ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੇ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅਜਿਹੀਆਂ ਹਰਕਤਾਂ ਕਰ ਦਿੱਤੀਆਂ ਜਾਂਦੀਆਂ ਹਨ ਜਿੱਥੇ ਨਾਲ ਉਨ੍ਹਾਂ ਦਾ ਆਪਣਾ ਅਤੇ ਉਹਨਾਂ ਦੇ ਪਰਿਵਾਰ ਦਾ ਨਾਮ ਖਰਾਬ ਹੋ ਜਾਂਦਾ ਹੈ ਅਜਿਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਇੱਕ ਨੌਜਵਾਨ ਦੇ ਵੱਲੋਂ ਸਿਨੇਮਾ ਘਰ ਦੇ ਬੱਚੇ ਅਜਿਹੀ ਹਰਕਤ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਨੇ ਦੁਬਾਰਾ ਉਸ ਦਾ ਕੁਟਾਪਾ ਚਾੜ੍ਹ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਵੱਲੋਂ ਸਿਨੇਮਾ ਘਰ ਦੇ
ਵਿਚ ਬੈਠੀ ਇਕ ਔਰਤ ਦੇ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਜਾ ਰਹੀਆਂ ਸਨ ਦੱਸਿਆ ਕਿਉਂਕਿ ਇਹ ਔਰਤ ਇਸ ਨੌਜਵਾਨ ਦੇ ਪਿੱਛੇ ਬੈਠੀ ਹੋਈ ਸੀ ਅਤੇ ਇਸ ਨੌਜਵਾਨ ਦੇ ਵੱਲੋਂ ਇਸ ਲੜਕੀ ਨੂੰ ਗਲਤ ਇਸ਼ਾਰੇ ਕੀਤੇ ਜਾ ਰਹੇ ਸਨ ਪਹਿਲਾਂ ਤਾਂ ਇਸ ਲੜਕੀ ਨੇ ਇਸ ਨੌਜਵਾਨ ਦੀਆਂ ਹਰਕਤਾਂ ਨੂੰ ਨਜ਼ਰਅੰਦਾਜ਼ ਕੀਤਾ ਪਰ ਜਦੋਂ ਇਹ ਨੌਜਵਾਨ ਨਾ ਹਟਿਆ ਤਾਂ ਇਸ ਲੜਕੀ ਦੇ ਵੱਲੋਂ ਇਸ ਨੌਜਵਾਨ ਦਾ ਵਿਰੋਧ ਕੀਤਾ ਗਿਆ ਅਤੇ ਇੱਥੇ ਹੋਰ ਲੋਕਾਂ ਵੱਲੋਂ ਵੀ ਇਸ ਲੜਕੀ ਦਾ ਸਾਥ ਦਿੱਤਾ ਗਿਆ ਅਤੇ ਲੋਕਾਂ ਦੇ ਵੱਲੋਂ ਇਸ ਨੌਜਵਾਨ ਦਾ ਕੁਟਾਪਾ ਚਾੜ੍ਹ ਦਿੱਤਾ ਗਿਆ ਹੈ ਅਤੇ ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ ਇਸ ਤੋਂ
ਬਾਅਦ ਇਸ ਨੌਜਵਾਨ ਨੂੰ ਪੁਲਸ ਦੇ ਕੋਲ ਪਹੁੰਚਾ ਦਿੱਤਾ ਗਿਆ ਹੈ ਅਤੇ ਪੁਲੀਸ ਦੁਆਰਾ ਕਿਹਾ ਜਾ ਰਿਹਾ ਹੈ ਕਿਤੇ ਨੌਜਵਾਨ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਹੁਣ ਦੇਖਣਾ ਹੋਵੇਗਾ ਕਿ ਸਨੋਜ ਜਾਪਾਨ ਦੇ ਖ਼ਿਲਾਫ਼ ਉਸ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ ਪਰ ਇਸ ਨੌਜਵਾਨ ਨੇ ਪੜ੍ਹਿਆ ਘਟੀਆ ਹਰਕਤਾਂ ਦੇ ਕਾਰਨ ਆਪਣੇ ਅਤੇ ਆਪਣੇ ਪਰਿਵਾਰ ਦਾ ਨਾਮ ਖਰਾਬ ਕਰ ਦਿੱਤਾ ਹੈ ਇਸ ਦੇ ਨਾਲ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਲੜਕੀਆਂ ਕਿਤੇ ਵੀ ਇਕੱਲਿਆਂ ਬੈਠ ਕੇ ਸੁਰੱਖਿਅਤ ਨਹੀਂ ਹਨ