ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਬੀਜੋ ਸਾਹਮਣਾ ਵਧਾਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਅਤੇ ਕਈ ਵੀਡੀਓ ਇੰਨੇ ਜ਼ਿਆਦਾ ਭਿਆਨਕ ਹੁੰਦੀਆਂ ਹਨ ਕਿ ਹਰ ਇੱਕ ਵਿਅਕਤੀ ਦੀਆਂ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਵਿੱਚ ਇਕ ਹਸਪਤਾਲ ਦੇ ਵਿਚ ਭਿਆਨਕ ਅੱਗ ਲੱਗ ਗਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਤਿੰਨ ਨਵੇਂ ਜੰਮੇ ਬੱਚੇ ਜਿਉਂਦੇ ਹੀ ਸੜ ਗਏ ਹਨ ਕਿਹਾ ਜਾ ਰਿਹਾ ਹੈ
ਕਿ ਹਾਲੇ ਤੱਕ ਅੱਗ ਲੱਗਣ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਮਾਪਿਆਂ ਦੇ ਅੱਖਾਂ ਦੇ ਸਾਹਮਣੇ ਤਿੰਨ ਨਵੇਂ ਜੰਮੇ ਬੱਚੇ ਜਿਨ੍ਹਾਂ ਨੂੰ ਹਾਲੇ ਤੱਕ ਉਨ੍ਹਾਂ ਦੇ ਮਾਂ ਬਾਪ ਨੇ ਦੇਖਿਆ ਤੱਕ ਨਹੀਂ ਸੀ ਅਤੇ ਆਪਣੇ ਗਲ ਨਾਲ ਵੀ ਨਹੀਂ ਲਗਾਇਆ ਸੀ ਉਨ੍ਹਾਂ ਦੀ ਮਾਂ ਛੱਡਣ ਦੇ ਕਾਰਨ ਮੌਤ ਹੋ ਚੁੱਕੀ ਹੈ ਹੁਣ ਲੋਕਾਂ ਦੇ ਵੱਲੋਂ ਇਸ ਹਸਪਤਾਲ ਦੇ ਪ੍ਰਸ਼ਾਸਨ ਦੇ ਉਪਰ ਸਵਾਲ ਉਠਾਏ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੀ ਅਣਗਹਿਲੀ ਦੇ ਕਾਰਨ ਹੀ
ਇਨ੍ਹਾਂ ਤਿੰਨ ਬੱਚਿਆਂ ਦੀ ਮੌਤ ਹੋਈ ਹੈ ਹੁਣ ਲੋਕਾਂ ਵੱਲੋਂ ਮੰਗ ਕੀਤੀ ਆ ਰਿਹੈ ਕੇਸ ਹਸਪਤਾਲ ਦੇ ਪ੍ਰਸ਼ਾਸਨ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੀ ਅਣਗਹਿਲੀ ਦੇ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ ਅਤੇ ਉਨ੍ਹਾਂ ਦੇ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਰੇਕ ਵਿਅਕਤੀ ਦੀ ਅੱਖਾਂ ਨਮ ਹੋ ਗਈਆਂ ਹਨ ਕਿਉਂਕਿ ਇਹ ਤਿੰਨੇ ਬੱਚੇ ਹਾਲੇ ਥੋੜ੍ਹੇ ਸਮੇਂ ਪਹਿਲਾਂ ਹੀ ਪੈਦਾ ਹੋਏ ਸਨ ਅਤੇ ਇਨ੍ਹਾਂ ਦੀ ਇੰਨੀ ਭਿਆਨਕ ਮੌਤ ਹੋ ਗਈ ਹੈ