ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਤੇ ਘਰ ਤੋਂ ਆਈ ਇਹ ਵੱਡੀ ਮਾੜੀ ਖ਼ਬਰ

Uncategorized

ਜਸਵਿੰਦਰ ਸਿੰਘ ਭੱਲਾ ਪੰਜਾਬੀ ਇੰਡਸਟਰੀ ਦੇ ਇਕ ਜਾਣੇ ਪਛਾਣੇ ਅਦਾਕਾਰ ਹਨ ਜਿਨ੍ਹਾਂ ਦੇ ਵੱਲੋਂ ਆਪਣੀਆਂ ਬਹੁਤ ਸਾਰੀਆਂ ਫ਼ਿਲਮਾਂ ਦੇ ਵਿੱਚ ਲੋਕਾਂ ਨੂੰ ਬਹੁਤ ਜ਼ਿਆਦਾ ਹਸਾਇਆ ਜਾਂਦਾ ਹੈ ਇਸ ਤੋਂ ਇਲਾਵਾ ਜਸਵਿੰਦਰ ਸਿੰਘ ਭੱਲਾ ਵੱਲੋਂ ਬਹੁਤ ਸਾਰੇ ਅਜਿਹੇ ਪ੍ਰੋਗਰਾਮ ਵੀ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਬਹੁਤ ਜ਼ਿਆਦਾ ਹਸਾਇਆ ਜਾਂਦਾ ਇਸ ਤੋਂ ਇਲਾਵਾ ਜਸਵਿੰਦਰ ਸਿੰਘ ਭੱਲਾ ਦੇ ਬੇਟੇ ਵੱਲੋਂ ਵੀ ਹੁਣ ਅਜਿਹੀਆਂ ਫ਼ਿਲਮਾਂ ਦੇ ਵਿਚ ਕੰਮ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੇ ਵੇਚ ਕੇ ਉਨ੍ਹਾਂ ਦੇ ਵੱਲੋਂ ਪੂਜਾ ਦਾ ਹਾਸਾ ਮਜ਼ਾਕ ਕੀਤਾ ਜਾ ਰਿਹਾ ਹੈ ਤੁਸੀਂ ਇਹ ਵੀ ਕਹਿ

ਸਕਦੇ ਹੋ ਕਿ ਇਹ ਪਰਿਵਾਰ ਲੋਕਾਂ ਨੂੰ ਹਸਾਉਣ ਦੇ ਲਈ ਹੀ ਬਣਿਆ ਹੈ ਕਿਉਂਕਿ ਇਸ ਪਰਿਵਾਰ ਦੇ ਸਾਰੇ ਹੀ ਲੋਕਾਂ ਦੇ ਵਿਚ ਲੋਕਾਂ ਨੂੰ ਹਸਾਉਣ ਦੇ ਲਈ ਬਹੁਤ ਜ਼ਿਆਦਾ ਹੁਨਰ ਭਰਿਆ ਹੋਇਆ ਹੈ ਪਰ ਇਸ ਦੇ ਨਾਲ ਹੀ ਅੱਜ ਜਸਵਿੰਦਰ ਸਿੰਘ ਭੱਲਾ ਦੇ ਪਰਿਵਾਰ ਵਿਚ ਕੱਬਡੀ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਭੱਲਾ ਦੇ ਪਿਤਾ ਬਹਾਦਰ ਸਿੰਘ ਭੱਲਾ ਦਾ ਦੇਹਾਂਤ ਹੋ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਮਾੜੀ ਖਬਰ ਉਹਨਾਂ ਦੇ ਘਰ ਵਿਚ ਦੀਵਾਲੀ ਦੇ

ਭੈਣਾਂ ਸਵੇਰੇ ਸਾਹਮਣੇ ਆਈ ਜਦੋਂ ਜਸਵਿੰਦਰ ਸਿੰਘ ਭੱਲਾ ਨੇ ਦੀਵਾਲੀ ਵਾਲੇ ਦਿਨ ਆਪਣੇ ਆਖ਼ਰੀ ਸਾਹ ਲਏ ਦੱਸਿਆ ਜਾ ਰਿਹਾ ਹੈ ਕਿ ਬਹਾਦਰ ਸਿੰਘ ਭੱਲਾ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਸੀ ਹਰ ਦੀਵਾਲੀ ਵਾਲੇ ਦਿਨ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਇਸ ਖਬਰ ਦੇ ਸਾਹਮਣੇ ਆਉਂਦਿਆਂ ਹੀ ਸਾਰੇ ਪੰਜਾਬੀ ਡਾਕਟਰ ਦੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਜਸਵਿੰਦਰ ਸਿੰਘ ਭੱਲਾ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ

Leave a Reply

Your email address will not be published.