ਪਿਛਲੇ ਇਕ ਸਾਲ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉਪਰ ਬੈਠੇ ਹੋਏ ਹਨ ਅਤੇ ਉਨ੍ਹਾਂ ਦੇ ਵੱਲੋਂ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਹੈਪੀ ਕਾਲੇ ਕਾਨੂੰਨ ਜਦੋਂ ਤੱਕ ਵਾਪਸ ਨਹੀਂ ਲਏ ਜਾਂਦੇ ਤਾਂ ਸਾਰੇ ਹੀ ਕਿਸਾਨ ਇਸ ਅੰਦੋਲਨ ਨੂੰ ਛੱਡ ਕੇ ਘਰਾਂ ਨੂੰ ਨਹੀਂ ਪਰਤਣਗੇ ਇਸ ਦੇ ਨਾਲ ਹੀ ਜੋ ਕਿਸਾਨ ਸਾਰੇ ਹੀ ਰਾਜਾਂ ਦੇ ਵਿੱਤ ਰਹਿ ਰਹੇ ਹਨ ਉਨ੍ਹਾਂ ਦੇ ਵੱਲੋਂ ਵੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਇਸ ਦੇ ਅਧੀਨ ਲਈ ਅੱਜ ਕੋਟਕਪੂਰਾ ਦੇ ਵਿੱਚ ਕਿਸਾਨਾਂ ਦੇ ਵੱਲੋਂ ਅਕਸ਼ੈ ਕੁਮਾਰ ਦਾ ਵਿਰੋਧ
ਕੀਤਾ ਜਾ ਰਿਹਾ ਹੈ ਕਿਉਂਕਿ ਆਰਥਿਕ ਮਾਰ ਨੇ ਕਿਸਾਨਾਂ ਨੂੰ ਛੱਡ ਕੇ ਮੋਦੀ ਸਰਕਾਰ ਦਾ ਸਾਥ ਦਿੱਤਾ ਸੀ ਅਤੇ ਜਦੋਂ ਮੋਦੀ ਸਰਕਾਰ ਦੇ ਖ਼ਿਲਾਫ਼ ਬਾਹਰ ਦੇ ਅਦਾਕਾਰਾ ਜੋ ਕਿ ਹੌਲੀਵੁੱਡ ਦੇ ਸਨ ਵੱਲੋਂ ਮੋਦੀ ਸਰਕਾਰ ਦੀ ਬੁਰਾਈ ਕੀਤੀ ਜਾ ਰਹੀ ਸੀ ਤਾਂ ਅਕਸ਼ੈ ਕੁਮਾਰ ਨੇ ਮੋਦੀ ਦਾ ਬਚਾਅ ਕੀਤਾ ਸੀ ਜਿਸ ਦੇ ਸ਼ੀਸ਼ੇ ਦੇ ਵਿੱਚ ਅੱਜ ਕੋਟਕਪੂਰਾ ਦੇ ਵਿਚ ਕਿਸਾਨਾਂ ਦੇ ਵੱਲੋਂ ਅਕਸ਼ੈ ਕੁਮਾਰ ਦਾ ਪੁਤਲਾ ਸਾੜਿਆ ਗਿਆ ਅਤੇ ਇਹ ਲਲਕਾਰ ਕੇ ਨਾਅਰਾ ਮਾਰਿਆ ਗਿਆ ਹੈ ਕਿ ਅਕਸ਼ੈ ਕੁਮਾਰ ਦੀ ਕੋਈ ਵੀ ਫ਼ਿਲਮ ਹੋਣ ਪੰਜਾਬ ਦੇ ਵਿੱਚ ਨਹੀਂ ਲੱਗ ਸਕੇਗੀ ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਅਕਸ਼ੈ ਕੁਮਾਰ ਉਨ੍ਹਾਂ ਨੇ ਕਿਸਾਨਾਂ ਦਾ ਅਤੇ ਸਰਦਾਰਾਂ ਦਾ ਰੂਪ ਧਾਰ
ਕੇ ਪੰਜਾਬ ਦੇ ਵਿੱਚੋਂ ਬਹੁਤ ਸਾਰਾ ਪੈਸਾ ਕਮਾਇਆ ਹੈ ਅਤੇ ਇਸ ਤੋਂ ਬਾਅਦ ਵੀ ਉਹ ਸਰਕਾਰਾਂ ਦਾ ਸਾਥ ਦੇ ਰਿਹਾ ਹੈ ਜਿਸ ਦੇ ਗੁੱਸੇ ਦੇ ਕਦੋਂ ਹੁਣ ਪੰਜਾਬ ਦੇ ਵਿੱਚ ਅਕਸ਼ੈ ਕੁਮਾਰ ਦੀ ਕੋਈ ਪੰਜਾਬੀ ਫ਼ਿਲਮ ਚੱਲਣ ਨਹੀਂ ਦਿੱਤੀ ਜਾਵੇਗੀ ਹੁਣ ਦੇਖਣਾ ਹੋਵੇਗਾ ਕਿ ਅਕਸ਼ੈ ਕੁਮਾਰ ਦੇ ਵੱਲੋਂ ਇਨ੍ਹਾਂ ਕਿਸਾਨਾਂ ਦੇ ਲਈ ਕੀ ਕੀਤਾ ਜਾਦਾ ਹੈ ਅਤੇ ਕਿਸਾਨਾਂ ਦੇ ਵਲੋਂ ਅਕਸ਼ੇ ਕੁਮਾਰ ਤੇ ਇਹ ਗੁੱਸਾ ਕਦੋਂ ਤਕ ਰਹਿੰਦਾ ਹੈ ਅਤੇ ਕੀ ਸੱਚਮੁੱਚ ਹੀ ਹੁਣ ਕੋਈ ਵੀ ਫਿਲਮ ਅਕਸ਼ੈ ਕੁਮਾਰ ਦੀ ਪੰਜਾਬ ਦੇ ਵਿੱਤ ਨਹੀਂ ਲੱਗਣ ਦਿੱਤੀ ਜਾਵੇਗੀ