ਅੱਜਕੱਲ੍ਹ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਆਪਣੇ ਟੈਲੇਂਟ ਨੂੰ ਲੋਕਾਂ ਦੇ ਸਾਹਮਣੇ ਉਭਾਰਨ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਜਾਂਦਾ ਹੈ ਕਿਉਂਕਿ ਅੱਜਕੱਲ੍ਹ ਨੌਜਵਾਨਾਂ ਨੂੰ ਆਪਣਾ ਕੈਲੇਂਡਰ ਸਾਰੇ ਹੀ ਲੋਕਾਂ ਦੇ ਸਾਹਮਣੇ ਉਜਾਗਰ ਕਰਨ ਦੇ ਲਈ ਸਭ ਤੋਂ ਵੱਡਾ ਪਲੇਟਫਾਰਮ ਸੋਸਲ ਮੀਡੀਆ ਹੀ ਰਹਿ ਗਿਆ ਹੈ ਜਿਸ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਸੱਭਿਆਚਾਰ ਨੂੰ ਪ੍ਰਦਰਸ਼ਿਤ ਕਰਨ ਦੇ ਕੋਈ ਵੀ ਬਹੁਤ ਸਾਰੇ ਕੰਮ ਕੀਤੇ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਕੁਝ ਨੌਜਵਾਨਾਂ ਦੇ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਪੇਸ਼ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਉਨ੍ਹਾਂ ਦੇ ਵੱਲੋਂ ਮਲਵਈ ਗਿੱਧਾ ਭੰਗੜੇ ਵਾਲੇ ਸੂਟ ਪਾ ਕੇ
ਇਕ ਗੀਤ ਗੁੜ ਬਣਾਇਆ ਜਾ ਰਿਹਾ ਹੈ ਜਿਥੇ ਵਿਚ ਉਨ੍ਹਾਂ ਦੇ ਵੱਲੋਂ ਪੁਰਾਣਾ ਸੱਭਿਆਚਾਰ ਵਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਨ੍ਹਾਂ ਦੋ ਨੌਜਵਾਨਾਂ ਵੱਲੋਂ ਕੀਤੇ ਗਏ ਸਕੋਰਸਿਸ ਦੀ ਲੋਕਾਂ ਵੱਲੋਂ ਬਹੁਤ ਜ਼ਿਆਦਾ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਅੱਜ ਕੱਲ੍ਹ ਨਵੇਂ ਆਏ ਗੀਤਕਾਰਾਂ ਨੇ ਪੰਜਾਬੀ ਸੱਭਿਆਚਾਰ ਨੂੰ ਬਿਲਕੁਲ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਉਨ੍ਹਾਂ ਦੇ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਬਿਲਕੁਲ ਵੀ ਦਿਖਾਇਆ ਨਹੀਂ ਯਾਰ ਹੈ ਉਹ ਇਕ ਨਵੇਂ ਹੀ ਤਰੀਕੇ ਦੇ ਨਾਲ ਅੱਜਕੱਲ੍ਹ ਗੀਤ ਗਾ ਰਹੇ ਹਨ ਪਰ ਪੰਜਾਬੀ ਲੋਕਾਂ ਦੇ ਦੁਬਾਰਾ ਪੰਜਾਬੀ ਸੱਭਿਆਚਾਰ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਅਤੇ ਦੋ ਵੀ ਕੋਈ ਵਿਅਕਤੀ ਜਾਂ ਨੌਜਵਾਨ ਪੰਜਾਬੀ ਸੱਭਿਆਚਾਰ ਨੂੰ ਲੈ ਕੇ ਲੋਕਾਂ ਦੇ ਸਾਹਮਣੇ ਆਉਂਦਾ ਹੈ ਤਾਂ ਲੋਕਾਂ
ਵੱਲੋਂ ਉਸ ਦਾ ਬਹੁਤ ਜ਼ਿਆਦਾ ਸਮਰਥਨ ਕੀਤਾ ਜਾਂਦਾ ਹੈ ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਅਜਿਹੇ ਨੌਜਵਾਨ ਜੋ ਪੰਜਾਬੀ ਸੱਭਿਆਚਾਰ ਨੂੰ ਅੱਗੇ ਲੈ ਕੇ ਆਉਂਦੇ ਹਨ ਉਹ ਹੀ ਪੰਜਾਬ ਦੇ ਅਸਲੀ ਪੁੱਤਰ ਹਨ ਇਸ ਵਜੋਂ ਦੇਖਣ ਤੋਂ ਬਾਅਦ ਵੀ ਲੋਕਾਂ ਦੇ ਦੁਆਰਾ ਬਹੁਤ ਤਰ੍ਹਾਂ ਤਰ੍ਹਾਂ ਦੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੁਆਰਾ ਇਨ੍ਹਾਂ ਨੌਜਵਾਨਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਪੰਜਾਬੀ ਸੱਭਿਆਚਾਰ ਨੂੰ ਜਿਊਂਦੇ ਰੱਖਣ ਲਈ ਅਜਿਹੀ ਵੀਡੀਓ ਤਿਆਰ ਕੀਤੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੱਸ ਸਕਦੇ ਹੋ ਅਤੇ ਨਾ ਨੌਜਵਾਨਾਂ ਦਾ ਹੌਸਲਾ ਵਧਾ ਸਕਦੇ ਹੋ
ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।