ਫੁਲਝੜੀ ਚਲਾ ਰਹੇ ਪੰਜ ਸਾਲਾ ਬੱਚੇ ਨੂੰ ਚੁੱਕ ਕੇ ਲੈ ਗਿਆ ਆਦਮਖੋਰ ਤੇਂਦੂਆ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਦੁਖਦਾਈ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੀਆਂ ਹਨ।ਇਸੇ ਤਰ੍ਹਾਂ ਦੀ ਇੱਕ ਖ਼ਬਰ ਸ਼ਿਮਲਾ ਤੋਂ ਸਾਹਮਣੇ ਆ ਰਹੀ ਹੈ। ਜਿਸ ਨੇ ਸਾਰਿਆਂ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ ਅਤੇ ਇਹ ਘਟਨਾ ਸੀਨੇ ਨੂੰ ਚੀਰ ਕੇ ਰੱਖ ਦੇਣ ਵਾਲੀ ਹੈ। ਜਾਣਕਾਰੀ ਮੁਤਾਬਕ ਇੱਕ ਪੰਜ ਸਾਲਾਂ ਦਾ ਬੱਚਾ ਆਪਣੇ ਘਰ ਦੇ ਨਜ਼ਦੀਕ ਆ ਦੀਵਾਲੀ ਵਾਲੀ ਰਾਤ ਫੁਲਝੜੀ ਚਲਾ ਰਿਹਾ ਸੀ।ਇਸੇ ਦੌਰਾਨ ਇੱਥੇ ਇੱਕ ਤੇਂਦੂਆ ਆਉਂਦਾ ਹੈ ਜੋ ਬੱਚੇ ਨੂੰ ਚੁੱਕ ਕੇ ਲੈ ਜਾਂਦਾ ਹੈ।ਜਾਣਕਾਰੀ ਮੁਤਾਬਕ ਇਸ ਘਟਨਾ ਤੋਂ ਬਾਅਦ ਲਗਾਤਾਰ ਪਰਿਵਾਰਕ ਮੈਂਬਰਾਂ ਅਤੇ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਬੱਚੇ ਨੂੰ

ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਅਜੇ ਤਕ ਇਹ ਬੱਚਾ ਨਹੀਂ ਮਿਲਿਆ ਦੱਸਿਆ ਜਾ ਰਿਹਾ ਹੈ ਕਿ ਬੱਚੇ ਦੀ ਖ਼ੂਨ ਨਾਲ ਲਿੱਬੜੀ ਹੋਈ ਪੈਂਟ ਮਿਲੀ ਹੈ ਜਿਸ ਕਾਰਨ ਮਾਹੌਲ ਹੋਰ ਵੀ ਜ਼ਿਆਦਾ ਤਣਾਅਪੂਰਨ ਹੋ ਚੁੱਕਿਆ ਹੈ। ਫਿਲਹਾਲ ਪੁਲਸ ਮੁਲਾਜ਼ਮਾਂ ਦੀਆਂ ਕੁਝ ਟੀਮਾਂ ਬੱਚੇ ਨੂੰ ਲੱਭਣ ਦੇ ਵਿੱਚ ਲੱਗੀਆਂ ਹੋਈਆਂ ਹਨ। ਪਰ ਅਜੇ ਤਕ ਬੱਚੇ ਦਾ ਕੋਈ ਵੀ ਅਤਾ ਪਤਾ ਨਹੀਂ

ਹੈ ਇਸ ਘਟਨਾ ਨੇ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਜਿਹੀਆਂ ਘਟਨਾਵਾਂ ਨੂੰ ਵੇਖਣ ਸੁਣਨ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ। ਇਸ ਮਾਮਲੇ ਬਾਰੇ ਚਾਨਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਬੱਚੇ ਦੀ ਸਲਾਮਤੀ ਦੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।ਹੁਣ ਦੇਖਣਾ ਹੋਵੇਗਾ ਕਿ ਕਦੋਂ ਤਕ ਇਸ ਬੱਚੇ ਦੀ ਲਾਸ਼ ਬਰਾਮਦ ਹੁੰਦੀ ਹੈ ਅਤੇ ਜਾਂ ਫਿਰ ਇਸ ਬੱਚੇ ਨੂੰ ਇਸ ਤੇਂਦੂਏ ਅਤਬਾਰਾ ਨਿਗਲ ਲਿਆ ਗਿਆ ਹੈ ਇਹ ਸਾਰਾ ਕੁਝ ਸੋਚ ਕੇ ਪਰਿਵਾਰ ਵਾਲੇ ਵੀ ਬਹੁਤ ਜ਼ਿਆਦਾ ਦੁਖੀ ਹੋ ਰਹੇ ਹਨ

Leave a Reply

Your email address will not be published.