ਪੰਜਾਬ ਦੇ ਵਿੱਚ ਮੱਝਾਂ ਗਾਵਾਂ ਰੱਖਣ ਵਾਲੇ ਹੋ ਜਾਓ ਸਾਵਧਾਨ

Uncategorized

ਕੋਰੋਨਾ ਮਾਹਵਾਰੀ ਦੇ ਕਾਰਨ ਸਾਰੇ ਹੀ ਦੇਸ਼ਾਂ ਦੇ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੰਗੀਆਂ ਦੇ ਵਿੱਚੋਂ ਗੁਜ਼ਰਨਾ ਪਿਆ ਹੈ ਇਸ ਕੋਰੋਨਾ ਮਾਹਾਵਾਰੀ ਦੇ ਕਾਰਨ ਬਹੁਤ ਸਾਰੇ ਲੋਕਾਂ ਨੇ ਆਪਣੀ ਜਾਨ ਵੀ ਗੁਆ ਲਈ ਅਤੇ ਬਹੁਤ ਸਾਰੇ ਲੋਕਾਂ ਬੇਘਰ ਪਰਿਵਾਰਾਂ ਅਜਿਹੇ ਵਿੱਚ ਹਲਚਲ ਮੱਚ ਚੁੱਕੀ ਸੀ ਇਸ ਕੋਰੋਨਾ ਮਾਹਾਵਾਰੀ ਦੇ ਕਾਰਨ ਪੰਜਾਬ ਦੇ ਲੋਕਾਂ ਨੂੰ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਆਰਥਿਕ ਪੱਖੋਂ ਬਹੁਤ ਕਮਜ਼ੋਰ ਹੋ ਗਏ ਹਨ ਇਸ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਡੇਂਗੂ

ਨੇ ਵੀ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਜਿਸ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਨੇ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰੱਖਿਆ ਹੈ ਅਤੇ ਬਹੁਤ ਸਾਰੇ ਲੋਕਾਂ ਨੇ ਡੇਂਗੂ ਦੇ ਕਾਰਨ ਵੀ ਆਪਣੀ ਜਾਨ ਗਵਾ ਲਈ ਹੈ ਇਸਦੇ ਨਾਲ ਹੀ ਹੁਣ ਪੰਜਾਬ ਦੇ ਵਿੱਚ ਮੱਝਾਂ ਗਾਵਾਂ ਪਾਲਣ ਵਾਲੇ ਲੋਕਾਂ ਨੂੰ ਵੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਸਾਰੇ ਹੀ ਪਸ਼ੂਆਂ ਨੂੰ ਹੁਣ ਮੂੰਹਖੁਰ ਦੀ ਬੀਮਾਰੀ ਹੋ ਰਹੀ ਹੈ ਇਸ ਬੀਮਾਰੀ ਦੇ ਕਾਰਨ ਬਹੁਤ ਸਾਰੇ ਪਸ਼ੂਆਂ ਦੀ ਜਾਨ ਜਾ ਰਹੀ ਹੈ ਅਜਿਹਾ ਮਾਮਲਾ ਲੱਡਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਵੱਡੇ

ਡੇਅਰੀ ਫਾਰਮਾਂ ਦੇ ਵਿਚ ਬਹੁਤ ਸਾਰੇ ਪਾਸਵਾਨ ਨੂੰ ਮੂੰਹਖੁਰ ਦੀ ਬਿਮਾਰੀ ਹੋ ਚੁੱਕੀ ਹੈ ਜਿਸਦੇ ਕਾਰਨ ਬਹੁਤ ਸਾਰੇ ਪਸ਼ੂ ਆਪਣੀ ਜਾਨ ਵੀ ਗੁਆ ਬੈਠੇ ਹਨ ਅਤੇ ਬਹੁਤ ਸਾਰੇ ਲੋਕ ਪਸ਼ੂਆਂ ਹਾਲੇ ਤੱਕ ਬਿਮਾਰਾਂ ਨੂੰ ਜਿਹਦੇ ਕਾਰਨ ਦੁੱਧ ਉਤਪਾਦਕਾਂ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਹੁਣ ਦੁੱਧ ਉਤਪਾਦਕਾਂ ਦੇ ਦੁਆਰਾ ਸਾਰੇ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਪਸ਼ੂਆਂ ਦਾ ਖਾਸ ਧਿਆਨ ਰੱਖਣ ਜਿਥੇ ਕਰਨ ਕਿ ਉਹ ਆਪਣੇ ਪਸ਼ੂਆਂ ਨੂੰ ਮੂੰਹ ਖੁਰ ਦੀ ਬੀਮਾਰੀ ਤੋਂ ਬਚਾ ਸਕਣ

Leave a Reply

Your email address will not be published.