ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਪਰ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਕੁੱਝ ਲੋਕਾਂ ਦੇ ਵੱਲੋਂ ਅਜਿਹੇ ਘਟੇ ਘਟੀਆ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿੱਥੇ ਨਾਲ ਬਹੁਤ ਹੈ ਲੋਕਾ ਜੱਦੀ ਖ਼ਰਬੂਜ਼ੇ ਦੀ ਅਜਿਹਾ ਹੀ ਮਾਮਲਾ ਬਰਨਾਲਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਲੜਕੀ ਜਿਸ ਦਾ ਨਾਮ ਨਿਸ਼ਾ ਦੱਸਿਆ ਜਾ ਰਿਹਾ ਹੈ ਉਸ ਨੇ ਘਰੋਂ ਭੱਜ ਕੇ ਆਪਣੇ ਪਸੰਦ ਦੇ ਲੜਕੇ ਹਨੀ ਦੇ ਨਾਲ ਵਿਆਹ ਕਰਵਾਇਆ ਸੀ ਅਤੇ ਉਸ ਇਸ ਤੋਂ ਬਾਅਦ ਇਹ ਆਪਣੇ ਸਹੁਰੇ ਪਰਿਵਾਰ ਦੇ ਵਿੱਚ ਖ਼ੁਸ਼ ਖ਼ੁਸ਼ ਰਹਿ ਰਹੀ ਸੀ ਪਰ ਕੁਝ ਸਮੇਂ ਤੋਂ ਬਾਅਦ ਇਸ ਦੇ ਪਤੀ ਨੇ
ਇਹਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਸ ਤੋਂ ਬਾਅਦ ਇਸ ਦੇ ਪਤੀ ਇਸ ਨੂੰ ਧੱਕੇ ਦੇ ਨਾਲ ਇਸ ਦੇ ਪੇਕੇ ਛੱਡ ਜਾਂਦਾ ਹੈ ਕਿਉਂਕਿ ਇਸ ਦਾ ਆਪਣੇ ਪੇਕੇ ਦੇ ਨਾਲ ਨਾਤਾ ਟੁੱਟ ਚੁੱਕਿਆ ਸੀ ਪਰ ਫੇਰ ਵੀ ਉਸ ਦਾ ਪਤੀ ਬਦਮਾਸ਼ੀ ਦੇ ਤੌਰ ਤੇ ਇਸ ਨੂੰ ਇਸਦੇ ਪੇਕੇ ਛੱਡ ਜਾਂਦਾ ਸੀ ਪਰ ਹੁਣ ਇਕ ਮਾਮਲਾ ਸਾਹਮਣੇ ਆਇਆ ਹੈ ਜਿਹਦੇ ਵਿੱਚ ਕਿਹਾ ਜਾ ਰਿਹਾ ਹੈ ਕੇਸ ਦੇ ਪਤੀ ਵੱਲੋਂ ਇਸ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ ਗਿਆ ਹੈ ਅਤੇ ਇਸ ਦੇ ਪਿਤਾ ਦਾ ਕਹਿਣਾ ਹੈ ਕਿ ਇਸ ਦਾ ਪਤੀ ਬਦਮਾਸ਼ੀ ਸੀ ਅਤੇ ਇਸ ਨੂੰ ਹਥਿਆਰਾਂ ਦੇ ਜ਼ੋਰ ਤੇ ਇਨ੍ਹਾਂ ਦੇ ਘਰੋਂ ਚੁੱਕ ਕੇ ਲੈ ਗਿਆ ਸੀ ਅਤੇ ਇਸ ਦੇ ਪਿਤਾ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕੇਸ ਦੀ ਬੱਤੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਵਿਅਕਤੀ ਦੇ ਖਿਲਾਫ ਸਖਤ ਤੋਂ
ਸਖਤ ਕਾਰਵਾਈ ਹੋਣੀ ਚਾਹੀਦੀ ਹੈ ਪਰ ਇਸ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਲੋਕ ਬਦਮਾਸ਼ ਹਨ ਇਸਦੇ ਲਈ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੇ ਪੁਲੀਸ ਥਾਣੇ ਦੇ ਇਕ ਰਿਪੋਰਟ ਵੀ ਲਿਖਵਾਈ ਹੈ ਪਰ ਉਸ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੋਣਾ ਲੋਕਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਅਤੇ ਇਹ ਦੇਖਣਾ ਹੋਵੇਗਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਇਸ ਨੌਜਵਾਨ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਂਦੀ ਹੈ