ਅਕਸਰ ਹੀ ਸੋਸ਼ਲ ਮੀਡੀਆ ਤੇ ਦਹੀਆ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਕਈ ਪਰਿਵਾਰਾਂ ਦੀਆਂ ਅਜਿਹੀਆਂ ਕਹਾਣੀਆਂ ਵਿਖਾਈਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੇ ਅੱਖਾਂ ਦੇ ਵਿੱਚ ਹੰਝੂ ਆ ਜਾਂਦੇ ਹਨ ਕਿਉਂਕਿ ਇਨ੍ਹਾਂ ਪਰਿਵਾਰਾਂ ਦੇ ਵਿੱਚ ਇੰਨੀ ਜ਼ਿਆਦਾ ਮਜਬੂਰੀ ਬਣ ਜਾਂਦੀ ਹੈ ਇਹ ਲੋਕ ਦੂਜਿਆਂ ਦੇ ਅੱਗੇ ਹੱਥ ਅੱਡਣ ਲਈ ਮਜਬੂਰ ਹੋ ਜਾਂਦੇ ਹਨ ਕਿਉਂਕਿ ਹਾਲਾਤ ਇਨ੍ਹਾਂ ਨੂੰ ਇਸ ਹੱਦ ਤਕ ਮਜਬੂਰ ਕਰ ਦਿੰਦੇ ਹਨ ਇਹ ਦੂਜਿਆਂ ਦੇ ਮਦਦ ਲਈ ਗੁਹਾਰ ਲਗਾਉਂਦੇ ਹਨ ਅਜਿਹਾ ਹੀ ਮਾਮਲਾ ਪਿੰਡ ਘੋੜੇਨਾਬ ਤੋਂ ਸਾਹਮਣੇ
ਆ ਰਿਹਾ ਹੈ ਜਿਥੇ ਕਿ ਇੱਕ ਗ਼ਰੀਬ ਪਰਿਵਾਰ ਰਹਿ ਰਿਹਾ ਹੈ ਜਿਸ ਦੇ ਪਰਿਵਾਰ ਦੇ ਮੁਖੀ ਨੂੰ ਪਿਛਲੇ ਪੰਦਰਾਂ ਸਾਲਾਂ ਤੋਂ ਇੱਕ ਬਿਮਾਰੀ ਚਿੰਬੜ ਚੁੱਕੀ ਹੈ ਇਸ ਲਈ ਕੇਸ ਵਿਅਕਤੀ ਜਿਸ ਨੇ ਆਪਣੇ ਪਰਿਵਾਰ ਨੂੰ ਪਾਲ ਕੇ ਵੱਡਾ ਕਰਨਾ ਸੀ ਅਤੇ ਆਪਣੇ ਪਰਿਵਾਰ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨੀਆਂ ਸੀ ਹੁਸਨ ਨੂੰ ਮੰਜੇ ਦੇ ਨਾਲ ਲਾ ਕੇ ਰੱਖ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੂੰ ਪਿਛਲੇ ਪੰਦਰਾਂ ਸਾਲ ਤੋਂ ਇੱਕ ਬਿਮਾਰੀ ਹੋ ਗਈ ਹੈ ਜਿਸ ਤੋਂ ਬਾਅਦ ਇਸ ਦੀ ਪਤਨੀ ਹੀ ਇਸ ਦੇ ਪਰਿਵਾਰ ਨੂੰ ਅਤੇ ਇਸ ਨੂੰ ਸਾਂਭ ਰਹੀ ਹੈ ਦੱਸਿਆ ਜਾ ਰਿਹਾ ਹੈ ਕਿਤੇ ਪਰਿਵਾਰ ਦੇ ਬੱਚੇ ਇਸ ਦੀ ਪਤਨੀ ਤੋਂ ਇਲਾਵਾ ਇਸ ਦੀ ਇਕ ਬੇਟੀ ਹੈ ਇਸ ਵਿਅਕਤੀ ਦੇ ਪਰਿਵਾਰ ਦਾ ਗੁਜ਼ਾਰਾ ਹੋਣਾ ਉਸ ਦੀ ਪਤਨੀ ਦੀ ਕਮਾਈ ਤੋਂ ਲਗਾਇਆ ਜਾ ਰਿਹਾ ਹੈ ਜੋ ਕਿ ਖੇਤਾਂ ਦੇ ਵਿੱਚ ਦਿਹਾੜੀ ਕਰਦੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਪਰਿਵਾਰ ਦਾ ਗੁਜ਼ਾਰਾ ਚੱਲਣਾ ਬਹੁਤ ਜ਼ਿਆਦਾ ਮੁਸ਼ਕਲ ਹੋ ਚੁੱਕਿਆ ਹੈ ਅਤੇ ਇਸ ਦੀ ਪਤਲੀ ਵੱਲੋਂ ਲੋਕਾਂ ਦੇ ਅੱਗੇ ਹੱਥ ਅੱਡ ਕੇ ਬੇਨਤੀ ਕੀਤੀ ਜਾ ਰਹੀ ਹੈ ਕਿ ਹਰ ਇਕ ਜੋ ਵੀ ਵਿਅਕਤੀ ਉਨ੍ਹਾਂ ਦੀ ਮਦਦ ਕਰਨਾ ਚਾਹੁੰਦਾ ਹੈ ਤਾਂ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਹੁਣ ਉਨ੍ਹਾਂ ਦਾ ਗੁਜ਼ਾਰਾ ਬਹੁਤ ਜ਼ਿਆਦਾ ਮੁਸ਼ਕਲ ਹੋ ਚੁੱਕਿਆ ਹੈ ਉਨ੍ਹਾਂ ਦਾ ਘਰ
ਵੀ ਉਨ੍ਹਾਂ ਦੇ ਉਪਰ ਡਿੱਗਣ ਵਾਲਾ ਹੈ ਇਸ ਲਈ ਇਸ ਵਿਅਕਤੀ ਦੀ ਪਤਨੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਵਿਅਕਤੀ ਦੇ ਦੁਬਾਰਾ ਉਨ੍ਹਾਂ ਦੀ ਮਦਦ ਜ਼ਰੂਰ ਕੀਤੀ ਜਾਵੇ ਤਾਂ ਜੋ ਉਨ੍ਹਾਂ ਦਾ ਘਰ ਬਣ ਸਕੇ ਅਤੇ ਉਸ ਦੇ ਪਤੀ ਦਾ ਇਲਾਜ ਹੋ ਸਕੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਹ ਇਸ ਪਰਿਵਾਰ ਦੀ ਮਦਦ ਜ਼ਰੂਰ ਕਰਨਗੇ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਇਸ ਪਰਿਵਾਰ ਦੀ ਕਿਸ ਵਿਅਕਤੀ ਦੇ ਵੱਲੋਂ ਮਦਦ ਕੀਤੀ ਜਾਂਦੀ ਹੈ