ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਦੇ ਜ਼ਮਾਨੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਵੱਖੋ ਵੱਖਰੇ ਤਰੀਕੇ ਦੀਆਂ ਵੀਡੀਓਜ਼ ਬਣਾ ਕੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕਾਂ ਵੱਲੋਂ ਇਨ੍ਹਾਂ ਉੱਤੇ ਕੁਮੈਂਟ ਵੀ ਕੀਤੇ ਜਾਂਦੇ ਹਨ ਜੇਕਰ ਕਿਸੇ ਵੱਲੋਂ ਆਪਣੀ ਕਲਾ ਨੂੰ ਪ੍ਰਦਰਸ਼ਿਤ ਕੀਤਾ ਜਾਂਦਾ ਹੈ ਤਾਂ ਲੋਕਾਂ ਵੱਲੋਂ ਉਸ ਬਾਰੇ ਕੁਮੈਂਟ ਕੀਤੇ ਜਾਂਦੇ ਹਨ ਜੇਕਰ ਕਲਾ ਦੇ ਵਿੱਚ ਕਿਸੇ ਪ੍ਰਕਾਰ ਦਾ ਕੋਈ ਦਮ ਹੁੰਦਾ ਹੈ ਤਾਂ ਲੋਕਾਂ ਵੱਲੋਂ ਅਜਿਹੇ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਮਸ਼ਹੂਰ ਵੀ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਤਾਰੀਫ ਵੀ ਕੀਤੀ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ
ਜਿਸ ਵਿੱਚ ਇੱਕ ਨੌਜਵਾਨ ਕੁੜੀ ਵੱਲੋਂ ਕੁਝ ਗੀਤ ਗੁਣਗੁਣਾਏ ਜਾ ਰਹੇ ਹਨ ਅਤੇ ਬਹੁਤ ਹੀ ਸੁਰੀਲੀ ਆਵਾਜ਼ ਦੇ ਵਿੱਚ ਉਸ ਵੱਲੋਂ ਇਹ ਗੀਤ ਗਾਏ ਜਾ ਰਹੇ ਹਨ।ਜਿਸ ਨੂੰ ਸੁਣਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਉਸ ਦੀ ਤਾਰੀਫ਼ ਕੀਤੀ ਜਾ ਰਹੀ ਹੈ। ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਹੋਣ ਦੇ ਲਈ ਕਾਫੀ ਜ਼ਿਆਦਾ ਮਿਹਨਤ ਦੀ ਜ਼ਰੂਰਤ
ਹੁੰਦੀ ਹੈ ਮਿਹਨਤ ਦੇ ਨਾਲ ਨਾਲ ਪੈਸੇ ਦੀ ਵੀ ਲੋੜ ਹੁੰਦੀ ਹੈ ਪਰ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜਿੱਥੇ ਕੁਝ ਲੋਕ ਛੋਟੀਆਂ ਮੋਟੀਆਂ ਵੀਡਿਓਜ਼ ਬਣਾ ਕੇ ਹੀ ਮਸ਼ਹੂਰ ਹੋ ਜਾਂਦੇ ਹਨ ਇਸ ਤੋਂ ਇਲਾਵਾ ਕੁਝ ਲੋਕਾਂ ਵੱਲੋਂ ਆਪਣੀ ਕਲਾ ਲੋਕਾਂ ਦੇ ਸਾਹਮਣੇ ਰੱਖੀ ਜਾਂਦੀ ਹੈ ਤਾਂ ਜੇਕਰ ਇਸ ਕਲਾ ਦੇ ਵਿਚ ਕੋਈ ਦਮ ਹੁੰਦਾ ਹੈ ਤਾਂ ਲੋਕਾਂ ਵੱਲੋਂ ਇਸ ਨੂੰ ਪਸੰਦ ਵੀ ਕੀਤਾ ਜਾਂਦਾ ਹੈ ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।