ਚਰਨਜੀਤ ਚੰਨੀ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਵਿੱਚ ਅਸਤੀਫ਼ਾ ਦਿੱਤਾ ਹੈ ਤਾਂ ਕਾਂਗਰਸ ਪਾਰਟੀ ਦੇ ਵਿਚ ਘਮਾਸਾਨ ਮਚਿਆ ਹੋਇਆ ਹੈ ਅਤੇ ਸਾਰੇ ਹੀ ਲੀਡਰਾਂ ਦੇ ਵੱਲੋਂ ਇੱਕ ਦੂਜੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਕਾਂਗਰਸ ਪਾਰਟੀ ਹੁਣ ਪੰਜਾਬ ਦੇ ਵਿੱਚ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ ਅਤੇ ਸਾਰੇ ਹੀ ਇਹ ਕਾਂਗਰਸੀ ਵਰਕਰਾਂ ਦੇ ਵਿਚ ਅਣਬਣ ਬਣੀ ਹੋਈ ਹੈ ਅਤੇ ਸਾਰੇ ਹੀ ਲੀਡਰ ਇੱਕ ਦੂਜੇ ਦੇ ਨਾਲ ਉਪ ਕਾਟੋ ਕਲੇਸ਼ ਕਰ ਰਹੇ ਹਨ ਜਿਸਦੇ ਨਾਲ ਦੂਜੀਆਂ ਪਾਰਟੀਆਂ ਇਸ ਦਾ ਫਾਇਦਾ ਉਠਾ ਰਹੇ ਹਨ ਅਜਿਹੇ ਹੀ ਮਾਮਲੇ ਵਿੱਚ ਸਾਰੇ ਹੀ ਚੰਨੀ ਭਾਰਤ ਵੱਲੋਂ ਇਕ ਕੈਬਨਿਟ ਮੀਟਿੰਗ

ਕੀਤੀ ਜਾਣੀ ਸੀ ਇਸ ਘਮਾਸਾਨ ਦੇ ਚੱਲਦੇ ਹੋਏ ਅਚਾਨਕ ਹੀ ਚੰਨੀ ਵਨੇਸਾ ਮੀਟਿੰਗ ਨੂੰ ਹੁਣ ਅੱਗੇ ਵਧਾ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਇਹ ਛੇ ਨਵੰਬਰ ਨੂੰ ਕੀਤੀ ਜਾਣੀ ਸੀ ਹੁਣ ਇਸ ਦਾ ਸਮਾਂ ਐਤਵਾਰ ਸੱਤ ਨਵੰਬਰ ਨੂੰ ਦੁਪਹਿਰੇ ਬਾਰਾਂ ਵਜੇ ਕਰ ਦਿੱਤਾ ਗਿਆ ਹੈ ਕਿਉਂਕਿ ਕਿਉਂਕਿ ਜਨਹਿੱਤ ਗਨੀ ਵੱਲੋਂ ਇਹ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਸਾਰੀ ਪਾਰਟੀ ਨੂੰ ਇਕੱਠਾ ਕੀਤਾ ਜਾਵੇਗਾ

ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੀ ਪਾਰਟੀ ਇੱਕਜੁੱਟ ਹੋ ਕੇ ਲੜੇ ਤਾਂ ਜੋ ਪਾਰਟੀ ਨੂੰ ਜਿੱਤ ਪ੍ਰਾਪਤ ਹੋਵੇ ਹੁਣ ਦੇਖਣਾ ਇਹ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਚਰਨਜੀਤ ਸਿੰਘ ਚੰਨੀ ਵੱਲੋਂ ਕੀ ਅਜਿਹੇ ਫ਼ੈਸਲੇ ਲਏ ਜਾਂਦੇ ਹਨ ਜਿਨ੍ਹਾਂ ਦੇ ਨਾਲ ਪਾਰਟੀ ਨੂੰ ਇਕਜੁੱਟ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕੀਤੀ ਜਾ ਸਕੇ

Leave a Reply

Your email address will not be published.