ਉਨ੍ਹਾਂ ਕਾਲ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਛੁੱਟੀਆਂ ਦਾ ਐਲਾਨ ਹੋਇਆ ਅਤੇ ਬਹੁਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਰਮਚਾਰੀਆਂ ਨੇ ਛੁੱਟੀਆਂ ਦਾ ਆਨੰਦ ਮਾਣਿਆ ਹੈ ਕਿਉਂਕਿ ਕੋਰੋਨਾ ਕਾਲ ਦੇ ਕਾਰਨ ਬਹੁਤ ਸਾਰੀਆਂ ਛੁੱਟੀਆਂ ਸਰਕਾਰ ਦੇ ਵੱਲੋਂ ਕੀਤੀਆਂ ਗਈਆਂ ਸਨ ਅਤੇ ਬਹੁਤ ਸਾਰੇ ਸਰਕਾਰੀ ਕਰਮਚਾਰੀਆਂ ਨੇ ਆਪਣਾ ਸਾਰਾ ਹੀ ਕੰਮਕਾਰ ਘਰਾਂ ਦੇ ਵਿੱਚ ਬੈਠ ਕੇ ਹੀ ਕੀਤਾ ਸੀ ਜਿਸ ਦੇ ਕਾਰਨ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖਣ ਨੂੰ ਮਿਲ ਰਹੀ ਸੀ ਕਿਉਂਕਿ ਉਨ੍ਹਾਂ ਨੂੰ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਣ ਦਾ ਮੌਕਾ ਮਿਲ ਰਿਹਾ ਸੀ ਪਰ ਜਦੋਂ ਤੋਂ
ਕੋਰੋਨਾ ਕਾਲ ਖ਼ਤਮ ਹੋਇਆ ਅਤੇ ਲੋਕਾਂ ਨੇ ਦੁਬਾਰਾ ਕੰਮ ਤੇ ਜਾਣਾ ਸ਼ੁਰੂ ਕੀਤਾ ਹੈ ਤਾਂ ਉਨ੍ਹਾਂ ਦੇ ਬਚਨ ਰਾਸਾ ਵੀ ਦੇਖਣ ਨੂੰ ਮਿਲ ਰਹੀ ਹੈ ਇਸ ਮੌਕੇ ਪਹਿਲਾਂ ਉਹ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੇ ਸਨ ਪਰ ਅੱਜਕੱਲ੍ਹ ਉਨ੍ਹਾਂ ਨੂੰ ਸਾਰਾ ਸਮਾਂ ਹੁਣ ਕੰਬਦੇ ਵਿੱਚ ਹੀ ਦੇਣਾ ਪੈ ਰਿਹਾ ਹੈ ਪਰ ਇਸ ਦੇ ਸਬੰਧ ਵਿਚ ਅੱਜ ਇਕ ਵੱਡੀ ਖਾਰਸ਼ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸਦੇ ਨਾਲ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਮਹੀਨੇ ਦੇ ਵਿੱਚ ਪੰਜ ਹੋਰ ਛੁੱਟੀਆਂ ਹੋਣ ਜਾ ਰਹੀਆਂ ਹਨ ਇਸਦੇ ਲਈ ਸਾਰੇ ਹੀ ਜੋ ਵਿਅਕਤੀ ਬੈਂਕ ਦੇ ਨਾਲ ਸੰਬੰਧਤ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਇਸ ਗੱਲ ਦਾ ਧਿਆਨ
ਰੱਖਣਾ ਚਾਹੀਦਾ ਹੈ ਕਿ ਉਹ ਜਲਦੀ ਤੋਂ ਜਲਦੀ ਆਪਣਾ ਕੰਮ ਕਰਵਾ ਲੈਣ ਕਿਉਂਕਿ ਕਿਸੇ ਵਕਤ ਵੀ ਸਰਕਾਰ ਵੱਲੋਂ ਇਸ ਦੇ ਸਬੰਧ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਕੂਲ ਬੰਦ ਹੋਣ ਦਾ ਐਲਾਨ ਵੀ ਹੋ ਸਕਦਾ ਹੈ ਇਸ ਲਈ ਸਾਰੇ ਹੀ ਵਿਅਕਤੀਆਂ ਦੇ ਵਲੋਂ ਇਨ੍ਹਾਂ ਗੱਲਾਂ ਵੱਲ ਧਿਆਨ ਦਿੰਦੇ ਹੋਏ ਆਪਣਾ ਕੰਮ ਜਲਦੀ ਤੋਂ ਜਲਦੀ ਖ਼ਤਮ ਕਰ ਲੈਣਾ ਚਾਹੀਦਾ ਹੈ ਧੰਨਵਾਦ