ਜਦੋਂ ਦੋ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ ਤਾਂ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਜਿਸ ਦੇ ਨਾਲ ਕੇ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਰਾਹਤ ਮਿਲ ਰਹੀ ਹੈ ਇਸਦੇ ਦੀ ਇਹਦੇ ਹੀ ਚਰਨਜੀਤ ਚੰਨੀ ਵੱਲੋਂ ਪੰਜਾਬੀ ਭਾਸ਼ਾ ਨੂੰ ਅੱਗੇ ਵਧਾਉਣ ਦੇ ਲਈ ਵੀ ਬਹੁਤੇ ਕਦਮ ਚੁੱਕੇ ਜਾ ਰਹੇ ਹਨ ਜਿਸਦੇ ਅਧੀਨ ਅੱਜ ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਰੱਖੀ ਇਕ ਮੀਟਿੰਗ ਵਿਚ ਵੱਡੇ ਐਲਾਨ ਕਰਦੇ ਹੋਏ ਕਿਹਾ ਗਿਆ ਹੈ ਕਿ ਹੁਣ ਸਰਕਾਰੀ ਕਰਮਚਾਰੀਆਂ ਨੂੰ ਆਪਣੇ ਕੰਮਕਾਰ ਦੇ ਵਿੱਚ ਕੰਮ ਪੰਜਾਬੀ ਭਾਸ਼ਾ ਦਾ ਹੋਣਾ ਲਾਜ਼ਮੀ ਹੈ ਉਨ੍ਹਾਂ ਨੇ ਕਿਹਾ ਹੈ ਕਿ ਜੋ ਵੀ ਵਿਅਕਤੀ ਆਪਣੇ ਦਫਤਰਾਂ ਦੇ ਵਿੱਚ ਇਸ ਪੰਜਾਬੀ ਭਾਸ਼ਾ ਦਾ ਪ੍ਰਯੋਗ ਨਹੀਂ
ਕਰੇਗਾ ਉਸ ਕਰਮਚਾਰੀ ਨੂੰ ਪੰਜਾਹ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਦਾ ਜ਼ੁਰਮਾਨਾ ਹੋ ਸਕਦਾ ਹੈ ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਹੋਰ ਵੱਡਾ ਐਲਾਨ ਕਰਦੇ ਹੋਏ ਕਿਹਾ ਗਿਆ ਹੈ ਕਿ ਸਾਰੇ ਹੀ ਪ੍ਰਾਈਵੇਟ ਸਕੂਲਾਂ ਦੇ ਵਿੱਚ ਵੀ ਹੁਣ ਪੰਜਾਬੀ ਭਾਸ਼ਾ ਪਹਿਲੀ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਤੱਕ ਲਾਜ਼ਮੀ ਕਰ ਦਿੱਤੀ ਜਾਵੇਗੀ ਉਨ੍ਹਾਂ ਦਾ ਕਹਿਣਾ ਹਾਏ ਕਿ ਜੋ ਵੀ ਪ੍ਰਾਈਵੇਟ ਸਕੂਲ ਇਸ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਨੂੰ ਦੋ ਲੱਖ ਰੁਪਏ ਤੱਕ ਦਾ
ਜੁਰਮਾਨਾ ਹੋ ਸਕਦਾ ਹੈ ਇਹ ਚਰਨਜੀਤ ਸਿੰਘ ਚੰਨੀ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਇਹ ਡਰ ਸਤਾਉਣ ਲੱਗਿਆ ਸੀ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਨ੍ਹਾਂ ਦੀ ਪੰਜਾਬੀ ਭਾਸ਼ਾ ਨੂੰ ਬਿਲਕੁਲ ਅਲੋਪ ਕਰ ਦਿੱਤਾ ਜਾਵੇਗਾ ਕਿਉਂਕਿ ਸਾਰੇ ਹੀ ਸਕੂਲਾਂ ਦੇ ਵਿੱਚ ਪੰਜਾਬੀ ਭਾਸ਼ਾ ਨੂੰ ਖ਼ਤਮ ਕੀਤਾ ਜਾ ਰਿਹਾ ਸੀ ਹੁਣ ਡਾ ਚਰਨਜੀਤ ਸਿੰਘ ਚੰਨੀ ਦੇ ਇਸ ਫੈਸਲੇ ਦੇ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ