆਂ ਹਨ।ਕੁਝ ਨੌਜਵਾਨ ਡਿਪਰੈਸ਼ਨ ਵਿੱਚ ਚਲੇ ਜਾਂਦੇ ਹਨ ਕੁਝ ਅਜਿਹੇ ਹੁੰਦੇ ਹਨ ਜੋ ਨਸ਼ਿਆਂ ਦੇ ਵਿੱਚ ਲੱਗ ਜਾਂਦੇ ਹਨ ਅਤੇ ਆਪਣੀ ਜ਼ਿੰਦਗੀ ਬਰਬਾਦ ਕਰ ਲੈਂਦੇ ਹਨ ਇਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ

ਅੱਜ ਦੇ ਸਮੇਂ ਦੇ ਵਿਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵੀ ਵਧਦੀਆਂ ਜਾ ਰਹੀਆਂ ਹਨ ਅਤੇ ਇਸ ਦਾ ਕਿਤੇ ਨਾ ਕਿਤੇ ਕਾਰਨ ਇਹ ਵੀ ਹੈ ਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਬਹੁਤ ਜ਼ਿਆਦਾ ਹੈ ਇਸੇ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਭੇਜਦੇ ਹਨ ਤਾਂ ਜੋ ਉੱਥੇ ਜਾ ਕੇ ਉਹ ਵਧੀਆ ਕਮਾਈ ਕਰ ਸਕਣ ਅਤੇ ਉਨ੍ਹਾਂ ਦੀ ਜ਼ਿੰਦਗੀ ਵਧੀਆ ਤਰੀਕੇ ਨਾਲ ਗੁਜ਼ਰ ਸਕੇ। ਪਰ ਇਸ ਦੌਰਾਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਲੱਖਾਂ ਰੁਪਏ ਖ਼ਰਚ ਕਰਕੇ ਪਹਿਲਾਂ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਦੇ ਵਿੱਚ ਭੇਜਣਾ ਪੈਂਦਾ ਹੈ ਉਸ ਤੋਂ ਬਾਅਦ ਇਨ੍ਹਾਂ ਦੇ ਬੱਚੇ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ ਕਿਉਂਕਿ ਵਿਦੇਸ਼ਾਂ ਦੇ ਵਿਚ ਆਪਣੇ ਪਰਿਵਾਰਕ ਮੈਂਬਰਾਂ ਤੋਂ ਅਲੱਗ ਰਹਿਣਾ ਕੋਈ ਸੌਖੀ ਗੱਲ ਨਹੀਂ ਹੈ। ਇਸ ਦੇ ਨਾਲ ਹੀ ਉੱਥੇ ਉਨ੍ਹਾਂ ਨੂੰ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉੱਥੇ ਜਿਨ੍ਹਾਂ ਲੋਕਾਂ ਦੇ ਵਿਚ ਉਹ ਰਹਿੰਦੇ ਹਨ ਉਨ੍ਹਾਂ ਦੇ ਨਾਲ ਪਹਿਲਾਂ ਉਨ੍ਹਾਂ ਦੀ ਕੋਈ ਵੀ ਜਾਣ ਪਛਾਣ ਨਹੀਂ ਹੁੰਦੀ।ਇਸ ਦੌਰਾਨ ਕਈ ਵਾਰ

ਉਨ੍ਹਾਂ ਨੂੰ ਜ਼ਿੰਦਗੀ ਦੇ ਵਿੱਚ ਕੁਝ ਅਜਿਹੇ ਮੌਕੇ ਵੀ ਵੇਖਣੇ ਪੈਂਦੇ ਹਨ ਜਦੋਂ ਉਨ੍ਹਾਂ ਦਾ ਚਿੱਤ ਇਹ ਕਰਦਾ ਹੈ ਕਿ ਉਹ ਵਾਪਸ ਆਪਣੇ ਪਰਿਵਾਰਕ ਮੈਂਬਰਾਂ ਦੇ ਕੋਲ ਚਲੇ ਜਾਣ ਪਰ ਬਹੁਤ ਸਾਰੀਆਂ ਮਜਬੂਰੀਆਂ ਦੇ ਚਲਦੇ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਕੋਲ ਨਹੀਂ ਜਾ ਪਾਉਂਦੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਇਸ ਤਿਉਹਾਰ ਨੂੰ ਬਣਾਉਣਾ ਪਸੰਦ ਕਰਦੇ ਹਨ ਜਿਹੜੇ ਨੌਜਵਾਨ ਵਿਦੇਸ਼ਾਂ ਦੇ ਵਿਚ ਰਹਿੰਦੇ ਹਨ।ਉਹ ਇਹ ਤਿਉਹਾਰ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਨਹੀਂ ਬਣਾ ਪਾਉਂਦੇ ਜਿਸ ਕਾਰਨ ਉਨ੍ਹਾਂ ਦੇ ਮਨ ਵਿੱਚ ਬਹੁਤ ਸਾਰੇ ਸੁਪਨੇ ਅਧੂਰੇ ਰਹਿ ਜਾਂਦੇ ਹਨ। ਇਸੇ ਨੂੰ ਦਰਸਾਉਂਦਾ ਹੋਇਆ ਇਕ ਗੀਤ ਇਕ ਨੌਜਵਾਨ ਨੇ ਸਾਂਝਾ ਕੀਤਾ ਹੈ ਜਿਸ ਦੀ

ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਭਾਵੁਕ ਵੀ ਹੋ ਰਹੇ ਹਨ ਅਤੇ ਇਸ ਨੌਜਵਾਨ ਦੀ ਗਾਇਕੀ ਦੀ ਸਰਾਹਨਾ ਕਰ ਰਹੇ ਹਨ।ਇਸ ਦੇ ਨਾਲ ਹੀ ਜੋ ਬੋਲ ਉਸ ਦੁਆਰਾ ਗਾਏ ਜਾ ਰਹੇ ਹਨ ਉਨ੍ਹਾਂ ਨੂੰ ਵੀ ਵਧੀਆ ਦੱਸਿਆ ਜਾ ਰਿਹਾ ਹੈ ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *