ਜਦੋਂ ਤੋਂ ਚਰਨਜੀਤ ਚੰਨੀ ਨੇ ਆਪਣਾ ਅਹੁਦਾ ਸੰਭਾਲਿਆ ਹੈ ਤਾਂ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਵੱਡੇ ਐਲਾਨ ਕੀਤੇ ਗਏ ਹਨ ਜਿਨ੍ਹਾਂ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਰਾਹਤ ਮਿਲੀ ਹੈ ਇਸ ਗੱਲ ਨੂੰ ਇਹ ਧਿਆਨ ਵਿੱਚ ਰੱਖਦੇ ਹੋਏ ਅੱਜ ਚਰਨਜੀਤ ਚੰਨੀ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਇਸ ਸਿਲਸਿਲੇ ਵਿੱਚ ਉਨ੍ਹਾਂ ਦੇ ਵੱਲੋਂ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਗਿਰਾਵਟ ਕੀਤੀ ਗਏ ਉਨ੍ਹਾਂ ਦੇ ਵਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਅੱਜ ਰਾਤ ਬਾਰਾਂ ਵਜੇ ਤੋਂ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਦੱਸ ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪੰਜ ਰੁਪਏ ਦੀ ਗਿਰਾਵਟ ਕੀਤੀ ਜਾਵੇਗੀ ਜਿਸ ਦੇ ਨਾਲ ਲੋਕਾਂ ਦੇ ਵਿਚ ਬਹੁਤੀਆਂ ਰੱਖ ਤੁ
ਸੀਂ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਲੋਕਾਂ ਨੇ ਆਪਣੇ ਆਪਣੇ ਵਿਚਾਰ ਦਿੱਤੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਬਹੁਤ ਵਧੀਆ ਹੈ ਜਿਸ ਦੇ ਨਾਲ ਲੋਕਾਂ ਨੇ ਆਪਣੇ ਵਿਚਾਰ ਦਿੰਦੇ ਹੋਏ ਕਿਹਾ ਹੈ ਕਿ ਇਸ ਫੈਸਲੇ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਦਿਨ ਰਾਤ ਵਧ ਰਹੀ ਮਹਿੰਗਾਈ ਤੋਂ ਵੀ ਉਨ੍ਹਾਂ ਨੂੰ ਕੁਝ ਰਾਹਤ ਮਿਲੇਗੀ ਇਸੇ ਦੌਰਾਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਸਭ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੈਸਲੇ ਲੈ ਰਹੇ ਹਨ ਜਦੋਂ ਵੀ ਚੋਣਾਂ ਸਮਾਪਤ ਹੋ ਜਾਣਗੀਆਂ ਤਾਂ ਇਨ੍ਹਾਂ ਕੀਮਤਾਂ ਦੀਆਂ
ਕੀਮਤਾਂ ਫਿਰ ਤੋਂ ਵਧਣੀਆਂ ਸ਼ੁਰੂ ਹੋ ਜਾਣਗੀਆਂ ਲੋਕਾਂ ਦਾ ਕਹਿਣਾ ਹੈ ਕਿ ਉਪ ਮੁੱਖ ਮੰਤਰੀ ਦੇ ਵੱਲੋਂ ਇਹ ਸਭ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਜਾ ਰਿਹਾ ਹੈ ਕਿਉਂਕਿ ਕਾਂਗਰਸ ਸਰਕਾਰ ਕਦੇ ਵੀ ਕਿਸੇ ਦਾ ਭਲਾ ਨਹੀਂ ਕਰ ਸਕਦੀ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਚਰਨਜੀਤ ਚੰਨੀ ਵਲੋਂ ਹੋਰ ਕੀ ਫ਼ੈਸਲੇ ਲਏ ਜਾਂਦੇ ਤੁਸੀਂ ਵੀ ਇਸ ਮਾਮਲੇ ਦੇ ਬਾਰੇ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ ਜੇਕਰ ਤੁਸੀਂ ਆਪਣੇ ਪ੍ਰਚਾਰ ਲੋਕਾਂ ਤੱਕ ਪਹੁੰਚਾਉਣਾ ਚਾਹੁੰਦੇ ਹੋ ਤਾਂ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ