ਪਿਛਲੇ ਇਕ ਸਾਲ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਪਰ ਬੈਠੇ ਹੋਏ ਹਨ ਉਨ੍ਹਾਂ ਦੇ ਵੱਲੋਂ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਵੀ ਤਿੰਨ ਕਾਲੇ ਕਾਨੂੰਨ ਪੇਸ਼ ਕਰ ਦਿੱਤੇ ਹਨ ਜਿਸ ਤੋਂ ਬਾਅਦ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਇਹ ਬਿੱਲ ਪਾਸ ਹੁੰਦੇ ਹਨ ਤਾਂ ਉਹ ਆਪਣੇ ਹੀ ਖੇਤਾਂ ਦੇ ਵਿੱਚ ਨੌਕਰ ਬਣ ਕੇ ਰਹਿ ਜਾਣਗੇ ਇਸ ਦੇ ਲਈ ਕਿਸਾਨਾਂ ਦੇ ਇੱਕ ਵੱਲੋਂ ਇਕੱਠੇ ਹੋ ਕੇ ਦਿੱਲੀ ਦੇ ਈ ਆਂ ਸਰਹੱਦਾਂ ਦੇ ਉਪਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਦੇ ਵੱਲੋਂ ਇਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ
ਕੇਂਦਰ ਸਰਕਾਰ ਆਪਣੀ ਤਾਨਾਸ਼ਾਹੀ ਰਵੱਈਏ ਉਪਰ ਅੜੀ ਹੋਈ ਹੈ ਇਸ ਨੂੰ ਦੇਖਦੇ ਹੋਏ ਹੁਣ ਕਿਸਾਨਾਂ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸਦੇ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਛੱਬੀ ਨਵੰਬਰ ਨੂੰ ਜਿਸ ਦਿਨ ਇਹ ਕਿਸਾਨ ਦਿੱਲੀ ਦੇ ਵੱਲ ਕੂਚ ਕੀਤਾ ਸੀ ਉਸ ਦਿਨ ਹੀ ਹੁਣ ਕਿਸਾਨ ਸੰਸਦ ਦੇ ਵੱਲ ਕੂਚ ਕਰਨਗੇ ਹੁਣ ਕਿਸਾਨਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸੰਸਦ ਨੂੰ
ਘੇਰਿਆ ਜਾਵੇਗਾ ਅਤੇ ਜਦੋਂ ਤੱਕ ਸਰਕਾਰ ਦੁਬਾਰਾ ਹੋਣ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਸੰਸਦ ਨੂੰ ਘੇਰ ਕੇ ਹੀ ਰੱਖਣਗੇ ਇਸ ਐਲਾਨ ਤੋਂ ਬਾਅਦ ਹੁਣ ਕਿਸਾਨਾਂ ਦੇ ਵਿਚ ਇਕ ਨਵਾਂ ਜੋਤ ਜਾਗ ਚੁੱਕਿਆ ਹੈ ਅਤੇ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਇਹ ਖੇਤੀ ਕਾਲੇ ਕਾਨੂੰਨ ਵਾਪਸ ਕਰਾ ਕੇ ਹੀ ਘਰਾਂ ਨੂੰ ਪਰਤਣਗੇ ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਦੇ ਲਈ ਕੀ ਪੈਂਤੜੇ ਅਪਨਾਏ ਜਾਂਦੇ ਹਨ ਅਤੇ ਜਾਂ ਫਿਰ ਕਿਸਾਨ ਸੰਸਦ ਨੂੰ ਘੇਰਦੇ ਵਿੱਚ ਸਫ਼ਲ ਹੁੰਦੇ ਹਨ